ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਮੀਨੀ ਧੋਖਾਧੜੀ ਦੇ ਮਾਮਲੇ ਚ ਕਾਰਵਾਈ ਕਰਦੇ ਹੋਏ ਇੱਕ ਗੈਂਗ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ 5 ਦੋਸ਼ੀਆਂ। ਆਈ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 32.50 ਲੱਖ ਰੁਪਏ ਅਤੇ 5 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ।