Friday, October 24, 2025

umping

ਮੋਹਾਲੀ ਵਿਖੇ ਕੂੜੇ ਦੇ ਨਿਪਟਾਰੇ ਲਈ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਤੁਰੰਤ ਜ਼ਮੀਨ ਅਲਾਟ ਕਰੇ ਸਰਕਾਰ: ਬਲਬੀਰ ਸਿੱਧੂ

ਇੱਕ ਯੋਜਨਾਬੱਧ ਸ਼ਹਿਰ ਹੋਣ ਦੇ ਬਾਵਜੂਦ ਵੀ ਮੋਹਾਲੀ ਵਿੱਚ ਡੰਪਿੰਗ ਗਰਾਊਂਡ ਦਾ ਕੋਈ ਪੱਕਾ ਅੱਡਾ ਨਹੀਂ: ਬਲਬੀਰ ਸਿੱਧੂ

ਖਰੜ ; ਵਿਦਿਆਰਥਣ ਨੇ 13ਵੀਂ ਮੰਜ਼ਿਲ ਤੋਂ ਮਾਰੀ ਛਾਲ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਖਰੜ ਦੇ ਨਿਊ ਸਨੀ ਐਂਕਲੇਵ ਸਥਿਤ ਜਲਵਾਯੂ ਟਾਵਰਜ਼ ਵਿੱਚ 16 ਸਾਲਾ ਕੁੜੀ ਵੱਲੋਂ 13ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। 

'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ 'ਕਾਰ ਸੇਵਾ' ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ

ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਨੂੰ 'ਬੁੱਢੇ ਦਰਿਆ' ਵਿੱਚ ਸੁੱਟਣ ਵਿਰੁੱਧ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ

ਬਾਇਓਗੈਸ ਪਲਾਂਟ ਸਥਾਪਤ ਕਰਨ ਦੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਰੰਗਾਈ ਉਦਯੋਗ ਸੀ.ਈ.ਟੀ.ਪੀ ਅਤੇ ਐਸ.ਟੀ.ਪੀ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਵੀ ਜਾਰੀ ਕੀਤੇ ਨਿਰਦੇਸ਼

ਸ਼ੱਕੀ ਹਾਲਤ ਵਿੱਚ ਔਰਤ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

 ਜ਼ੀਰਕਪੁਰ ਦੇ ਢਕੋਲੀ ਖੇਤਰ ਵਿੱਚ ਸਥਿਤ ਨੈਪਲ ਅਪਾਰਟਮੈਂਟ ਸੁਸਾਇਟੀ ਦੀ ਵਸਨੀਕ ਇੱਕ ਔਰਤ ਨੇ ਬੀਤੀ ਦੇ ਰਾਤ ਆਪਣੇ ਫਲੈਟ ਵਿੱਚੋਂ ਛਾਲ ਮਾਰ ਦਿੱਤੀ 

ਗਮਾਡਾ ਵੱਲੋਂ ਝੁੱਗੀਆਂ ਹਟਾ ਕੇ ਖਾਲੀ ਕੀਤੀ ਜਗ੍ਹਾ ਬਣੀ ਡੰਪਿੰਗ ਗਰਾਊਂਡ ਰਾਊਂਡ

ਜੱਜ ਅਤੇ ਆਫੀਸਰ ਕਲੋਨੀ ਦੇ ਲੋਕ ਪਰੇਸ਼ਾਨ, ਖੁਦ ਚੁਕਵਾ ਰਹੇ ਹਨ ਕੂੜਾ, ਗਮਾਡਾ ਦੀ ਲਾਪਰਵਾਹੀ ਕਾਰਨ ਜੀਣਾ ਹੋਇਆ ਮੁਹਾਲ : ਬੇਦੀ 

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ

ਕਈ ਵਿਅਕਤੀਆਂ ਵੱਲੋਂ ਆਪਣੇ ਪਾਲਤੂ ਜਾਨਵਰਾਂ/ਪਸ਼ੂ ਦੀ ਮੌਤ ਹੋਣ ਉਪਰੰਤ ਮੁਰਦਾ ਪਸ਼ੂ/ਜਾਨਵਰ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) 'ਤੇ ਸੁੱਟਣ ਦੀ ਥਾਂ 'ਤੇ ਅਣ ਅਧਿਕਾਰਤ (ਜਨਤਕ/ਰਿਹਾਇਸ਼ੀ) ਸਥਾਨਾਂ ਦੇ ਨਜਦੀਕ ਸੁੱਟ ਦਿੱਤਾ ਜਾਂਦਾ ਹੈ

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ