ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿਖੇ ਅਣ ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ।