Monday, November 03, 2025

use

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਬੀਕੇਯੂ ਮਲਵਈ ਨੇ ਬੈਂਕ ਅਧਿਕਾਰੀਆਂ ਦੇ ਵਿਰੋਧ ਦਾ ਕੀਤਾ ਸੀ ਐਲਾਨ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਰੁਜ਼ਗਾਰ ਉਡੀਕਦੇ ਹੋਏ ਭਰਤੀ  ਨਿਯਮਾਂ ਅਨੁਸਾਰ ਉਮਰ ਹੱਦ ਲੰਘਾ ਚੁੱਕੇ ਬੇਰੁਜ਼ਗਾਰਾਂ ਦੀ ਜਿੱਥੇ ਪਹਿਲੀ ਮੰਗ ਅਸਾਮੀਆਂ ਭਰਨ ਦੀ ਸੀ

ਹੜ੍ਹਾਂ ਜਿਹੀ ਔਖੀ ਘੜੀ 'ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

ਪ੍ਰਤਾਪ ਸਿੰਘ ਬਾਜਵਾ ਦੇ ਰਣਜੀਤ ਸਾਗਰ ਡੈਮ ਤੋਂ 7 ਲੱਖ ਕਿਊਸਿਕ ਪਾਣੀ ਛੱਡਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਬਰਿੰਦਰ ਗੋਇਲ ਵੱਲੋਂ ਸਦਨ 'ਚ 20 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਅਤੇ ਕੇਂਦਰ ਦੇ ਲਾਪ੍ਰਵਾਹੀ ਤੇ ਮਤਰੇਈ ਮਾਂ ਵਾਲੇ ਰਵੱਈਏ ਦੀ ਨਿੰਦਾ ਦਾ ਮਤਾ ਪੇਸ਼

ਕਿਹਾ, ਪ੍ਰਧਾਨ ਮੰਤਰੀ ਵੱਲੋਂ ਐਲਾਨਿਆ ਪੈਕੇਜ ਮਹਿਜ਼ ਖਾਨਾਪੂਰਤੀ; ਪੰਜਾਬ ਦੀਆਂ ਕੁਰਬਾਨੀਆਂ ਨੂੰ ਅਣਗੌਲਿਆ ਕੀਤਾ ਗਿਆ

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਸਭ ਤੋਂ ਪਹਿਲਾਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਸ਼ੁਰੂ ਹੋਵੇਗੀ ਸੇਵਾ

ਪ੍ਰਸ਼ਾਸਨ ਨੂੰ ਨਹੀਂ ਦਿਖ ਰਹੇ ਗਰੀਬਾਂ ਦੇ ਡਿੱਗੇ ਘਰ : ਗੋਲਡੀ

ਕਿਹਾ ਸੈਟੇਲਾਈਟ ਰਾਹੀਂ ਕਿਸਾਨਾਂ ਦੇ ਖੇਤਾਂ ਚ, ਦਿਖ ਜਾਂਦੀ ਹੈ ਅੱਗ

 

ਬਖ਼ਸ਼ੀਵਾਲਾ 'ਚ ਮਜ਼ਦੂਰ ਦੇ ਘਰ ਦੀ ਡਿੱਗੀ ਛੱਤ 

ਜਾਨੀ ਨੁਕਸਾਨ ਤੋਂ ਰਿਹਾ ਬਚਾਅ 

ਹੜ੍ਹ-ਪ੍ਰਭਾਵਿਤ ਪਿੰਡ ਬੇਲੀਆਂ ਵਿੱਚ ਸਿਹਤ ਵਿਭਾਗ ਦੀ ਵੱਡੀ ਪਹੁੰਚ – ਘਰ-ਘਰ ਸਰਵੇਖਣ ਅਤੇ ਮੈਡੀਕਲ ਕੈਂਪ ਰਾਹੀਂ ਲੋਕਾਂ ਨੂੰ ਮਿਲ ਰਹੀ ਰਾਹਤ

 ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਬਰਸਾਤ ਕਾਰਨ ਘਰ ਨੂੰ ਕਈ ਥਾਂ ਤੋਂ ਆਈਆਂ ਤਰੇੜ੍ਹਾ

 ਪਿਛਲੇ ਦੋ ਤਿੰਨ ਲਗਾਤਾਰ ਹੋਈ ਹੋਈ ਬਰਸਾਤ ਕਾਰਨ ਘਰਾਂ ਦੇ ਨੁਕਸਾਨ ਦੀਆਂ ਖਬਰਾਂ ਰੁਕ ਨਹੀਂ ਰਹੀਆਂ | 

ਬਾਬਾ ਢੱਡਰੀਆਂ ਵਾਲੇ ਰਾਜਾ ਬੀਰਕਲਾਂ ਦੇ ਘਰ ਪੁੱਜੇ 

ਕਿਹਾ ਨੌਜਵਾਨਾਂ ਨੂੰ ਸਿੱਖ ਫਲਸਫ਼ੇ ਤੋਂ ਸੇਧ ਲੈਣ ਦੀ ਲੋੜ 

ਮੀਂਹ ਨੇ ਹਿਲਾਈਆਂ ਘਰਾਂ ਦੀ ਨੀਂਹਾਂ

ਵਜੀਦਕੇ ਖੁਰਦ ਦੇ 4 ਪਰਿਵਾਰਾਂ ਨੇ ਘਰ ਖਾਲੀ ਕਰ ਕੇ ਧਰਮਸ਼ਾਲਾ 'ਚ ਲਾਏ ਡੇਰੇ

 

ਯੁੱਧ ਨਸ਼ਿਆਂ ਵਿਰੁੱਧ ਹੋਇਆ ਸੈਮੀਨਾਰ ਦਾ ਆਯੋਜਨ

ਨਾਮਦੇਵ ਧਰਮਸ਼ਾਲਾ ਖਨੌਰੀ ਮੰਡੀ ਵਿਖੇ “ਯੁੱਧ ਨਸ਼ਿਆ ਵਿਰੁੱਧ” ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਟ੍ਰਾਈਡੈਂਟ ਗਰੁੱਪ ਨੂੰ ਆਈ.ਬੀ.ਡੀ.ਏ 2025 ਵਿਖੇ 'ਬੈਸਟ ਇਨ-ਹਾਊਸ ਸਟੂਡੀਓ' ਅਵਾਰਡ ਨਾਲ ਸਨਮਾਨਿਤ ਕੀਤਾ ਗਿਆ

ਟ੍ਰਾਈਡੈਂਟ ਗਰੁੱਪ, ਜੋ ਕਿ ਟੈਕਸਟਾਈਲ ਅਤੇ ਪੇਪਰ ਖੇਤਰ ਵਿੱਚ ਅਗੇਤੀ ਗਲੋਬਲ ਨਿਰਮਾਤਾ ਅਤੇ ਨਿਰਯਾਤਕ ਹੈ, ਨੂੰ ਪ੍ਰਸਿੱਧ ਇੰਡੀਆਜ਼ ਬੈਸਟ ਡਿਜ਼ਾਈਨ ਅਵਾਰਡਜ਼ 2025 ‘ਚ ਬੈਸਟ ਇਨ-ਹਾਊਸ ਸਟੂਡਿਓ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ।

ਕਿਰਤੀਆਂ ਦੇ ਮੀਂਹ ਕਾਰਨ ਡਿੱਗੇ ਘਰਾਂ ਦਾ ਐਸਡੀਐਮ ਨੇ ਲਿਆ ਜਾਇਜ਼ਾ 

ਕਿਹਾ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾਵੇਗੀ ਹਰ ਸੰਭਵ ਮਦਦ 

ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ

ਰਾਜਨੀਤਿਕ ਪਾਰਟੀ ਦੇ ਨੁਮਾਂਇੰਦਿਆਂ ਨੂੰ ਈ.ਵੀ.ਐਮ. ਅਤੇ ਸੇਫ਼ਟੀ ਉਪਕਰਨਾਂ ਬਾਰੇ ਦਿੱਤੀ ਜਾਣਕਾਰੀ

 

ਹਲਕੇ ਵਿੱਚ ਡਰੇਨਾਂ ਦੀ ਨਹੀਂ ਹੋਈ ਸਫਾਈ ਖੇਤਾਂ ਅਤੇ ਘਰਾਂ ਵਿੱਚ ਵੜਿਆ ਪਾਣੀ 

ਸਥਾਨਕ ਸ਼ਹਿਰ ਅਤੇ ਇਸ ਦੇ ਆਲੇ ਦੁਆਲੇ ਲੱਗਦੀਆਂ ਡਰੇਨਾਂ ਦੀ ਅਜੇ ਤੱਕ ਸਫਾਈ ਨਹੀਂ ਹੋਈ, ਜਦੋਂ ਕਿ ਡਰੇਨਾਂ ਦੀ ਸਫਾਈ ਦਾ ਕੰਮ ਅੱਧ ਜੂਨ ਤੱਕ ਖਤਮ ਹੋਣਾ ਚਾਹੀਦਾ ਹੈ। 

ਦੋ ਦਿਨਾਂ ਦੇ ਮੀਂਹ ਨਾਲ ਸੁਨਾਮ ਹੋਇਆ ਜਲਥਲ 

ਰਾਹਗੀਰਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ

ਮੰਤਰੀ ਅਮਨ ਅਰੋੜਾ ਨੇ ਚੱਠੇ ਸੇਖਵਾਂ ਚ, ਪੰਚਾਇਤ ਘਰ ਦਾ ਕੀਤਾ ਉਦਘਾਟਨ

ਸੂਬੇ ਦੇ ਵਿਕਾਸ ਲਈ ਸਰਕਾਰ ਕੋਈ ਕਸਰ ਨਹੀਂ ਛੱਡੇਗੀ : ਅਰੋੜਾ

 

ਰਿਆਤ ਬਾਹਰਾ ਯੂਨੀਵਰਸਿਟੀ ਨੇ ਆਰਬੀਯੂਸੈੱਟ ਤਹਿਤ  25 ਕਰੋੜ ਦੇ ਸਕਾਲਰਸ਼ਿਪ ਵੰਡੇ

ਆਰਬੀਯੂਸੈੱਟ-2026  ਸਕਾਲਰਸ਼ਿਪ ਸਕੀਮ  ਦੀ ਸ਼ੁਰੂਆਤ ਕੀਤੀ
 

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਮੁਲਾਜ਼ਮਾਂ ਨੇ ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਫੂਕੀ ਸਰਕਾਰ ਦੀ ਅਰਥੀ 

ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਦਿੱਤਾ ਧਰਨਾ 

ਹਲਕਾ ਡੇਰਾਬਸੀ ਦੇ ਪੰਜ ਪਿੰਡਾਂ ਅਮਲਾਲਾ, ਜੜੌਤ, ਹਮਾਯੂੰਪੁਰ, ਸਮਗੌਲੀ ਅਤੇ ਤ੍ਰਿਵੈਦੀ ਕੈਂਪ ਵਿਖੇ 1.25 ਕਰੋੜ ਦੀ ਲਾਗਤ ਨਾਲ ਬਣਾਏ ਜਾਣਗੇ ਪੰਚਾਇਤ ਘਰ : ਕੁਲਜੀਤ ਸਿੰਘ ਰੰਧਾਵਾ

ਪੰਚਾਇਤੀ ਰਾਜ ਵਿਭਾਗ ਵੱਲੋਂ ਹਰੇਕ ਪਿੰਡ ਵਿੱਚ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਪੰਚਾਇਤ ਘਰ

ਸੁਨਾਮ ਸਕੂਲ ਦੀਆਂ ਕੁੜੀਆਂ ਨੇ ਰਾਸ਼ਟਰਪਤੀ ਭਵਨ ‘ਚ ਮਨਾਇਆ ਰੱਖੜੀ ਦਾ ਤਿਉਹਾਰ 

ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਐਸ.ਯੂ.ਐਸ.ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੁਨਾਮ ਦੇ ਹੋਸਟਲ ਵਿੱਚ ਰਹਿੰਦੀਆਂ ਵਿਦਿਆਰਥਣਾਂ ਨੇ, ਕਾਮਰਸ ਵਿਭਾਗ ਦੀ ਲੈਕਚਰਾਰ ਮਮਤਾ ਰਾਣੀ ਦੇ ਨਾਲ, ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰੱਖੜੀ ਦਾ ਤਿਉਹਾਰ ਮਨਾਉਣ ਦਾ ਮਾਣ ਪ੍ਰਾਪਤ ਕੀਤਾ।

ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ 02 ਦੋਸ਼ੀਆਂ ਪਾਸੋਂ ਸਵਾ ਤਿੰਨ ਕਿਲੋਗ੍ਰਾਮ ਅਫੀਮ ਬ੍ਰਾਮਦ

 ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 03 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਅੱਜ ਪੌਂਗ ਡੈਮ ਤੋਂ ਛੱਡਿਆ ਜਾਵੇਗਾ 4000 ਕਿਊਸਿਕ ਪਾਣੀ

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ

ਅਧਿਆਪਕ 12 ਨੂੰ ਅਮਨ ਅਰੋੜਾ ਦੇ ਘਰ ਮੂਹਰੇ ਫੂਕਣਗੇ ਸਰਕਾਰ ਦੀ ਅਰਥੀ

ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ 'ਆਪ' ਪ੍ਰਧਾਨ ਨੂੰ ਕੀਤਾ ਜਾਵੇਗਾ ਵਾਪਸ

'ਪੰਜਾਬੀ ਯੂਨੀਵਰਸਿਟੀ ਦੇ ਅਜਾਇਬ ਘਰ ਵਿੱਚ ਚਿੱਤਰਕਾਰੀ ਦੀ ਕਲਾ ਪ੍ਰਦਰਸ਼ਨੀ ਸ਼ੁਰੂ'

ਸਮੁੰਦਰ ਤੋਂ ਵੀ ਡੂੰਘੀ ਹੁੰਦੀ ਹੈ ਫ਼ਨਕਾਰਾਂ ਦੇ ਮਨ ਦੀ ਗਹਿਰਾਈ : ਉਪ-ਕੁਲਪਤੀ ਡਾ. ਜਗਦੀਪ ਸਿੰਘ

ਕਿਰਤੀਆਂ ਨੇ ਘੇਰੀ ਮੰਤਰੀ ਅਮਨ ਅਰੋੜਾ ਦੀ ਕੋਠੀ 

ਮਾਨ ਸਰਕਾਰ 'ਤੇ ਲਾਏ ਮਜ਼ਦੂਰਾਂ ਨੂੰ ਅਣਡਿੱਠ ਕਰਨ ਦੇ ਇਲਜ਼ਾਮ 

ਕਿਰਤੀ ਕਾਮੇ ਚਾਰ ਨੂੰ ਕਰਨਗੇ ਮੰਤਰੀਆਂ ਦੇ ਘਰਾਂ ਦਾ ਘਿਰਾਓ 

ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਸਰਕਾਰ : ਛਾਜਲੀ 

'ਯੁੱਧ ਨਸ਼ਿਆਂ ਵਿਰੁੱਧ' ਰੋੜੀਕੁੱਟ ਮੁਹੱਲੇ 'ਚ ਸਰਕਾਰੀ ਜਮੀਨ 'ਤੇ ਮਹਿਲਾ ਨਸ਼ਾ ਤਸਕਰ ਵੱਲੋਂ ਬਣਾਏ ਅਣ-ਅਧਿਕਾਰਤ ਮਕਾਨ 'ਤੇ ਪੁਲਿਸ ਦੀ ਇਮਦਾਦ ਨਾਲ ਚੱਲਿਆ ਪੀਲਾ ਪੰਜਾ

ਆਦੀ ਨਸ਼ਾ ਤਸਕਰ ਪਰਿਵਾਰ ਦੇ ਵਿਰੁੱਧ ਦਰਜ ਹਨ 26 ਮੁਕੱਦਮੇ : ਐਸ.ਐਸ.ਪੀ. ਵਰੁਣ ਸ਼ਰਮਾ

ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਮੁੜ ਵਿਜੀਲੈਂਸ ਦੀ ਰੇਡ

ਵਿਜੀਲੈਂਸ ਬਿਊਰੋ ਦੀ ਟੀਮ ਅੱਜ ਮੁੜ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਦੀ ਟੀਮ ਪਹੁੰਚੀ ਹੈ। 

ਟ੍ਰੈਫਿਕ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਸਕੂਲੀ ਬੱਸਾਂ ਦੀ ਚੈਕਿੰਗ

ਬੱਸਾਂ ਵਿੱਚ ਖਾਮੀਆਂ ਹੋਣ ਤੇ ਨਿਯਮਾਂ ਤਹਿਤ ਹੋਵੇਗੀ ਕਾਰਵਾਈ

ਲੋਕਸਭਾ ਅਤੇ ਵਿਧਾਨਸਭਾ ਵਾਂਗ ਨਗਰ ਨਿਗਮਾਂ ਵਿੱਚ ਵੀ ਹਾਉਸ ਦੇ ਸੈਸ਼ਨ ਕੇਂਦਰੀ ਮੰਤਰੀ ਮਨੋਹਰ ਲਾਲ

ਕੈਪਿਸਿਟੀ ਬਿਲਡਿੰਗ ਵਿੱਚ ਇਸ ਤਰ੍ਹਾਂ ਦੇ ਸੰਮੇਲਨ ਦਾ ਅਹਿਮ ਯੋਗਦਾਨ, ਲਗਾਤਾਰ ਦੇਸ਼ਭਰ ਵਿੱਚ ਕੀਤੇ ਜਾਣ ਪ੍ਰੋਗਰਾਮ, ਆਨਲਾਇਨ ਮੀਡੀਅਮ ਦਾ ਵੀ ਹੋਵੇ ਇਸਤੇਮਾਲ

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੰਤਰੀ ਨੇ ਵਿਭਾਗ ਦੀ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਦੀ ਕੀਤੀ ਸਮੀਖਿਆ ਸਾਬਕਾ ਸੈਨਿਕਾਂ ਦੇ ਕੰਮ ਨੂੰ ਤਰਜੀਹ ਦੇਣ ਦੇ ਵੀ ਦਿੱਤੇ ਹੁਕਮ

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੁਲਿਸ ਟੀਮਾਂ ਨੇ ਰਾਜਵਿਆਪੀ ਆਪ੍ਰੇਸ਼ਨ 'ਸੀਐਸਈਏਐਮ-4' ਦੌਰਾਨ 34 ਮੋਬਾਈਲ ਫੋਨ ਜ਼ਬਤ ਕੀਤੇ: ਡੀਜੀਪੀ ਪੰਜਾਬ ਗੌਰਵ ਯਾਦਵ

ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ : ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ

ਸਕੂਲ ਵਾਹਨ ਚਾਲਕ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ

ਅਦਾਲਤ ‘ਚ ਮੂਸੇਵਾਲਾ ‘ਤੇ ਬਣੀ Documentary ਨੂੰ ਲੈ ਕੇ ਹੋਈ ਸੁਣਵਾਈ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਦੀ ਰਿਲੀਜ਼ ‘ਤੇ ਪਾਬੰਦੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ।

ਅੱਜ ਮੂਸੇਵਾਲਾ ਦੇ ਜਨਮਦਿਨ ਮੌਕੇ 3 ਨਵੇਂ ਗੀਤ ਹੋਣਗੇ ਰਿਲੀਜ਼

ਅੱਜ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਇਸ ਮੌਕੇ ਸਿੱਧੂ ਦੇ 3 ਗੀਤਾਂ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼ ਹੋਣ ਜਾ ਰਹੀ ਹੈ। 

ਮੂਸੇਵਾਲਾ ‘ਤੇ ਬਣੀ Documentary ਨੂੰ ਰੁਕਵਾਉਣ ਲਈ ਪਿਤਾ ਨੇ ਲਾਈ ਪਾਬੰਦੀ

11 ਜੂਨ ਨੂੰ ਮੁੰਬਈ ਦੇ ਜੁਹੂ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ‘ਤੇ ਆਧਾਰਿਤ ਇੱਕ ਡਾਕਿਊਮੈਂਟਰੀ ਫਿਲਮ ਦੀ ਪ੍ਰਸਤਾਵਿਤ ਸਕ੍ਰੀਨਿੰਗ ਨੂੰ ਲੈ ਕੇ ਵਿਵਾਦ ਹੋਰ ਵੀ ਡੂੰਘਾ ਹੋ ਗਿਆ ਹੈ। 

1234