ਕੱਲ੍ਹ ਜ਼ਿਲ੍ਹਾ ਹਸਪਤਾਲ, ਫੇਜ਼ 6, ਮੋਹਾਲੀ ਦੀ ਉੱਪਰਲੀ ਮੰਜ਼ਿਲ 'ਤੇ ਓਪੀਡੀ ਦੇ ਨਿਰਮਾਣ ਅਧੀਨ ਭਾਗ ਵਿੱਚੋਂ ਛੱਤ ਤੋਂ ਬਰਸਾਤੀ ਪਾਣੀ ਦੀ ਲੀਕੇਜ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਥਿਤੀ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕੀਤਾ।
ਪੰਜਾਬ ਵੱਲੋਂ ਕੇਂਦਰੀ ਭੰਡਾਰ ਲਈ ਦਿੱਤੀ ਕਣਕ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਹੁੰਦੀ ਹੈ ਪੂਰੀ-ਨਿਮੁਬੇਨ ਜਯੰਤੀਭਾਈ ਬੰਬਾਨੀਆ
ਕਿਹਾ, ਅਜਿਹੇ ਮੇਲੇ ਦਸਤਕਾਰਾਂ ਅਤੇ ਕਾਰੀਗਰਾਂ ਲਈ ਰੋਜ਼ਗਾਰ ਦੇ ਵਸੀਲੇ ਬਣਦੇ ਹਨ
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਬਲੋਵਾਲ ਸਥਿਤ ਕਬਰਿਸਤਾਨ ਦਾ ਦੌਰਾ ਮੁਸਲਿਮ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੰਗਾਂ ਦੀ ਸੁਣਵਾਈ ਕੀਤੀ। ਭਾਈਚਾਰੇ ਨੇ ਮੰਗ ਕੀਤੀ ਕਿ ਕਬਰਿਸਤਾਨ ਨੂੰ ਰਸਤਾ ਲਗਾਇਆ ਜਾਵੇ, ਕਿਉਂਕਿ ਇਹ ਕਾਫ਼ੀ ਪੁਰਾਣਾ ਕਬਰਿਸਤਾਨ ਹੈ। ਇਸ ਮੰਗ ਉਪਰ ਤੁਰੰਤ ਗ਼ੌਰ ਕਰਦਿਆ