Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

victory

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਸਰਕਾਰ ਵੱਲੋਂ ਦਾਇਰ ਚੁਣੌਤੀ ਪਟੀਸ਼ਨ ਦੇ ਮੱਦੇਨਜ਼ਰ ਆਇਆ ਹੁਕਮ

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ : ਮੁੱਖ ਮੰਤਰੀ

ਹਰ ਹੀਲੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ

ਸੁਨਾਮ ਵਿਖੇ ਭਾਜਪਾਈਆਂ ਨੇ ਦਿੱਲੀ ਜਿੱਤ ਤੇ ਜਸ਼ਨ ਮਨਾਇਆ 

ਦਾਮਨ ਬਾਜਵਾ ਤੇ ਹੋਰ ਖੁਸ਼ੀ ਸਾਂਝੀ ਕਰਦੇ ਹੋਏ।

ਦਿੱਲੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਯਕੀਨੀ : ਰਾਜਾ ਬੀਰਕਲਾਂ 

ਕਿਹਾ ਪੰਜਾਬ ਦੇ ਆਗੂ ਚੋਣ ਪ੍ਰਚਾਰ 'ਚ ਜੁਟੇ 

ਸਹਿਰ ਦੇ ਵਿਕਾਸ ਲਈ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਜਰੂਰੀ: ਬਲਕਾਰ ਸਿੱਧੂ

ਆਪ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਜਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ : ਡਾ.ਸਿਕੰਦਰ ਸਿੰਘ 

20 ਨਵੰਬਰ ਨੂੰ ਪੰਜਾਬ ਅੰਦਰ ਹੋਣ ਵਾਲੀਆਂ ਜਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ |

ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ : ਇੰਸਪੈਕਟਰ ਸੰਦੀਪ ਕੁਮਾਰ

ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਐਨ.ਡੀ.ਆਰ.ਐਫ. ਦੀ ਟੀਮ ਨੇ ਸਕੂਲੀ ਵਿਦਿਆਰਥੀਆਂ ਨੂੰ ਦਿੱਤੀ ਆਫ਼ਤ ਪ੍ਰਬੰਧਨ ਦੀ ਸਿਖਲਾਈ

ਮਾਣਯੋਗ ਹਾਈਕੋਰਟ ਦਾ ਫ਼ੈਸਲਾ ਲੋਕਤੰਤਰ ਦੀ ਵੱਡੀ ਜਿੱਤ : ਹਰਜਿੰਦਰ ਇਕੋਲਾਹਾ

ਫੇਅਰ ਇਲੈਕਸ਼ਨ ਨਾ ਕਰਵਾ ਸਕਣ ਦੇ ਈਵਜ ਵਜੋਂ ਪੰਚਾਇਤ ਮੰਤਰੀ ਦਵੇ ਅਸਤੀਫਾ 

ਬ੍ਰਹਮਪੁਰਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੀ ਸ਼ਾਨਦਾਰ ਜਿੱਤ ‘ਤੇ ਨੈਸ਼ਨਲ ਕਾਨਫਰੰਸ ਦੇ ਮੁੱਖੀ ਡਾ: ਫ਼ਾਰੂਕ ਅਬਦੁੱਲਾ ਨੂੰ ਵਧਾਈ ਦਿੱਤੀ

ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜੰਮੂ-ਕਸ਼ਮੀਰ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ

ਭਾਜਪਾ ਹਰਿਆਣਾ ਵਿੱਚ ਲਾਵੇਗੀ ਜਿੱਤ ਦੀ ਹੈਟ੍ਰਿਕ : ਨਵੀਨ ਜਿੰਦਲ 

ਕਿਹਾ ਭਾਜਪਾ ਕਿਸਾਨਾਂ ਦੇ ਹਿੱਤਾਂ ਲਈ ਕਾਰਜਸ਼ੀਲ 

ਯੂ ਕੇ ਚ, ਗੁਰਿੰਦਰ ਜੋਸ਼ਨ ਦੀ ਜਿੱਤ ਤੋਂ ਕੰਬੋਜ ਭਾਈਚਾਰਾ ਬਾਗੋਬਾਗ

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਜਾ ਕੇ ਵੰਡੇ ਲੱਡੂ 

ਰੂਸ ਨੇ ਆਪਣਾ 79ਵਾਂ ਜਿੱਤ ਦਿਵਸ ਮਨਾਇਆ

ਰੂਸ ਵਿੱਚ 79ਵਾਂ ਜਿੱਤ ਦਿਵਸ ਮਨਾਇਆ ਗਿਆ। 

ਨੇਤਨਯਾਹੂ ਨੇ ਮੁੜ ਦੁਹਰਾਇਆ ਸੰਕਲਪ, ਕਿਹਾ, ਹਮਾਸ ਵਿਰੁਧ ਹੋਵੇਗੀ ਸੰਪੂਰਨ ਜਿੱਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਇਜ਼ਰਾਈਲ ਹਮਾਸ ਵਿਰੁਧ ‘ਪੂਰੀ ਜਿੱਤ’ ਹਾਸਲ ਕਰੇਗਾ। ਮੀਡੀਆ ਰਿਪੋਰਟਾਂ ਵਿੱਚ ਇਹ ਜਾਣਕਾਰੀ ਦਿੱਤੀ ਗਈ। ਨੇਤਨਯਾਹੂ ਨੇ ਕਿਹਾ

ਅਕਾਲੀ ਦਲ ਤੇ ਬਸਪਾ ਦਾ ਗਠਜੋੜ ਹੂੰਝਾ-ਫੇਰ ਜਿੱਤ ਹਾਸਲ ਕਰੇਗਾ : ਮਜੀਠੀਆ