ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਪਿੰਡ ਫੁੰਮਣਵਾਲ ਵਿਖੇ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਦੀ ਕਾਸ਼ਤ ਅਤੇ ਕਣਕ ਨੂੰ ਗਰਮੀ ਦੇ ਮਾੜੇ ਪ੍ਰਭਾਵ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ।
ਲਗਾਤਾਰ ਬਾਰਿਸ਼ ਆਉਣ ਕਰਕੇ ਹਰੀਆਂ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹਨ ਨਾਲ ਆਮ ਲੋਕਾਂ ਦੀ ਰਸੋਈ ਦਾ ਬਜਟ ਡਗਮਗਾ ਚੁੱਕਾ ਹੈ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਫੂਡ ਲੋਸ ਐਂਡ ਵੇਸਟ ਇਨ ਫਰੂਟ ਐਂਡ ਵੈਜੀਟੇਬਲ ਹੋਲਸੇਲ ਮਾਰਕੀਟ ਵਿਸ਼ੇ ਤੇ ਕਰਨਾਟਕ ਵਿੱਚ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਲਿਆ ਗਿਆ ਭਾਗ
ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ।