Tuesday, August 05, 2025
BREAKING NEWS
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

updates

ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ

ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ

ਕਲਗੀਧਰ ਸਕੂਲ ਦੇ ਬੱਚਿਆਂ ਨੇ ਖੇਡਾਂ 'ਚ ਜਿੱਤੇ ਮੈਡਲ 

ਸਕੂਲ ਪ੍ਰਬੰਧਕਾਂ ਨਾਲ ਜੇਤੂ ਵਿਦਿਆਰਥੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਵਕਫ਼ ਬੋਰਡ ਐਕਟ-1995 ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ : ਬੀਬਾ ਜ਼ਾਹਿਦਾ ਸੁਲੇਮਾਨ

ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਜ਼ਿਲ੍ਹਾ ਮਲੇਰਕੋਟਲਾ ਦੇ ਅਕਾਲੀ ਆਗੂਆਂ ਦੀ ਇਕੱਤਰਤਾ

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 8 ਸਤੰਬਰ ਨੂੰ ਹੋਵੇਗੀ

ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਸਤੰਬਰ ਨੂੰ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾ ਰਿਹਾ ਜਾਗਰੂਕ

ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ

ਬੈਡਮਿੰਟਨ : ਟੋਕੀਓ 2020 ਦਾ ਸੋਨ ਤਗ਼ਮਾ ਜੇਤੂ ਖਿਡਾਰੀ ਸਸਪੈਂਡ

ਡੋਪਿੰਗ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਬੈਡਮਿੰਟਨ ਵਰਲਡ ਫ਼ੈਡਰੇਸ਼ਨ ਨੇ ਭਾਰਤੀ ਪੈਰਾ ਬੈਡਮਿੰਟਨ ਟੋਕੀਓ 2020 ਦੇ ਸੋਨ ਤਗ਼ਮਾ ਜੇਤੂ ਪ੍ਰਮੋਦ ਭਗਤ ਨੂੰ 18 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ।

ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਕੋਟਲਾ ਬਜਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ

ਸਕੱਤਰ ਦੀਪਤੀ ਗੋਇਲ ਨੇ ਪੇਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀ ਨੂੰ ਇਨਾਮ ਵੀ ਦਿੱਤਾ

ਵਿਦੇਸ਼ੀ ਨੰਬਰਾਂ ਤੋਂ ਫੋਨ ਕਾਲ ਕਰਕੇ ਫਿਰੋਤੀ ਮੰਗਣ ਵਾਲੇ ਕਥਿਤ ਦੋਸ਼ੀ ਪੁਲਿਸ ਨੇ ਕੀਤੇ ਕਾਬੂ

ਕਥਿਤ ਦੋਸ਼ੀਆਂ ਵੱਲੋਂ ਰਾਤ ਸਮੇਂ ਘਰ ਤੇ ਵੀ ਕੀਤਾ ਸੀ ਹਮਲਾ

ਸੁਨਾਮ ਹਸਪਤਾਲ ਦੇ ਡਾਕਟਰਾਂ ਨੇ ਰੋਸ ਜਤਾਇਆ 

ਸੁਨਾਮ ਵਿਖੇ ਸਰਕਾਰੀ ਡਾਕਟਰ ਰੋਸ ਜ਼ਾਹਿਰ ਕਰਦੇ ਹੋਏ

ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਜਾਰੀ

ਬੀ.ਐਲ.ਓਜ ਵੱਲੋਂ 20 ਅਗਸਤ ਤੋਂ ਘਰ ਘਰ ਜਾ ਕੇ ਵੋਟਾਂ ਦੀ ਕੀਤੀ ਜਾਵੇਗੀ ਵੈਰੀਫਿਕੇਸ਼ਨ

ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ : ਮੁੱਖ ਮੰਤਰੀ

ਹੁਣ ਤੱਕ 44,667 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

ਮਹੋਲੀ ਕਲਾਂ ਵਿਖ਼ੇ ਤੀਜ ਦਾ ਸਮਾਗਮ ਹੋਇਆ

 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹੋਲੀ ਕਲਾਂ ਵਿਖੇ ਤੀਆਂ ਤੀਜ ਦੀਆਂ ਸਮਾਰੋਹ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਕਮਲੇਸ਼ ਦੀ ਅਗਵਾਈ ਹੇਠ ਕੀਤਾ ਗਿਆ।

ਡਾਕਟਰ ਦੀ ਹਤਿਆ ਦੇ ਵਿਰੋਧ ਵਿਚ ਡਾਕਟਰਾਂ ਦਾ ਮੁਜ਼ਾਹਰਾ ਅੱਜ

ਸਰਕਾਰੀ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਠੱਪ

ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣ ਸਮਾਜਿਕ ਸੰਸਥਾਵਾਂ : ਨਿਧੀ ਤਲਵਾਰ 

ਮਝਾਂਲ ਕਲਾਂ ਸਕੂਲ ’ਚ ਵਿਸ਼ਵ ਯੁਵਾ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ 

ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਰਵਾਇਆ ਗਿਆ ਸਿਖਲਾਈ ਪ੍ਰੋਗਰਾਮ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੇਂਡੂ ਨੌਜਵਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਬਾਗਬਾਨੀ ਫਸਲਾਂ ਲਈ ਪਨੀਰੀ ਤਿਆਰ ਕਰਨ

ਖੇਡ ਸਟੇਡੀਅਮ ਸਰਹਿੰਦ ਵਿਖੇ 78ਵੇਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰੀਹਰਸਲ ਹੋਈ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਚੜਾਉਣਗੇ ਕੌਮੀ ਝੰਡਾ

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ : ਜ਼ਿਲ੍ਹਾ ਚੋਣ ਅਫਸਰ

 ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ

ਜ਼ਿਲ੍ਹੇ ’ਚ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਸ਼ੁਰੂ

ਗੁਰੂ ਨਾਨਕ ਕਾਲੋਨੀ ਦੀਆਂ ਔਰਤਾਂ ਨੂੰ ਕੀਤਾ ਜਾਗਰੂਕ

PGI ਚੰਡੀਗੜ੍ਹ ‘ਚ OPD ਲਈ ਨਵੇਂ ਕਾਰਡ ਨਹੀਂ ਬਣਾਏ ਜਾਣਗੇ

ਚੰਡੀਗੜ੍ਹ ਦੇ ਤਿੰਨ ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਪੀਜੀਆਈ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 32 (ਜੀਐਮਸੀਐਚ), ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ 16 (ਜੀਐਮਐਸਐਚ) ਵਿੱਚ ਅੱਜ ਰੈਜ਼ੀਡੈਂਟ ਡਾਕਟਰ ਹੜਤਾਲ ’ਤੇ ਹਨ।

ਭਾਰੀ ਬਾਰਿਸ਼ ਤੋਂ ਬਾਅਦ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ

ਭਾਰੀ ਮੀਂਹ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਨੂੰ ਇਕ ਵਾਰ ਫਿਰ ਰੋਕ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ 3 ਸਾਲਾਂ ਲਈ ਤਿੰਨ ਨਵੇਂ ਸੂਚਨਾ ਕਮਿਸ਼ਨਰ ਕੀਤੇ ਨਿਯੁਕਤੀ

ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ।

MP ਚਰਨਜੀਤ ਚੰਨੀ ਦੀਆਂ ਮੁਸ਼ਕਿਲਾਂ ‘ਚ ਹੋ ਸਕਦੈ ਵਾਧਾ

ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਚੋਣ ਪਟੀਸ਼ਨ ‘ਤੇ ਨੂੰ ਸੁਣਵਾਈ ਹੋਣ ਜਾ ਰਹੀ ਹੈ।

ਸੁਨਾਮ ਚ, ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਬਣੀ ਮੁਸੀਬਤ

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸੁਨਾਮ ਸ਼ਹਿਰ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ ਅਤੇ ਇੱਥੋਂ ਦਾ ਹਰ ਵਰਗ ਇਸ ਸਥਿਤੀ ਤੋਂ ਦੁਖੀ ਹੈ। ਜਿਨ੍ਹਾਂ ਲੋਕਾਂ ਨੂੰ ਇੰਟਰਨੈੱਟ ਸੇਵਾਵਾਂ ਦੀ ਫੌਰੀ ਲੋੜ ਹੈ, ਉਨ੍ਹਾਂ ਨੂੰ ਸ਼ਹਿਰੀ ਖੇਤਰ ਛੱਡ ਕੇ ਪਿੰਡਾਂ ਦੀਆਂ ਹੱਦਾਂ ਵਿੱਚ ਜਾ ਕੇ ਇੰਟਰਨੈੱਟ ਰਾਹੀਂ ਆਪਣਾ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਸੁਨਾਮ ਵਿਖੇ ਨੌਕਰਸ਼ਾਹਾਂ ਲਈ ਸਿਖਲਾਈ ਸੈਮੀਨਾਰ ਆਯੋਜਿਤ : ਜਸਪਿੰਦਰ ਸਿੰਘ

ਪੰਜਾਬ ਸਰਕਾਰ ਦੀਆਂ ਹਦਾਇਤਾਂ  ਅਤੇ ਡਿਪਟੀ ਕਮਿਸਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ 6 ਫਰਵਰੀ ਤੋਂ ਲੱਗਣ ਵਾਲੇ ਕੈਂਪਾਂ ਦੀ ਰੂਪ ਰੇਖਾ ਉਲੀਕਣ ਅਤੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੁੰ ਇਨ੍ਹਾਂ ਕੈਂਪਾਂ ਸਬੰਧੀ ਸਿਖਲਾਈ ਦੇਣ ਲਈ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਹਾਲ ਵਿੱਚ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ

ਸੰਜੇ ਗੋਇਲ ਤੇ ਯੋਗੇਸ਼ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ

 ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅੰਮ੍ਰਿਤਰਾਜਦੀਪ ਸਿੰਘ ਚੱਠਾ ਨੇ ਪਾਰਟੀ ਹਾਈਕਮਾਨ ਨਾਲ ਸਲਾਹ ਮਸ਼ਵਰਾ ਕਰਕੇ ਜ਼ਿਲ੍ਹਾ ਟੀਮ ਦਾ ਐਲਾਨ ਕੀਤਾ ਹੈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ  ਅਤੇ ਵਿਦਵਾਨਾਂ  ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ।

ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।

ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ

ਪੰਜਾਬ ਦੇ ਕਿਸਾਨਾਂ ਅਤੇ ਖੇਤੀ ਨਾਲ ਜੁੜੇ ਉਦਮੀਆਂ ਦੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ.) ਸਕੀਮ ਵੱਲ ਨਿਰੰਤਰ ਵੱਧ ਰਹੇ ਰੁਝਾਨ ਨੇ ਇੱਕ ਵਾਰ ਫਿਰ ਪੰਜਾਬੀਆਂ ਦੀ ਉੱਦਮੀ ਭਾਵਨਾ ਨੂੰ ਦਰਸਾ ਦਿੱਤਾ ਹੈ।

ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ

ਅਮਲੋਹ ਵਿਖੇ ਮਿਲੀ ਲਾਵਾਰਸ ਬੱਚੀ ਦੇ ਵਾਰਸਾਂ ਬਾਰੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਦਿੱਤੀ ਜਾਵੇ ਸੂਚਨਾ

 ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਫ਼ਤਹਿਗੜ੍ਹ ਸਾਹਿਬ ਨੂੰ ਅਮਲੋਹ ਥਾਣੇ ਵੱਲੋਂ ਇੱਕ ਲਾਵਾਰਸ ਹਾਲਤ ਵਿੱਚ ਮਿਲੀ ਬੱਚੀ ਬਾਰੇ ਸੂਚਨਾ ਮਿਲੀ ਸੀ

ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਦੇ ਦਫ਼ਤਰ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ।

ਸੰਸਕ੍ਰਿਤ ਅਤੇ ਪਾਲੀ ਵਿਭਾਗ ਵਿਖੇ ਦਸ ਰੋਜ਼ਾ 'ਸੰਸਕ੍ਰਿਤ ਸੰਭਾਸ਼ਣ ਕਾਰਜਸ਼ਾਲਾ' ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵਿਖੇ ਸੈਂਟਰਲ ਸੰਸਕ੍ਰਿਤ ਯੂਨੀਵਰਸਿਟੀ, ਨਵੀਂ ਦਿੱਲੀ ਅਤੇ 'ਸੰਸਕ੍ਰਿਤ ਭਾਰਤੀ ਪੰਜਾਬ' ਦੇ ਸਹਿਯੋਗ ਨਾਲ ਦਸ ਰੋਜ਼ਾ 'ਸੰਸਕ੍ਰਿਤ ਸੰਭਾਸ਼ਣ ਕਾਰਜਸ਼ਾਲਾ' (Spoken Sanskrit Workshop) ਕਰਵਾਈ ਜਾ ਰਹੀ ਹੈ।

ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ-ਹਰਭਜਨ ਸਿੰਘ ਈ. ਟੀ. ਓ.

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜਿਲ੍ਹੇ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਇਹਨਾਂ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਆਵੇ

ਮੁੱਖ ਮੰਤਰੀ ਕਿਸਾਨਾਂ ਨਾਲ ਮਿਲ ਬੈਠ ਕੇ ਸਮੱਸਿਆਵਾਂ ਦਾ ਨਿਪਟਾਰਾ ਕਰਨ : ਪ੍ਰੋ. ਬਡੁੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨਾਂ ਨੂੰ ਪਹਿਲਾਂ ਹੀ ਹੜ੍ਹਾਂ ਦੀ ਕੁਦਰਤੀ ਕਰੋਪੀ ਨੇ ਉਜਾੜ ਕੇ ਰੱਖ ਦਿੱਤਾ ਤੇ ਉੱਪਰੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਜਾਣਾ ਕਿਸੇ ਵੀ ਤਰਾਂ ਜਾਇਜ ਨਹੀਂ।

ਉੱਤਰਾਖੰਡ ਦੇ ਸੱਤ ਜ਼ਿਲਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਉਤਰਾਖੰਡ ਦੇ ਸੱਤ ਜ਼ਿਲਿ੍ਹਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਉੱਤਰਾਖੰਡ ਵਿਚ ਬੀਤੇ ਦਿਨੀਂ ਜ਼ਮੀਨ ਖਿਸਕਣ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਚਾਰ ਮਹੀਨਿਆਂ ਦੇ ਬੱਚੇ ਸਣੇ ਚਾਰ ਜਣਿਆ ਦੀ ਮੌਤ ਹੋ ਜਾਣ ਦੀ ਸੂਚਨਾ ਹੈ ।

ਕਿਸਾਨਾਂ ਵੱਲੋਂ ਹੜ੍ਹਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦੀ ਤਿਆਰੀ; ਪੁਲਿਸ ਨੇ ਲਾਈਆਂ ਰੋਕਾਂ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਸਬੰਧੀ ਉੱਤਰੀ ਭਾਰਤ ਦੀਆਂ 16 ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

 ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ

12