ਯੂਨੀਵਰਸਿਟੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਭੇਟ ਕੀਤਾ ਚੈੱਕ
ਸਥਾਨਕ ਸ਼ਹਿਰ ਦੇ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਬੱਬੂ, ਸਮਾਜ ਸੇਵੀ ਅਮਰਜੀਤ ਸਿੰਘ ਅਤੇ ਜਗਜੀਤ ਸਿੰਘ ਦੀ ਸਤਿਕਾਰਯੋਗ ਮਾਤਾ ਚਰਨ ਕੌਰ, ਜੋ ਕਿ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ
ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ 'ਭਾਰਤ ਰਤਨ' ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ।
ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖਸ਼ੀਅਤ ਇੰਸ ਪਿਆਰਾ ਸਿੰਘ ਮਾਹਮਦਪੁਰ ਵੱਲੋੰ ਹਲਕਾ ਮਹਿਲਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੀ ਹੋਣਹਾਰ ਧੀ ਪ੍ਰਨੀਤ ਕੌਰ ਢੀਂਡਸਾ ਸਪੁੱਤਰੀ ਸਰਪੰਚ ਨਿਰਭੈ ਸਿੰਘ ਜੋ ਬੀਤੇ ਦਿਨੀਂ ਇੱਕ ਹਾਦਸੇ ਦੌਰਾਨ ਵਾਹਿਗੁਰੂ ਦੇ ਚਰਨਾਂ ਵਿੱਚ ਜਾਂ ਬਿਰਜੀ ਸੀ ਉਸ ਦੀ ਅੰਤਿਮ ਅਰਦਾਸ ਮੌਕੇ ਫ਼ਲਦਾਰ ਬੂਟੇ ਵੰਡ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਸਮਾਜਿਕ ਏਕਤਾ ਦੇ ਸੂਤਰ ਜਦੋਂ ਟੁੱਟਦੇ ਹਨ ਤਾਂ ਦੇਸ਼ ਵੀ ਟੁੱਟ ਜਾਇਆ ਕਰਦੇ ਹਨ : ਨਾਇਬ ਸਿੰਘ ਸੈਣੀ
ਵਿਭਾਜਨ ਵਿਭੀਸ਼ਿਕਾ ਯਾਦਗਾਰ ਦਿਵਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਫਰੀਦਾਬਾਦ ਜਿਲ੍ਹੇ ਵਿੱਚ 564 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ 29 ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।
ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਲਾਕੇ ਦੇ ਕਿਸਾਨਾਂ ਅਤੇ ਕਾਂਗਰਸੀ ਵਰਕਰਾਂ ਨੂੰ ਲੱਡੂ ਵੰਡੇ ਗਏ।
ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ
ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆ
ਕਿਹਾ ਆਪ ਸਰਕਾਰ ਸ਼ਹੀਦਾਂ ਦੇ ਨਾਂਅ ਤੇ ਕਰ ਰਹੀ ਹੈ ਰਾਜਨੀਤੀ
ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਡੀਏਵੀ ਪਬਲਿਕ ਸਕੂਲ ਸੁਨਾਮ ਵਿੱਚ ਚੇਅਰਮੈਨ ਅਨਿਰੁੱਧ ਵਸ਼ਿਸ਼ਟ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ।
ਕਾਰਗਿਲ ਜੰਗ ਵਿਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ-ਭਗਵੰਤ ਸਿੰਘ ਮਾਨ
ਸੁਪਰ ਪਾਵਰ ਦੇ ਐਮ ਡੀ ਅਨਿਲ ਜੁਨੇਜਾ ਇਨਾਮ ਵੰਡਦੇ ਹੋਏ
ਸਿੱਖਿਆ ਤੇ ਨੌਜਵਾਨ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਨਿਵੇਸ਼ਕ ਅੱਗੇ ਆਉਣ : ਤਰਨਜੀਤ ਸਿੰਘ ਸੰਧੂ
ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ।
ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੇ ਪ੍ਰਧਾਨ ਸੁੱਖਦੇਵ ਸਿੰਘ ਸੁੱਖਾ ਕੰਸਾਲਾ ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ ਕੰਸਾਲਾ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ।
ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਦਾ ਦਿੱਤਾ ਸੱਦਾ
ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਪੀਕਰ ਸੰਧਵਾਂ, ਮੰਤਰੀ ਡਾ. ਬਲਬੀਰ ਸਿੰਘ ਤੇ ਤਰੁਨਪ੍ਰੀਤ ਸਿੰਘ ਸੌਂਧ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ
ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ
ਆਪ ਸਰਕਾਰ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਵਪਾਰੀ ਬੋਰਡ ਗਠਿਤ ਕੀਤੇ ਜਾਣਗੇ: ਅਰਵਿੰਦ ਕੇਜਰੀਵਾਲ
ਰੋਟਰੀ ਕਲੱਬ ਨੇ ਕੀਤਾ ਖ਼ਾਸ ਉਪਰਾਲਾ
ਪਹਿਲਗਾਮ ਅੱਤਵਾਦੀ ਹਮਲੇ ਦੀ ਵੀ ਨਿੰਦਾ ਕਰਦਿਆਂ ਇਸਨੂੰ ਕਾਇਰਾਨਾ ਕਾਰਵਾਈ ਦੱਸਿਆ
ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਸਰਦਾਰ ਹਰੀ ਸਿੰਘ ਮੈਮੋਰੀਅਲ ਐਜੂਕੇਸ਼ਨਲ ਸਕੂਲ ਵਿਖੇ ਬੱਚਿਆਂ ਨੂੰ ਸਟੇਸ਼ਨਰੀ, ਨੋਟਬੁੱਕ, ਰੰਗ ਅਤੇ ਪੈਨਸਿਲ ਆਦਿ ਵੰਡੇ
ਸੂਬਾ ਸਰਕਾਰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ਪੁਰਸਕਾਰ ਜੇਤੂਆਂ ਨੂੰ ਮਾਨਤਾ ਦਿੰਦੀ ਹੈ: ਮੋਹਿੰਦਰ ਭਗਤ
ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਇਆ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ, ਦੁੱਖਦਾਇਕ ਅਤੇ ਅਸਵੀਕਾਰਨਯੋਗ ਹੈ: ਬਲਬੀਰ ਸਿੱਧੂ
ਪ੍ਰਧਾਨ ਨਰੇਸ਼ ਜਿੰਦਲ ਤੇ ਹੋਰ ਮੋਮਬੱਤੀਆਂ ਜਗਾਕੇ ਸ਼ਰਧਾਂਜਲੀ ਦਿੰਦੇ ਹੋਏ
ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਚੈੱਕ ਵੰਡਦੇ ਹੋਏ
ਕਿਹਾ ਅਕਾਲੀ ਵਰਕਰਾਂ ਵਿੱਚ ਭਰਤੀ ਨੂੰ ਲੈਕੇ ਭਾਰੀ ਉਤਸ਼ਾਹ
ਸਮੁੱਚੇ ਪਸ਼ੂਧਨ ਨੂੰ ਮਲੱਪ ਰਹਿਤ ਕਰਨ ਵਾਸਤੇ ਦਵਾਈ ਦੀ ਖਰੀਦ ਲਈ 7.78 ਕਰੋੜ ਕੀਤੇ ਖਰਚ
ਕਿਹਾ ਸਰਕਾਰਾਂ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਨਹੀਂ ਕੀਤਾ ਸਾਕਾਰ
ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ
ਦਾਮਨ ਬਾਜਵਾ ਸ਼ਰਧਾਂਜਲੀ ਭੇਟ ਕਰਦੇ ਹੋਏ।
ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ
‘ਨਿਕਸ਼ੇ ਮਿੱਤਰਾ’ ਪ੍ਰੋਗਰਾਮ ਤਹਿਤ ਟੀ.ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਦੀ ਅਪੀਲ
ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ
ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ