ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ