Sunday, November 02, 2025

trophies

ਪੰਜਾਬ ਦੀ ਅੰਡਰ 23 ਦੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ ਸੀਕੇ ਨਾਇਡੂ ਕ੍ਰਿਕਟ ਟਰਾਫੀ ਵਿੱਚ ਪੰਜਾਬ ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ ਨਾ ਸਿਰਫ ਜਿੱਤ ਹਾਸਿਲ ਕੀਤੀ ਹੈ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ‘ਚ ਜੇਤੂ ਖਿਡਾਰੀਆਂ ਦਾ ਟਰਾਫੀਆਂ ਤੇ ਟਰੈਕ ਸੂਟਾਂ ਨਾਲ ਸਨਮਾਨ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ 68ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਜੇਤੂ ਰਹੇ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।

ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਮਾਰਟ ਸਕੂਲ, ਸੋਹਾਣਾ ਮਿਡਲ ਤੇ ਸਕੈਡੰਰੀ ਦੇ ਬੋਰਡ ਦੇ ਨਤੀਜੇ ਰਹੇ ਸ਼ਤ ਪ੍ਰਤੀਸ਼ਤ

ਹੋਣਹਾਰ ਵਿਦਿਆਰਥਣਾਂ  ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਕੀਤਾ ਸਨਮਾਨਿਤ