ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸ਼੍ਰੀ ਅਜੈ ਗਾਂਧੀ ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠਾਂ ਦਲਬੀਰ ਸਿੰਘ (ਡੀ.ਐਸ.ਪੀ) ਸਬ-ਡਵੀਜ਼ਨ ਬਾਘਾਪੁਰਾਣਾ, ਮੋਗਾ ਦੀ ਸੁਪਰਵੀਜ਼ਨ ਹੇਠ ਅਤੇ ਐਸ.ਆਈ ਜਨਕ ਰਾਜ ਮੁੱਖ ਅਫਸਰ ਥਾਣਾ ਸਮਾਲਸਰ ਦੀ ਅਗਵਾਈ ਹੇਠ ਥਾਣਾ ਸਮਾਲਸਰ ਵੱਲੋ ਦੋਸ਼ੀਆਂ ਨੂੰ ਚੋਰੀ ਕੀਤੇ ਮਾਲ ਮੁਕੱਦਮਾ ਸਮੇਤ ਗ੍ਰਿਫਤਾਰ ਕੀਤਾ ਗਿਆ।
ਗ੍ਰਾਮੀਣ ਨੇ ਊਰਜਾ ਮੰਤਰੀ ਤੋਂ ਟ੍ਰਾਂਸਫਾਰਮਰ ਖਰਾਬ ਹੋਣ ਅਤੇ ਜੇਈ ਦੇ ਰਵੱਈਏ ਦੀ ਦਿੱਤੀ ਸੀ ਸ਼ਿਕਾਇਤ ਜਿਸ 'ਤੇ ਮੰਤਰੀ ਨੇ ਲਿਆ ਐਕਸ਼ਨ
ਪੀੜਤ ਕਿਸਾਨਾਂ ਨੇ ਬਿਜਲੀ ਮਹਿਕਮੇ ਦੇ ਮੁਲਾਜ਼ਮ ਤੇ ਲਗਾਏ ਦੋਸ ਕਿਹਾ ਉਹ ਸਾਡੀ ਸੁਣਦੇ ਹੀ ਨਹੀਂ
ਵੱਧ ਰਹੇ ਤਾਪਮਾਨ ਕਾਰਨ ਅਤੇ ਖੇਤਾਂ ਵਿੱਚੋਂ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਂਆਂ ਤਾਰਾਂ ਵਿੱਚ ਸਪਾਰਕ ਹੋਣ ਕਾਰਨ ਕਣਕ ਦੀ ਪੱਕੀ ਫਸਲ ਨੂੰ ਅੱਗ ਲੱਗਣ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।