ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਬਰਨਾਲਾ ਦੇ ਸਾਰੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਸੁਰੱਖਿਅਤ ਇਮਾਰਤਾਂ ਚੋਂ ਨਿੱਕਲ ਜਾਣ ਅਤੇ ਸਰਕਾਰ ਵੱਲੋਂ ਬਣਾਏ ਗਏ ਰਾਹਤ ਕੈਂਪਾਂ 'ਚ ਆਸਰਾ ਲੈਣ ।