Saturday, July 12, 2025

types

ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ

ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਚਾਰ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਤਾਇਨਾਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ  ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

ਬੈਲਜੀਅਮ ’ਚ ਕੋਰੋਨਾ ਦਾ ਅਜੀਬੋ-ਗ਼ਰੀਬ ਮਾਮਲਾ ਸਾਹਮਣੇ ਆਇਆ

ਬ੍ਰਸੇਲਸ : ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਵਿਚ ਤਬਾਹੀ ਮਚਾਈ ਹੋਈ ਹੈ ਅਤੇ ਇਸ ਦੇ ਕਈ ਵਾਰ ਅਜੀਬ ਮਾਮਲੇ ਸਾਹਮਣੇ ਆ ਰਹੇ ਹਨ। ਇਥੇ ਇਹ ਵੀ ਦਸ ਦਈਏ ਕਿ ਕੋਰੋਨਾ ਤੋਂ ਬਾਅਦ ਇਸ ਦੇ ਹੋਰ ਹੋਰ ਰੂਪ ਵੀ ਸਾਹਮਣੇ ਆ ਰਹੇ ਹਨ।