Wednesday, September 17, 2025

trees

ਬੱਬੀ ਬਾਦਲ ਫਾਊਡੇਸ਼ਨ ਵੱਲੋਂ ਬੱਬੀ ਬਾਦਲ ਦੇ ਜਨਮ ਦਿਨ ਮੌਕੇ ਰੁੱਖ ਲਗਾਏ : ਖੈਰਪੁਰ

ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਬੁਲਾਰੇ ਸ ਹਰਸੁਖਇੰਦਰ ਸਿੰਘ ਬਬੀ ਬਾਦਲ ਅਤੇ ਸ ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਆਪਣੇ ਸਾਥੀਆਂ ਨਾਲ ਸ਼ਿਰਕਤ ਕੀਤੀ ਗਈ।

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਮੋਹਿੰਦਰ ਭਗਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ‘ਅਪਣਾ ਪਿੰਡ - ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

ਹਰਿਆਵਲ ਨੂੰ ਬਰਕਰਾਰ ਰੱਖਣ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਇਆ ਜਾ ਰਿਹਾ ਹੈ ਇਹ ਐਕਟ

ਦਰੱਖਤ ਸਾਡੇ ਲਈ ਵਾਤਾਵਰਣ ਦੇ ਸੰਤੁਲਨ ਨੂੰ ਬਰਕਰਾਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਸੰਤ ਸਤਰੰਜਨ ਸਿੰਘ ਧੁੱਗਿਆ ਵਾਲੇ

ਦਰੱਖਤ ਸਾਡੇ ਜੀਵਨ ਲਈ ਬਹੁਤ ਜਰੂਰੀ ਹਨ। ਦਰੱਖਤ ਸਾਨੂੰ ਮੁਫ਼ਤ ਵਿੱਚ ਆਕਸੀਜਨ ਪ੍ਰਦਾਨ ਕਰਦੇ ਹਨ, ਜਿਸ ਨਾਲ ਅਸੀਂ ਸਾਹ ਲੈ ਸਕਦੇ ਹਾਂ, ਅਤੇ ਹਵਾ ਵਿੱਚੋਂ ਕਾਰਬਨ ਡਾਈਆਕਸਾਈਡ ਵਰਗੀਆਂ ਹਾਨੀਕਾਰਕ ਗੈਸਾਂ ਨੂੰ ਆਪਣੇ ਵਿੱਚ ਸੋਖ ਕੇ ਹਵਾ ਨੂੰ ਸਾਫ਼ ਵੀ ਕਰਦੇ ਹਨ। 

ਪਿੰਡ ਮਿੱਠੇਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 400 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ

ਅੱਜ ਪਿੰਡ ਮਿੱਠੇਵਾਲ ਵਿਖੇ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ 400 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ ਇਸ ਮੌਕੇ ਸਮੂਹ ਪਿੰਡ ਵਾਸੀ ਅਤੇ ਸਰਪੰਚ ਕੁਲਦੀਪ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ ਮੌਜੂਦ ਰਹੇ

ਨਗਰ ਨਿਗਮ ਮੋਹਾਲੀ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਲੱਗੇ ਦਰਖਤਾਂ ਤੋਂ ਬੱਲਮਖੀਰੇ ਤੁੜਵਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਨਗਮ ਨਿਗਮ ਮੋਹਾਲੀ ਵੱਲੋਂ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਲੱਗੇ ਦਰਖਤਾਂ ਉਪਰ ਲੱਗੇ ਬੱਲਮਖੀਰਿਆਂ ਦੀ ਸਮੱਸਿਆ 

ਮਨੁੱਖੀ ਜ਼ਿੰਦਗੀ ਲਈ ਰੁੱਖਾਂ ਦੀ ਬਹੁਤਾਤ ਜ਼ਰੂਰੀ : ਮੜਕਨ 

ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ ਤੇ ਹੋਰ ਬੂਟੇ ਲਾਉਂਦੇ ਹੋਏ।

ਲੱਕੜ ਦੀ ਚੋਰੀ ਨੂੰ ਰੋਕਣ ਲਈ 6 ਕਿਸਮਾਂ ਦੇ ਰੁੱਖਾਂ ਦੀ ਕਟਾਈ ‘ਤੇ ਹਿਮਾਚਲ ‘ਚ ਲਾਈ ਪਾਬੰਦੀ