Sunday, May 05, 2024

travel

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਮਾਲੇਰਕੋਟਲਾ ਤੋਂ ਨੋਵੀਂ ਯਾਤਰੀ ਬੱਸ ਰਵਾਨਾ

ਹਲਕਾ ਮਾਲੇਰਕੋਟਲਾ ਦੇ ਪਿੰਡ ਦੁੱਲਮਾਂ ਕਲਾਂ ਤੋਂ ਇੱਕ ਹੋਰ ਜੱਥਾ ਧਾਰਮਿਕ ਸਥਾਨਾਂ ਲਈ ਰਵਾਨਾ

ਹਰਿਆਣਾ ਵਿੱਚ ਯਾਤਰੀਆਂ ਨੂੰ ਮਿਲੇਗੀ ਮੁਫ਼ਤ ਬਸ ਸਫ਼ਰ ਦੀ ਸਹੂਲਤ

ਹਰਿਆਣਾ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਨੇ ਅੱਜ ਬਜਟ ਪੇਸ਼ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਜਟ ਵਿੱਚ ਬਹੁਤ ਵੱਡੇ ਐਲਾਨ ਕੀਤੇ ਗਏ ਹਨ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਮੈਟਰੋ ‘ਚ ਕੀਤਾ ਸਫ਼ਰ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਦਿੱਲੀ ਦੀ ਲਾਈਫ ਲਾਈਨ ਕਹੀ ਜਾਣ ਵਾਲੀ ਮੈਟਰੋ ਦੇ ਸੁਵਿਧਾਜਨਕ ਸਫ਼ਰ ਦਾ ਆਨੰਦ ਲਿਆ। ਇਸ ਦੀ ਵੀਡੀਓ ਸਾਹਮਣੇ ਆਈ ਹੈ।

ਟਰਾਂਸਪੋਰਟ ਮੁਲਾਜ਼ਮਾਂ ਦੇ ਵੱਡੇ ਐਲਾਨ ਤੋਂ ਬਾਅਦ ਸਰਕਾਰੀ ਬੱਸ ‘ਚ ਸਫਰ ਕਰਨਾ ਹੋਵੇਗਾ ਔਖਾ

ਪੰਜਾਬ ‘ਚ ਯਾਨੀ ਅੱਜ ਤੋਂ ਸਰਕਾਰੀ ਬੱਸਾਂ ਦਾ ਸਫ਼ਰ ਕਰਨਾ ਔਖਾ ਹੋ ਸਕਦਾ ਹੈ ਕਿਉਂਕਿ ਕੇਂਦਰ ਵੱਲੋਂ ੁਬਣਾਏ ਹਿੱਟ ਐਂਡ ਰਨ ਕਾਨੂੰਨ ਖਿਲਾਫ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ.ਦੇ ਕਾਮਿਆਂ ਦੇ ਕਾਮਿਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

ਏ.ਡੀ.ਸੀ ਵੱਲੋਂ ਕੰਸਲਟੈਂਸੀ, ਟਰੈਵਲ ਏਜੰਸੀ ਜਨਰਲ ਸੇਲਜ਼ ਏਜੰਟ ਫਰਮਾਂ ਸ਼ੁਰੂ ਕਰਨ ਲਈ ਆਈਆਂ ਵੱਖ ਵੱਖ ਦਰਖਾਸਤਾਂ

ਬਿਨੇ ਕਰਨ ਬਾਅਦ ਦਿਲਚਸਪੀ ਨਾ ਲੈਣ ਕਾਰਨ ਕੀਤੀਆਂ ਅਰਜ਼ੀਆਂ ਖ਼ਾਰਜ

ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵੱਲੋ ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਅਮਰੀਕਾ ‘ਚ ਫੜਿਆ ਗਿਆ ਗੈਂਗ.ਸਟਰ ਧਰਮਨਜੋਤ ਸਿੰਘ, ਮੂਸੇਵਾਲਾ ਕਤਲ.ਕਾਂਡ ਲਈ ਮੁਹੱਈਆ ਕਰਵਾਏ ਸਨ ਹਥਿਆਰ

ਮੂਸੇਵਾਲਾ ਕਤਲਕਾਂਡ ਵਿਚ ਵਾਂਟੇਡ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਹਲੋਂ ਦੇ ਕਈ ਨਾਮੀ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ । ਉਸ ‘ਤੇ ਦੋਸ਼ ਹੈ ਕਿ ਮੂਸੇਵਾਲਾ ਕਤਲਕਾਂਡ ਵਿਚ ਇਸਤੇਮਾਲ ਹੋਏ ਹਥਿਆਰ ਇਸ ਨੇ ਹੀ ਪਹੁੰਚਾਏ ਸਨ।

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

ਸਮੂਹ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਕਿਹਾ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਤੇ ਹੋਰ ਵੱਖ-ਵੱਖ ਮਾਮਲੇ ਪਹਿਲ ਦੇ ਆਧਾਰ ‘ਤੇ ਹੱਲ ਕਰਾਂਗੇ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੱਚੇ ਘਰਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਵੰਡੇ 2.70 ਕਰੋੜ ਰੁਪਏ ਦੇ ਐਲ.ਓ.ਆਈ.

 ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਨਾਗਰਿਕਾਂ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।

ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈਆਈਟੀਐਮ ਚੇਨਈ 2023 ਵਿੱਚ ਪਾਈਆਂ ਧੁੰਮਾਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਨੂੰ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ’ਤੇ ਕੇਂਦਰਿਤ ਹੈ। ਇਸ ਉਦੇਸ਼ ਤਹਿਤ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਹਾਲ ਹੀ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਈਵੈਂਟ ਵਿੱਚ ਭਾਗ ਲਿਆ। ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਉੱਭਰਿਆ ਪੰਜਾਬ

ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਸਫ਼ਰ ਖ਼ਤਰਨਾਕ! ਵਾਰ-ਵਾਰ ਹੋ ਰਿਹੈ ਲੈਂਡਸਲਾਈਡ, ਪਿਕਅਪ-ਬੱਸ-ਟਰੱਕ ਆਏ ਲਪੇਟ ‘ਚ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ 6 ਮੀਲ ਨਾਂ ਦੀ ਜਗ੍ਹਾ ‘ਤੇ ਲਗਾਤਾਰ ਜ਼ਮੀਨ ਖਿਸਕਣ ਦਾ ਖਤਰਾ ਬਣਿਆ ਹੋਇਆ ਹੈ। ਇਹ ਥਾਂ ਬਹੁਤ ਖ਼ਤਰਨਾਕ ਬਣ ਗਈ ਹੈ। ਪਿਛਲੇ ਕੁਝ ਮਹੀਨਿਆਂ ਤੋਂ ਇੱਥੇ ਲਗਾਤਾਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

....ਤੇ ਐਸ.ਪੀ.ਸਿੰਘ. ਓਬਰਾਏ ਨੇ ਅੰਮ੍ਰਿਤਸਰ ਤੋਂ ਦੁਬਈ ਤਕ ਜਹਾਜ਼ ਵਿਚ ਇਕੱਲਿਆਂ ਕੀਤਾ ਸਫ਼ਰ

ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵੀਸ਼ੀਲਡ ਦੀ ਦੂਜੀ ਖ਼ੁਰਾਕ ਸਬੰਧੀ ਸਿਵਲ ਸਰਜਨ ਨੇ ਦਿਤਾ ਸਪੱਸ਼ਟੀਕਰਨ

ਕੋਵੀਸ਼ੀਲਡ ਦੇ ਦੋ ਟੀਕਿਆਂ ਵਿਚਲਾ ਵਕਫ਼ਾ ਫਿਰ ਬਦਲਿਆ, ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਨੂੰ ਰਾਹਤ

ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਨੂੰ 96 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰਿਪੋਰਟ ਨਾਲ ਘਰੇਲੂ ਏਕਾਂਤਵਾਸ ਵਿੱਚ ਰਹਿਣ ਦੀ ਆਗਿਆ

ਘਰੇਲੂ ਏਕਾਂਤਵਾਸ