ਰਿਆਤ ਬਾਹਰਾ ਯੂਨੀਵਰਸਿਟੀ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਵੱਲੋਂ ਖੋਜ ਪੱਤਰ ਲਿਖਣ ਬਾਰੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵੱਲੋਂ ਸੈਂਟਰਲ ਸੰਸਕ੍ਰਿਤ ਯੂਨੀਵਰਸਿਟੀ ਨਵੀਂ ਦਿੱਲੀ ਅਤੇ 'ਸੰਸਕ੍ਰਿਤ ਭਾਰਤੀ ਪੰਜਾਬ' ਅਦਾਰੇ ਦੇ ਸਹਿਯੋਗ ਨਾਲ਼ ਕਰਵਾਈ ਗਈ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਸਫਲਤਾਪੂਰਵਕ ਸੰਪੰਨ ਹੋ ਗਈ ਹੈ।