Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ugc

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਕੇਸ ਦਰਜ; 01 ਮੁਲਜ਼ਮ ਗ੍ਰਿਫਤਾਰ

ਡਾ. ਰਵਜੌਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 12.07.2026 ਤੋਂ 19.07.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕਰਕ 02 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕਰਵਾਇਆ ਗਿਆ। 

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਵੀਰਵਾਰ ਨੂੰ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ।

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿਲ੍ਹਾ ਸੰਗਰੂਰ ਵਿਖੇ 28 ਕੇਸ ਦਰਜ, 38 ਮੁਲਜ਼ਮ ਗ੍ਰਿਫਤਾਰ : ਐਸ ਐਸ ਪੀ ਗਰੇਵਾਲ

ਡਾ. ਰਵਜੋਤ ਗਰੇਵਾਲ IPS, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 06.06.2026 ਤੋਂ 12.06.2026 ਤੱਕ ਡਰੱਗ ਦੇ 21 ਮੁਕੱਦਮੇਂ ਦਰਜ ਕਰਕੇ 31 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 119 ਗ੍ਰਾਮ ਹੈਰੋਇਨ, 70 ਕਿੱਲੋ ਭੁੱਕੀ ਚੂਰਾ ਪੋਸਤ, 250 ਗ੍ਰਾਮ ਸੁਲਫਾ/ਗਾਂਜਾ ਅਤੇ 700 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ।

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ ।

ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਵਿਅਕਤੀ ਬਰੀ

ਐਡੀਸ਼ਨਲ ਸੈਸ਼ਨ ਜੱਜ ਮੋਗਾ ਵਲੋਂ ਨਸ਼ੀਲੀ ਗੋਲੀਆਂ ਦੇ ਦੋਸ਼ ਵਿਚ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ।

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ

ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਾ ਸਿਰਫ਼ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਦੇ ਆਧਾਰ ’ਤੇ ਸਗੋਂ ਅਦਾਲਤਾਂ ਵੱਲੋਂ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਿੱਚ ਲਿਆਂਦੀ ਜਾ ਰਹੀ ਤੇਜ਼ੀ ਦੇ ਰੂਪ ਵਿੱਚ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਵਿਰੁੱਧ ਰਣਨੀਤਕ ਪਹੁੰਚ ਰਾਹੀਂ ਸੂਬੇ ਵਿੱਚ ਆ ਰਹੀ  ਫੈਸਲਾਕੁੰਨ ਤਬਦੀਲੀ ਦਾ ਸਪੱਸ਼ਟ ਸੰਕੇਤ ਹੈ।

ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ ਯੂ.ਜੀ.ਸੀ-ਨੈੱਟ ਵਿੱਚ ਮਾਰੀ ਬਾਜ਼ੀ

ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ ਦਸੰਬਰ 2025 ਦੇ ਯੂ.ਜੀ.ਸੀ-ਨੈੱਟ ਪ੍ਰੀਖਿਆ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। 

ਯੂਜੀਸੀ ਅਤੇ ਐਨਈਪੀ ਵਰਕਸ਼ਾਪ ਵਿੱਚ ਵਾਈ.ਐੱਸ. ਕਾਲਜ ਨੇ ਇਤਿਹਾਸ ਰਚਿਆ

ਵਾਈ. ਐੱਸ ਕਾਲਜ, ਜੋ ਕਿ ਸਾਲ ਦੇ ਸਭ ਤੋਂ ਉਭਰਦੇ ਸਰਵੋਚਚ ਸੰਸਥਾਨ ਵਜੋਂ ਮਾਨਤਾ ਪ੍ਰਾਪਤ ਹੈ, ਨੇ ਰਾਜਸਥਾਨ ਕੇਂਦਰੀ ਯੂਨੀਵਰਸਿਟੀ ਵਿਖੇ ਮਲਵੀਯਾ ਮਿਸ਼ਨ ਟ੍ਰੇਨਿੰਗ ਪ੍ਰੋਗਰਾਮ (ਐੱਮ ਐੱਮ ਟੀ ਟੀ ਪੀ) ਅਧੀਨ ਟੀਚਰ ਕਨੈਕਟ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਫਿਰ ਤੋਂ ਰਾਸ਼ਟਰੀ ਅਕਾਦਮਿਕ ਮੰਜ਼ਿਲੀ ਨੂੰ ਚੁੱਕਿਆ।

ਯੂਜੀਸੀ ਐਕਟ 2026 ਬਨਾਮ ਸੁਪਰੀਮ ਕੋਰਟ ਦੀ ਰੋਕ, ਸਹੀ ਜਾਂ ਗਲਤ...?

ਭਾਰਤ ਵਿੱਚ ਉੱਚ ਸਿੱਖਿਆ ਪ੍ਰਣਾਲੀ ਵਿੱਚ ਵਿਤਕਰੇ ਨੂੰ ਰੋਕਣ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ 13 ਜਨਵਰੀ 2026 ਨੂੰ ਨਵੇਂ ਨਿਯਮਾਂ ਨੂੰ ਨੋਟੀਫਾਈ ਕੀਤਾ ਸੀ।

ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ.ਟੀ. ਵਿਸ਼ੇ ਸਬੰਧੀ ਰਿਫ਼ਰੈਸ਼ਰ ਕੋਰਸ ਅਤੇ ਐੱਨ.ਈ.ਪੀ. ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ.ਐੱਮ.ਟੀ.ਟੀ.ਸੀ.) ਨੇ ਅੱਜ ਸੂਚਨਾ ਸੰਚਾਰ ਤਕਨਾਲੌਜੀ (ਆਈ.ਸੀ.ਟੀ.) ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਅਤੇ ਕੌਮੀ ਸਿੱਖਿਆ ਨੀਤੀ (ਐੱਨ.ਈ.ਪੀ.) ਬਾਰੇ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਆਨਲਾਈਨ ਮੋਡ ਵਿੱਚ ਸ਼ੁਰੂ ਕੀਤਾ ਗਿਆ।

ਪੰਜਾਬੀ ਯੂਨੀਵਰਸਿਟੀ ਵਿਖੇ 'ਖੋਜ ਵਿਧੀਆਂ ਅਤੇ ਨੈਤਿਕਤਾ' ਵਿਸ਼ੇ ਉੱਤੇ ਛੇ ਦਿਨਾ ਕੋਰਸ ਸੰਪੰਨ

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵੱਲੋਂ 'ਖੋਜ ਵਿਧੀਆਂ ਅਤੇ ਨੈਤਿਕਤਾ' ਵਿਸ਼ੇ ਉੱਤੇ ਕਰਵਾਇਆ ਗਿਆ 

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵਿਖੇ ਦੋ ਔਨਲਾਈਨ ਸ਼ਾਰਟ-ਟਰਮ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵਿਖੇ ਸ਼ੁਰੂ ਹੋਏ ਦੋ ਸ਼ਾਰਟ-ਟਰਮ ਕੋਰਸਾਂ ਦਾ ਉਦਘਾਟਨ ਕੱਲ੍ਹ ਆਨਲਾਈਨ ਵਿਧੀ ਰਾਹੀਂ ਹੋਇਆ।

ਪੰਜਾਬ ਵਿੱਚੋਂ ਨਸ਼ੇ ਦੀ ਅਲਾਮਤ ਦੇ ਜੜ੍ਹੋਂ ਖ਼ਾਤਮੇ ਦੀ ਇਤਿਹਾਸਿਕ ਜੰਗ, ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ : ਵਿਧਾਇਕ ਰੰਧਾਵਾ

ਵਿਧਾਇਕ ਨੇ ਬਲਟਾਣਾ ਤੇ ਪੀਰਮੁੱਛਲਾ ਦੇ ਵੱਖ- ਵੱਖ ਵਾਰਡਾਂ ਵਿੱਚ ਕੱਢੀ ਨਸ਼ਾ ਮੁਕਤੀ ਯਾਤਰਾ

ਪੰਜਾਬੀ ਯੂਨੀਵਰਸਿਟੀ ਦੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਸੰਬੰਧੀ ਅੱਠ ਦਿਨਾ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਸੰਬੰਧੀ ਅੱਠ ਦਿਨਾ ਪ੍ਰੋਗਰਾਮ ਸ਼ੁਰੂ ਕਰਵਾਇਆ ਗਿਆ।