ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।