Tuesday, September 16, 2025

vehicle

ਜਿਲ੍ਹਾ ਐਸ.ਏ.ਐਸ. ਨਗਰ ਪੁਲਿਸ ਵੱਲੋਂ ਅੰਤਰ-ਰਾਜੀ ਵਾਹਨ ਚੋਰ ਗਿਰੋਹ ਬੇਨਕਾਬ : 05 ਦੋਸ਼ੀ ਗ੍ਰਿਫ਼ਤਾਰ, 18 ਚੋਰੀਸ਼ੁਦਾ ਗੱਡੀਆਂ ਬਰਾਮਦ

ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਜਿਲਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਪਰਾਧਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਆਪਰੇਸ਼ਨ), ਸ਼੍ਰੀ ਜਤਿੰਦਰ ਸਿੰਘ ਚੌਹਾਨ ਪੀ.ਪੀ.ਐਸ. ਉੱਪ-ਕਪਤਾਨ ਪੁਲਿਸ (ਜਾਂਚ) ਜਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਅੰਤਰ-ਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ

ਪਿੰਡਾਂ ਬੁੱਕਣਵਲ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ਨੇ ਪਿੰਡ ਵਿਚੋ ਲੰਘਦੇ ਹੈਵੀ ਵਹੀਕਲ ਤੇ ਰੋਕ ਲਗਾਉਣ ਲਈ ਮਤਾ ਡੀਸੀ ਮਾਲੇਰਕੋਟਲਾ ਨੂੰ ਦਿੱਤਾ

ਰਾਏਕੋਟ ਰੋਡ ਤੇ ਹੈਵੀ ਵਹਿਕਲਾਂ ਦੇ ਲੰਘਣ ਨਾਲ ਆਏ ਦਿਨ ਹੁੰਦੇ ਐਕਸੀਡੈਂਟਾ ਨਾਲ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਇਹਨਾਂ ਜਾਨੀ ਮਾਲੀ ਨੁਕਸਾਨ ਤੋਂ ਬਚਣ ਲਈ ਪਿੰਡਾਂ ਬੁੱਕਣਵਲ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ਨੇ ਪਿੰਡ ਵਿਚੋ ਲੰਘਦੇ ਹੈਵੀ ਵਹੀਕਲਾਂ ਤੇ ਰੋਕ ਲਗਾਉਣ ਲਈ ਮਤਾ ਪਾਸ ਕਰਕੇ ਅੱਜ ਐਡੀਸ਼ਨਲ ਡਿਪਟੀ ਕਮਿਸ਼ਨਰ ਸ. ਸੁਖਪ੍ਰੀਤ ਸਿੰਘ ਸਿੱਧੂ (ਜ) ਮਾਲੇਰਕੋਟਲਾ ਨੂੰ ਦਿੱਤਾ, ਜਿਸ ਉੱਪਰ ਪਿੰਡ  ਦੇ ਹਰ ਘਰ ਦੇ  ਮੈਂਬਰ ਨੇ ਦਸਤਖ਼ਤ ਕੀਤੇ।

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਕਚਹਿਰੀ ਚੌਕ-ਬਾਜਾਖਾਨਾ ਰੋਡ ਫਲਾਈਓਵਰ ਨੂੰ ਆਉਂਦੇ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।

ਮਹਿਲ ਕਲਾਂ ਪੁਲਿਸ ਵੱਲੋਂ ਮੇਨ ਬੱਸ ਸਟੈਡ ਵਿਖੇ ਵਾਹਨਾਂ ਦੀ ਕੀਤੀ ਚੈਕਿੰਗ

ਮਾੜੇ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ : ਐਸ ਐਚ ਓ ਮਹਿਲ ਕਲਾ

 

ਥਾਣਾ ਖਾਲੜਾ ਪੁਲੀਸ ਅਧਿਕਾਰੀਆਂ ਵਲੋਂ ਸਖ਼ਤੀ ਨਾਲ ਵਾਹਨਾਂ ਦੀ ਚੈਕਿੰਗ ਕੀਤੀ

ਜਿਲ੍ਹਾ ਤਰਨ ਤਾਰਨ ਮੁਖੀ ਐਸ ਐਸ ਪੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਖਾਲੜਾ ਦੇ ਏ ਐੱਸ ਆਈ ਬਲਵਿੰਦਰ  ਸਿੰਘ ਵੱਲੋਂ  ਆਪਣੀ ਪੁਲਿਸ ਪਾਰਟੀ ਨਾਲ  ਖਾਲੜਾ ਰੈਸਟ ਹਾਉਸ ਨਹਿਰ ਦੇ ਪੁਲ ਵਿਖੇ ਆਓਂਦੇ ਜਾਂਦੇ  ਵਾਹਨਾਂ ਦੀ ਸਖਤੀ ਨਾਲ ਚੈਕਿੰਗ ਕੀਤੀ l

ਸ਼ੇਰਪੁਰ ਪੁਲੀਸ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਲੈਕੇ ਗਸ਼ਤ ਤੇਜ਼; ਵਾਹਨਾਂ ਦੀ ਕੀਤੀ ਜਾਂ ਰਹੀ ਹੈ ਚੈਕਿੰਗ

ਜ਼ਿਲਾਂ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਆਈਪੀਐੱਸ ਦੇ ਹੁਕਮਾਂ ਅਤੇ ਡੀ ਐੱਸ ਪੀ ਦਮਨਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਥਾਣਾ ਮੁਖੀ ਸ਼ੇਰਪੁਰ ਸਬ ਇੰਸ. ਬਲੌਰ ਸਿੰਘ ਦੀ ਅਗਵਾਈ

ਚੰਬਾ ; 500 ਮੀਟਰ ਡੂੰਘੀ ਖੱਡ ‘ਚ ਡਿੱਗੀ ਗੱਡੀ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਤੀਸਾ ਸਬ-ਡਿਵੀਜ਼ਨ ਦੇ ਚਾਨਵਾਸ ਇਲਾਕੇ ਵਿੱਚ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਅਤੇ ਇੱਕ ਕਾਰ ਬੇਕਾਬੂ ਹੋ ਕੇ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। 

ਮੋਹਾਲੀ ਪ੍ਰਸ਼ਾਸਨ ਨੇ ਸਵੇਰ ਅਤੇ ਸ਼ਾਮ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀਆਰ-7) 'ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ

ਭਾਰੀ ਵਾਹਨਾਂ ਲਈ ਸਵੇਰੇ 8:00 ਵਜੇ ਤੋਂ 11:00 ਵਜੇ ਅਤੇ ਸ਼ਾਮ 5:00 ਵਜੇ ਤੋਂ 8:00 ਵਜੇ ਤੱਕ ਪ੍ਰਵੇਸ਼ ਦੀ ਮਨਾਹੀ

ਸਮਾਣਾ ਦੇ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਨੋਟਿਸ ਜਾਰੀ, 10 ਦਿਨਾਂ 'ਚ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

82 ਸਕੂਲ ਵਾਹਨਾਂ ਦੀ ਚੈਕਿੰਗ, ਖਾਮੀਆਂ ਸਾਹਮਣੇ ਆਉਣ 'ਤੇ 66 ਚਲਾਨ, 4 ਬਾਊਂਡ, 1.75 ਲੱਖ ਰੁਪਏ ਜ਼ੁਰਮਾਨਾ-ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ

ਸੜਕ ਵਿਚਕਾਰ ਪਏ ਡੂੰਘੇ ਟੋਇਆਂ ਕਾਰਨ ਰੋਜ਼ਾਨਾ ਲੋਕ ਵਾਹਨ ਚਾਲਕ ਹੁੰਦੇ ਨੇ ਹਾਦਸਿਆਂ ਦਾ ਸ਼ਿਕਾਰ

ਮਾਲੇਰਕੋਟਲਾ ਸ਼ਹਿਰ ਤੋਂ ਰਾਏਕੋਟ ਰੋਡ 'ਤੇ ਕੈਂਚੀਆਂ ਨੇੜੇ ਹਲਵਾਈ ਦੀ ਦੁਕਾਨ ਦੇ ਸਾਹਮਣੇ ਪੀ. ਡਬਲਯੂ. ਡੀ.ਵਿਭਾਗ ਅਧੀਨ ਆਉਂਦੀ ਸੜਕ ਦੇ ਵਿਚਕਾਰ ਪਏ 

SDM ਸਮਾਣਾ ਦੀ ਟੀਮ ਵੱਲੋਂ ਸਕੂਲ ਖੁਲ੍ਹਦਿਆਂ ਹੀ ਸੇਫ਼ ਸਕੂਲ ਵਾਹਨ ਨੀਤੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ, ਖਾਮੀਆਂ ਸਾਹਮਣੇ ਆਉਣ ਉਤੇ 22 ਚਲਾਨ ਕੱਟੇ

ਬੱਸਾਂ ਵਿਚਲੀਆਂ ਖਾਮੀਆਂ 15 ਦਿਨਾਂ ਵਿੱਚ ਦੂਰ ਕਰਨ ਦੀ ਹਦਾਇਤ, ਦੁਬਾਰਾ ਚੈ‌ਕਿੰਗ ਕਰਕੇ ਚਲਾਨ ਕੱਟਣ ਸਮੇਤ ਵਾਹਨ ਜ਼ਬਤ ਵੀ ਹੋਣਗੇ-ਰਿਚਾ ਗੋਇਲ

ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ : ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ

ਸਕੂਲ ਵਾਹਨ ਚਾਲਕ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ

ਹਰਿਆਣਾ ਵਿੱਚ ਮਹਿਲਾ ਸੁਰੱਖਿਆ ਲਈ ਪਬਲਿਕ ਟ੍ਰਾਂਸਪੋਰਟ ਵਾਹਨਾਂ ਵਿੱਚ ਲੱਗੇਗਾ ਵਾਹਨ ਸਥਾਨ ਟ੍ਰੈਕਿੰਗ ਡਿਵਾਇਸ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਸਮੀਖਿਆ ਮੀਟਿੰਗ

ਆਰ.ਟੀ.ਓ. ਵੱਲੋਂ ਹੈਵੀ ਵਾਹਨਾਂ 'ਚ ਲੱਗੇ ਸਪੀਡ ਗਵਰਨਰਾਂ ਦੀ ਚੈਕਿੰਗ

ਕੁਝ ਨਿਰਧਾਰਤ ਸ੍ਰੇਣੀ ਦੇ ਮੀਡੀਅਮ, ਹੈਵੀ, ਯਾਤਰੀ ਆਵਾਜਾਈ ਵਾਹਨਾਂ ਤੇ ਸਕੂਲੀ ਬੱਸਾਂ 'ਚ ਸਪੀਡ ਗਵਰਨਰ ਨਾ ਹੋਣ 'ਤੇ ਹੋਵੇਗੀ ਕਾਰਵਾਈ- ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ

ਪਟਿਆਲਾ ਜ਼ਿਲ੍ਹੇ ਦੇ ਸਾਰੇ ਸਕੂਲ ਵਾਹਨਾਂ ਦੀ ਕੀਤੀ ਜਾਵੇਗੀ ਚੈਕਿੰਗ : ਏ.ਡੀ.ਸੀ.

ਕਿਹਾ, ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਸਕੂਲ ਪੱਧਰੀ ਟਰਾਂਸਪੋਰਟ ਕਮੇਟੀ ਦੀ ਹੋਵੇਗੀ ਸਮੀਖਿਆ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਲੈਕਚਰਾਰ ਇੰਦਰਜੀਤ ਕੌਰ ਪੈਨਸ਼ਨ ਕੇਸ ਦੀਆਂ ਪੇਚੀਦਗੀਆਂ ਬਾਰੇ  ਮਾਣਯੋਗ ਅਦਾਲਤ ਨੂੰ ਕਰਵਾਇਆ ਜਾਣੂ: ਯੂਨੀਵਰਸਿਟੀ ਅਥਾਰਿਟੀਜ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਟੈਕਸ ਲੱਗੇਗਾ। ਹਿਮਾਚਲ ਦੀ ਤਰਜ਼ ‘ਤੇ ਪੰਜਾਬ ਵਿੱਚ ਟੋਲ ਟੈਕਸ ਲਗਾਉਣ ਲਈ ਇੱਕ ਮਹੱਤਵਪੂਰਨ ਪ੍ਰਸਤਾਵ ਪਾਸ ਕੀਤਾ ਗਿਆ ਹੈ।

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 29 ਚਲਾਨ, 8 ਲੱਖ 78 ਹਜਾਰ ਜੁਰਮਾਨੇ : ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ

ਰਾਜਪੁਰਾ-ਚੰਡੀਗੜ੍ਹ ਤੇ ਰਾਜਪੁਰਾ-ਅੰਬਾਲਾ ਰੋਡ 'ਤੇ ਗੱਡੀਆਂ ਦੀ ਚੈਕਿੰਗ ਮੌਕੇ ਸਖ਼ਤ ਕਾਰਵਾਈ

ਆਰਟੀਓ ਇਨਫੋਰਸਮੈਂਟ ਟੀਮ ਵਲੋਂ ਸਕੂਲ ਸੇਫ਼ ਵਾਹਨ ਨੀਤੀ ਤਹਿਤ ਸਮਾਣਾ ਰੋਡ 'ਤੇ ਚੈਕਿੰਗ ਮੁਹਿੰਮ

ਪਟਿਆਲਾ ਦੇ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਹੈ ਕਿ ਆਰਟੀਓ ਇਨਫੋਰਸਮੈਂਟ ਟੀਮ ਵੱਲੋਂ ਸਕੂਲ ਸੇਫ਼ ਵਾਹਨ ਨੀਤੀ ਨੀਤੀ ਪਹਿਲਕਦਮੀ ਤਹਿਤ ਸਮਾਣਾ ਰੋਡ 'ਤੇ ਇੱਕ ਨਿਸ਼ਾਨਾਬੱਧ ਇਨਫੋਰਸਮੈਂਟ ਮੁਹਿੰਮ ਚਲਾਈ ਗਈ।

ਖੇਤਰੀ ਟਰਾਂਸਪੋਰਟ ਅਫ਼ਸਰ ਮੋਹਾਲੀ ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ

8 ਵਾਹਨਾਂ ਨੂੰ 2 ਲੱਖ ਰੁਪਏ ਦੇ ਚਲਾਨ ਨੋਟਿਸ ਜਾਰੀ

ਗੁਰਦੁਆਰਾ ਨਾਨਕਸਰ ਦੀ ਪਾਰਕਿੰਗ 'ਚ ਖੜ੍ਹੇ ਸ਼ੱਕੀ ਵਾਹਨ 

ਮੈਨੇਜਮੈਂਟ ਵੱਲੋਂ ਪੁਲਿਸ ਕਾਰਵਾਈ ਦੀ ਚਿਤਾਵਨੀ 

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਤਲਾਸ਼ੀ ਦੌਰਾਨ 1.34 ਲੱਖ ਰੁਪਏ ਦੀ ਨਕਦੀ ਕੀਤੀ ਬਰਾਮਦ

ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ 2 ਬੱਸਾਂ ਜ਼ਬਤ-ਨਮਨ ਮਾਰਕੰਨ

ਸਕੂਲੀ ਬੱਚੇ ਲਿਜਾਂਦੇ 8 ਅਣਫਿਟ ਵਾਹਨ ਜ਼ਬਤ, 18 ਹੋਰ ਵਾਹਨਾਂ ਦੇ ਚਲਾਨ-ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ

PSPCL ਨੇ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਬਿਜਲੀ ਸੇਵਾਵਾਂ ਨੂੰ ਵਧਾਉਣ ਲਈ 15 ਸਕਾਈ ਲਿਫਟ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਪੰਜਾਬ ਦੇ ਲੋਕਾਂ ਲਈ ਬਿਜਲੀ ਸੇਵਾਵਾਂ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਵਜੋਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਸ਼ੁੱਕਰਵਾਰ ਨੂੰ 15 ਸਕਾਈ ਲਿਫਟ ਵਾਹਨਾਂ ਨੂੰ ਹਰੀ ਝੰਡੀ ਦਿਖਾਈ। 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਲਈ "ਨੋ ਫਲਾਇੰਗ ਜ਼ੋਨ" ਦੇ ਹੁਕਮ

ਜੰਮੂ ਅਤੇ ਕਸ਼ਮੀਰ ਵਿੱਚ 22.04.2025 ਨੂੰ ਪਹਿਲਗਾਮ ਹਮਲੇ ਕਾਰਨ ਪੈਦਾ ਹੋਏ ਮੌਜੂਦਾ ਦ੍ਰਿਸ਼ ਅਤੇ ਆਮ ਲੋਕਾਂ ਦੇ ਸੁਰੱਖਿਆ ਪਹਿਲੂਆਂ ਅਤੇ ਰਾਸ਼ਟਰ ਵਿਰੋਧੀ ਤੱਤਾਂ ਦੁਆਰਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਨਾਲ ਲੈਸ ਡਰੋਨਾਂ ਦੀ ਵਰਤੋਂ

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

ਦੋ ਨੌਜਵਾਨਾਂ ਦੀ ਮੌਤ ਇੱਕ ਗੰਭੀਰ ਜ਼ਖਮੀ 

ਵਾਹਨਾਂ ਦੇ ਕੱਟੇ ਚਲਾਨ ਨਾ ਭਰਨ ਦੀ ਸੂਰਤ ’ਚ ਵਾਹਨ ਹੋਣਗੇ ਬਲੈਕ ਲਿਸਟ : ਆਰ.ਟੀ.ਏ.

ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਪਟਿਆਲਾ ਰਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ

ਬੇਨਿਯਮੀਆਂ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਕਾਰਜਾਂ ਦਾ ਅਚਨਚੇਤ ਨਿਰੀਖਣ

 ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਸ ਪਾਸਿੰਗ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੀ ਜਾਂਚ ਕਰਨ

ਥਾਣਾ ਢਕੋਲੀ ਵਿਖੇ ਸਕਰੈਪ ਵਾਹਨਾਂ ਦੀ ਸਫਲ ਨਿਲਾਮੀ ਕੀਤੀ ਗਈ

ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਪੁਲਿਸ ਥਾਣਾ ਢਕੋਲੀ ਨੇ ਲੰਬੇ ਸਮੇਂ ਤੋਂ ਅਣਪਛਾਤੇ ਪਏ ਸਕਰੈਪ ਵਾਹਨਾਂ ਦੀ ਸਫ਼ਲ ਨਿਲਾਮੀ ਕੀਤੀ

ਅਵੈਧ ਖਨਨ ਵਿਚ ਸ਼ਾਮਿਲ 324 ਵਾਹਨਾਂ ਨੂੰ ਕੀਤਾ ਜਬਤ

ਖਾਨ ਅਤੇ ਭੁਵਿਗਿਆਨ ਵਿਭਾਗ ਦੀ ਸਖਤ ਕਾਰਵਾਈ

ਜ਼ਿਲ੍ਹਾ ਮੈਜਿਸਟਰੇਟ ਨੇ ਭਾਖੜਾ ਮੇਨ ਲਾਈਨ ਦੀ ਪਟੜੀ ਤੇ ਅਣ-ਅਧਿਕਾਰਤ ਵਾਹਨ ਚਲਾਉਣ ਤੇ ਨਹਿਰ ਵਿੱਚ ਤੈਰਨ 'ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ

ਗਲਤ ਥਾਂ ਤੇ ਵਾਹਨ ਖੜ੍ਹੇ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ : ਡੀ.ਐਸ.ਪੀ.

ਟਰੈਫਿਕ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਜਨਵਰੀ ਮਹੀਨੇ ਦੌਰਾਨ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ `ਤੇ ਕੀਤੇ ਗਏ 600 ਚਲਾਨ

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 

ਮਹੱਤਵਪੂਰਨ ਨੋਟ : ਜਾਅਲੀ ਰਜਿਸਟ੍ਰੇਸ਼ਨ ਪਲੇਟ ਨੰਬਰ PB35AE1342 ਵਾਲੇ ਵਾਹਨ ਬਾਰੇ

ਟਰਾਂਸਪੋਰਟ ਵਿਭਾਗ (ਪੰਜਾਬ ਸਰਕਾਰ) ਦੇ ਧਿਆਨ ਵਿੱਚ ਆਇਆ ਹੈ ਕਿ ਦਿੱਲੀ ਵਿੱਚ ਰਜਿਸਟ੍ਰੇਸ਼ਨ ਨੰਬਰ PB35AE1342 ਦੀ ਇੱਕ ਗੱਡੀ ਨੂੰ ਨਜਾਇਜ਼ ਸ਼ਰਾਬ ਅਤੇ ਕੁਝ ਨਕਦੀ ਨਾਲ ਫੜਿਆ ਗਿਆ

ਸੜ੍ਹਕ ਸੁਰੱਖਿਆ ਮਾਂਹ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਵਾਹਨਾਂ ਦੇ ਕੀਤੇ ਗਏ ਚਲਾਨ

ਸਕੂਲ ਬੱਸਾਂ ਤੇ ਹੋਰ ਵਾਹਨਾਂ ਤੇ ਲਗਾਏ ਗਏ ਰਿਫਲੈਕਟਰ

ਰੋਟਰੀ ਕਲੱਬ ਨੇ ਵਾਹਨਾਂ ਤੇ ਰਿਫਲੈਕਟਰ ਲਾਏ 

ਹਾਦਸਿਆਂ ਤੋਂ ਬਚਾਅ ਲਈ ਟਰੈਫਿਕ ਨਿਯਮਾਂ ਦਾ ਪਾਲਣ ਜ਼ਰੂਰੀ : ਸ਼ਰਮਾ 

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਕਾਰਨ ਸੈਕਟਰ 34 ਨੂੰ ਵਾਹਨ ਮੁਕਤ ਐਲਾਨਿਆ

ਚੰਡੀਗੜ੍ਹ ਦਿਲਜੀਤ ਦੋਸਾਂਝ ਪੰਜਾਬੀ ਦੇ ਮਸ਼ਹੂਰ ਗਾਇਕ ਦਾ ਸ਼ੋਅ ਕਰਵਾਇਆ ਜਾ ਰਿਹਾ ਹੈ। 

ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਤੇਜ਼ ਕੀਤੀ

ਟਰਾਂਸਪੋਰਟ ਵਿਭਾਗ ਨੇ 7.85 ਕਰੋੜ ਰੁਪਏ ਦੇ ਟੈਕਸ ਬਕਾਏ ਲਈ ਡੀਲਰਾਂ ਦੀ ਯੂਜ਼ਰ ਆਈ.ਡੀ ਕੀਤੀ ਬੰਦ: ਲਾਲਜੀਤ ਸਿੰਘ ਭੁੱਲਰ

ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਸੜਕ ਸੁਰੱਖਿਆ ਸਲਾਹਕਾਰ ਕਮੇਟੀ,ਸੈਫ ਸਕੂਲ ਵਾਹਨ ਅਤੇ ਹਿਟ ਐਂਡ ਰਨ ਕਮੇਟੀ ਦੀ ਹੋਈ ਬੈਠਕ

ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਾਅ ਲਈ ਸੜ੍ਹਕਾਂ 'ਤੇ ਪੱਟੀ ਅਤੇ ਰਿਫਲੈਕਟਰ ਲਗਾਉਣ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ

RTO ਮਾਲੇਰਕੋਟਲਾ ਨੇ ਚੈਕਿੰਗ ਮੁਹਿੰਮ ਆਰੰਭ ਕੇ ਕਰੀਬ 07 ਲੱਖ 50 ਹਜਾਰ ਦੀ ਰਾਸ਼ੀ ਬਤੌਰ ਜੁਰਮਾਨਾ ਵਸੂਲੀ

ਵਾਹਨ ਚਲਾਉਣ ਸਮੇਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ- ਗੁਰਮੀਤ ਕੁਮਾਰ ਬਾਂਸਲ

12