Saturday, October 04, 2025

unions

ਮਜ਼ਦੂਰ ਜਥੇਬੰਦੀਆਂ ਵੱਲੋਂ ਮੀਂਹ ਨਾਲ ਹੋਏ ਜਾਨੀ ਮਾਲੀ ਨੁਕਸਾਨ ਦੇ ਤੁਰੰਤ ਮੁਆਵਜ਼ੇ ਨੂੰ ਲੈਕੇ ਦਿੱਤਾ ਮੰਗ ਪੱਤਰ

ਮੰਗ ਪੱਤਰ ਨਾ ਲੈਣ ਪੁੱਜੇ ਅਧਿਕਾਰੀਆਂ ਕਾਰਨ ਮਜ਼ਦੂਰਾਂ ਵੱਲੋਂ ਇੱਕ ਘੰਟਾ ਚੱਕਾ ਜਾਮ : ਸੁਪਰਡੈਂਟ ਨੇ ਲਿਆ ਮੰਗ ਪੱਤਰ

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ।

ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

ਵਿੱਤ ਮੰਤਰੀ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨਾਂ ਦੀਆਂ ਮੰਗਾਂ ਬਾਰੇ ਕੈਬਨਿਟ ਸਬ-ਕਮੇਟੀ ਨੂੰ ਠੋਸ ਪ੍ਰਸਤਾਵ ਪੇਸ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

ਟਰੇਡ ਯੂਨੀਅਨਾਂ ਕਿਰਤੀਆਂ ਦੇ ਹੱਕਾਂ 'ਚ ਡਟੀਆਂ  

ਚਾਰ ਲੇਬਰ ਕੋਡ ਰੱਦ ਕਰਨ ਦੀ ਕੀਤੀ ਮੰਗ 

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸੇਵਾਵਾਂ ਰੈਗੂਲਰ ਕਰਨ ਬਾਰੇ ਸਮਾਂਬੱਧ ਪਹੁੰਚ ਅਪਨਾਉਣ 'ਤੇ ਜ਼ੋਰ

ਦੀ ਰੈਵੇਨਿਊ ਪਟਵਾਰ ਯੂਨੀਅਨ, ਵੱਲੋਂ ਨਹਿਰੀ ਪਟਵਾਰੀਆਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ

ਪੰਜਾਬ ਦੇ ਮੁਲਾਜਮਾਂ ਨੂੰ ਬੇਲੋੜੀਂਦਾ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰਨਾ ਚਾਹੀਦਾ:ਛੋਕਰ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। 

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲ : ਸੜਕਾਂ ਰੋਕ ਕੇ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ।

ਮੁਲਾਜ਼ਮ ਜਥੇਬੰਦੀਆਂ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀ ਰੀਪੋਰਟ ਰੱਦ, ਕੈਪਟਨ ਸਰਕਾਰ ਵਿਰੁਧ ਸੰਘਰਸ਼ ਦਾ ਐਲਾਨ