ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪਾਰਟੀ ਦੇ ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੂੰ ਪੇਡਾ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, 5 ਅਗਸਤ ਨੂੰ ਉਹ ਪੇਡਾ ਦਫ਼ਤਰ ਚੰਡੀਗੜ੍ਹ ਵਿਖੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਰਹੇ ਹਨ।
ਪੰਜਾਬ ਟਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਐਸਡੀਐਮ ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਨੇ ਪੀਐਮਐਨ ਕਾਲਜ ਰੋਡ ਸਥਿਤ ਉਸ ਦੁਕਾਨ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ, ਜੋ ਹਾਲ ਹੀ ਵਿੱਚ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ।
ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਸ਼ਹੀਦ ਭਗਤ ਸਿੰਘ ਨਗਰ ਦੀ ਸਰਪੰਚ ਕਲੋਨੀ ਵਿਖੇ ਪਿੰਡ ਵਾਸੀਆਂ ਵਲੋ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ.ਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਹੋਈ ਜਿਸ ਵਿੱਚ ਨਵੇਂ ਬਲਾਕ ਸੰਮਤੀ ਮੈਂਬਰਾਂ ਨੇ ਹਿੱਸਾ ਲਿਆ
ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਹਰਸਾ ਛੀਨਾ ਦੀ ਅੱਜ ਹੋਈ ਚੋਣ ਵਿੱਚ ਕਰਮਜੀਤ ਸਿੰਘ ਛੀਨਾ ਨੂੰ ਸੰਮਤੀ ਚੇਅਰਮੈਨ ਅਤੇ ਨਾਨਕੀ ਕੌਰ ਨੂੰ ਉਪ ਚੇਅਰਮੈਨ ਚੁਣਿਆ ਗਿਆ।
ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ
ਅੱਜ ਘਨੌਰ ਵਿਖੇ ਮੀਡੀਆ ਵੈਲਫੇਅਰ ਪ੍ਰੈੱਸ ਕਲੱਬ ਦੇ ਦਫਤਰ ਪਹੁੰਚ ਕੇ ਪੀ.ਐਚ.ਐਸ.ਸੀ. ਦੇ ਵਾਇਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਲੱਬ ਦੇ ਅਹੁਦੇਦਾਰਾਂ ਨੂੰ ਖ਼ਾਸ ਤੌਰ ‘ਤੇ ਸਨਮਾਨਿਤ ਕੀਤਾ।
ਹਰ ਸਾਲ 23 ਜੁਲਾਈ ਦਾ ਦਿਨ ਕੌਮੀ ਪੱਧਰ ‘ਤੇ ਮਨਾਉਣ ਦੀ ਕੀਤੀ ਮੰਗ