ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ।
ਵਿੱਤ ਮੰਤਰੀ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨਾਂ ਦੀਆਂ ਮੰਗਾਂ ਬਾਰੇ ਕੈਬਨਿਟ ਸਬ-ਕਮੇਟੀ ਨੂੰ ਠੋਸ ਪ੍ਰਸਤਾਵ ਪੇਸ਼ ਕਰਨ ਦੇ ਦਿੱਤੇ ਨਿਰਦੇਸ਼
ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ ਪ੍ਰਾਪਤ ਵਾਧੂ ਮਾਲੀਆ ਮੌਜੂਦਾ ਪੰਜਾਬ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਅਤੇ ਵਚਨਬੱਧਤਾ ਦਾ ਪ੍ਰਮਾਣ: ਲਾਲਜੀਤ ਭੁੱਲਰ
ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਹੋਈ ਸ਼ੁਰੂ
ਟਰਾਂਸਪੋਰਟ ਵਿਭਾਗ ਨਾਲ ਸਬੰਧਤ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਛੇਤੀ ਹੀ ਹੱਲ ਹੋ ਜਾਵੇਗਾ।