ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿੱਚ ਸਿੱਖ ਵੱਸ ਚੁੱਕੇ ਹਨ, ਸਿੱਖਾਂ ਦੀ ਹਰ ਥਾਂ ਵੱਖਰੀ ਪਛਾਣ ਅਤੇ ਸਤਿਕਾਰ ਹੈ ਪਰ ਅਫ਼ਸੋਸ ਕਿ ਇਸ ਦੇ ਬਾਵਜੂਦ ਵੀ ਸਿੱਖਾਂ ਕੋਲ ਆਪਣਾ ਰਾਜ ਨਹੀਂ ਹੈ।
ਅੰਤਰਰਾਸ਼ਟਰੀ ਨਸ਼ਾ ਵਿਰੁੱਧ ਦਿਵਸ ਦੇ ਮੌਕੇ ‘ਤੇ ਦ ਕਲਗੀਧਰ ਟਰੱਸਟ ਵੱਲੋਂ ਚਲਾਏ ਜਾ ਰਹੇ 121 ਅਕਾਲ ਅਕੈਡਮੀ ਸਕੂਲਾਂ ਦੇ 15,000 ਤੋਂ ਵੱਧ ਵਿਦਿਆਰਥੀਆਂ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਵਿੱਚ ਭਾਗ ਲਿਆ।
ਕੇਂਦਰ ਵਿਚਲੀ ਨਰਿੰਦਰ ਮੋਦੀ ਹਕੂਮਤ ਦੇ 12 ਸਾਲ ਪੂਰੇ ਹੋਣ ਦੇ ਜਸ਼ਨ ਵਿੱਚ ਭਾਜਪਾ ਜ਼ਿਲ੍ਹਾ ਸੰਗਰੂਰ -2 ਵੱਲੋਂ ਆਪਣੀ ਕਿਸਮ ਦੀ ਪਹਿਲੀ ਵਿਲੱਖਣ ਇਲੈਕਟ੍ਰਿਕ ਦੋਪਹੀਆ ਰੈਲੀ ਦਾ ਆਯੋਜਨ ਕੀਤਾ ਗਿਆ।
ਨਜ਼ਦੀਕੀ ਪਿੰਡ ਥਰੀਕੇ ਵਿਖੇ ਕਬੂਤਰ ਬਾਜ਼ੀ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਲਗਪਗ ਸੈਂਕੜੇ ਕਬੂਤਰਾਂ ਨੇ ਭਾਗ ਲਿਆ।
ਸੌ ਕਿਲੋਮੀਟਰ ਦੀ ਰਾਈਡ ਲਾਕੇ ਦਿੱਤਾ ਵਾਤਾਵਰਣ ਬਚਾਉਣ ਦਾ ਹੋਕਾ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਤੋਂ ਕੀਤੀ ਸਰਕਾਰੀ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ
ਕੀ ਇਹ ਸੋਚਿਆ ਜਾ ਸਕਦਾ ਹੈ ਕਿ ਇਕੱਲਾ-ਇਕੱਹਿਰਾ ਵਿਅਕਤੀ ਹਰ ਸਾਲ ਸੰਸਾਰ ਦੇ ਸਾਰੇ ਗੁਰੂ ਘਰਾਂ ਦੀ ਯਾਤਰਾ ਆਪ ਤਾਂ ਕਰਦਾ ਹੀ ਹੋਵੇ