ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਆਪਣੀ ਨੌਜਵਾਨ ਪੀੜ੍ਹੀ ਨੂੰ ਖੇਡਾਂ, ਚੰਗੀ ਸਿਹਤ ਅਤੇ ਤੰਦਰੁਸਤੀ ਵਿੱਚ ਸ਼ਾਮਲ ਕਰਕੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਇਸ ਮੌਕੇ ਅਮਰਿੰਦਰ ਸਿੰਘ ਸੋਹਲ, ਬਲਵਿੰਦਰ ਸੇਖੋਂ, ਵਿਸ਼ਾਖਾ ਸਿੰਘ, ਨਰਿੰਦਰ ਦੱਤਾ, ਤਰੁਣ ਕਪੂਰ, ਸਾਵਨ ਕੁਮਾਰ ਆਦਿ ਹਾਜ਼ਰ ਸਨ।
ਪੰਜਾਬੀ ਯੂਨੀਵਰਸਿਟੀ ਪਟਿਆਲਾ: ਫੀਸ ਵਾਧੇ ਵਿਰੋਧੀ ਫਰੰਟ ਵੱਲੋਂ ਯੂਨੀਵਰਸਿਟੀ ਵਿੱਚ ਫੀਸਾਂ ਚ ਕੀਤੇ ਵਾਧੇ ਅਤੇ ਬੁਨਿਆਦੀ ਸਹੂਲਤਾਂ ਲਈ ਵੀ.ਸੀ. ਦਫਤਰ ਬਾਹਰ ਪੱਕੇ ਧਰਨੇ ਦੀ ਸ਼ੁਰੂਆਤ ਕੀਤੀ ਗਈ ਅਤੇ ਅੱਜ ਕੈਬਿਨੇਟ ਮੰਤਰੀ ਬਲਬੀਰ ਸਿੰਘ ਨੂੰ ਘੇਰ ਕੇ ਸਵਾਲ ਕੀਤੇ ਗਏ।
ਸੀਨੀਅਰ ਆਗੂ ਨਵਦੀਪ ਸਿੰਘ ਟਿਵਾਣਾ ਨੇ ਪਹੁੰਚੀਆਂ ਸੰਗਤਾਂ ਅਤੇ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਜਦਕਿ ਕਮਲਜੀਤ ਸਿੰਘ ਪੁਰਬਾ ਨੇ ਸਮਾਗਮ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲੇ ਪਰਿਵਾਰਾਂ, ਮਹਿਮਾਨਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਪ੍ਰਗਟਾਇਆ।
ਸ਼ਾਹੀ ਸ਼ਹਿਰ ਪਟਿਆਲਾ ਦੀ ਨਾਮੀ ਸਮਾਜ ਸੇਵੀ ਸੰਸਥਾ 'ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ' ਦੇ ਪ੍ਰਮੁੱਖ ਅਹੁਦੇਦਾਰ ਅਤੇ ਉੱਘੇ ਸਮਾਜ ਸੇਵੀ ਉਪਕਾਰ ਸਿੰਘ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਉਨ੍ਹਾਂ ਵੱਲੋਂ ਨਿਭਾਈਆਂ ਬਿਹਤਰੀਨ ਸਮਾਜਿਕ ਸੇਵਾਵਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀ ਇਤਿਹਾਸਕ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਜੀਨਗੜ੍ਹ ਸਮਾਜ ਦੇ “ਬਾਬਾ ਰਾਮਦੇਵ ਚੌਂਕ” ਰੱਖਣ ਦਾ ਉਦਘਾਟਨ ਸਮਾਗਮ ਕਰਵਾਇਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।
ਰਾਘਵ ਚੱਢਾ ’ਤੇ ਭਰੋਸਾ ਕਰਕੇ ਪੰਜਾਬ ਦੀ ਜਨਤਾ ਨੇ ਰਾਜ ਸਭਾ ਲਈ ਚੁਣਇਆ ਸੀ ਤਾਂ ਜੋ ਪੰਜਾਬ ਦੇ ਮੁੱਦੇ ਚੁੱਕ ਕੇ ਰਾਜ ਸਭਾ ਅੰਦਰ ਪੰਜਾਬ ਦੇ ਪੱਖ ਰੱਖੇ ਜਾ ਸਕਣ ਪਰ ਪਿਛਲੇ ਦਿਨੀ ਉਸਨੇ ਆਪਣੇ ਸਾਥੀਆਂ ਸਮੇਤ ਸਮੁੱਚੇ ਪੰਜਾਬ ਵਾਸੀਆਂ ਦੀਆਂ ਆਸਾਂ/ਉਮੀਦਾਂ ’ਤੇ ਪਾਣੀ ਫੇਰਦਿਆਂ ਹੋਇਆਂ ਭਾਜਪਾ ਵਿੱਚ ਰਲੇਵਾਂ ਕਰਕੇ ਪੰਜਾਬ ਦਾ ਗਦਾਰ ਹੋਣ ਦਾ ਸਬੂਤ ਪੇਸ਼ ਕੀਤਾ ਹੈ।
ਇੱਕ ਵੱਡੇ ਸਿਆਸੀ ਘਟਨਾਕ੍ਰਮ ਵਿੱਚ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਆਮ ਆਦਮੀ ਪਾਰਟੀ (AAP) ਤੋਂ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਪਾਰਟੀ ਨਾਲ ਉਨ੍ਹਾਂ ਦਾ 15 ਸਾਲਾਂ ਦਾ ਸਫਰ ਖਤਮ ਹੋ ਗਿਆ ਹੈ।
ਸਾਂਸਦ ਰਾਘਵ ਚੱਢਾ ਨੇ ਦੇਸ਼ ਦੇ 150+ ਏਅਰਪੋਰਟਾਂ ‘ਤੇ UDAN ਯਾਤਰੀ ਕੈਫੇ ਦੇ ਵਿਸਥਾਰ ਦੀ ਮੰਗ ਕੀਤੀ
ਪ੍ਰਿੰਸੀਪਲ ਸੁਦੇਸ਼ ਗਰੋਵਰ ਡੀਏਵੀ ਕਾਲਜ ਮਲੋਟ ਨੇ ਅੱਜ ਪ੍ਰਸਿੱਧ ਲੇਖਕ ਅਤੇ ਸੇਵਾਮੁਕਤ ਪ੍ਰਿੰਸੀਪਲ ਵਿਜੈ ਗਰਗ ਦੁਆਰਾ ਲਿਖੀ ਕਿਤਾਬ "ਸਭ ਤੋਂ ਪ੍ਰਭਾਵਸ਼ਾਲੀ ਵਿਗਿਆਨੀ" ਰਿਲੀਜ਼ ਕੀਤੀ।
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ।
ਲੁਧਿਆਣਾ 'ਚ ''ਆਈ.ਟੀ. ਇੰਡੀਆ ਐਕਸਪੋ-2025'' ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਸਲਾਹਕਾਰ, NSDC ਅਤੇ NSDC, ਅੰਤਰਰਾਸ਼ਟਰੀ ਅਤੇ ਸੰਸਥਾਪਕ ਅਤੇ ਸਲਾਹਕਾਰ, QAI, UK ਸਨਮਾਨਿਤ ਮਹਿਮਾਨ ਸਨ