ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਣਾਏ ਗਏ ਐਕਸ਼ਨ ਪਲਾਨ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਗਤੀਵਿਧੀ ਕਲੰਡਰ ਅਨੁਸਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।