ਉਲਟੀਆਂ ਤੇ ਦਸਤਾਂ ਦੇ ਮਰੀਜ ਸਾਹਮਣੇ ਆਉਣ ਤੇ ਸਿਹਤ ਵਿਭਾਗ ਵੱਲੋਂ ਘਰ-ਘਰ ਸਰਵੇ
ਅਧਿਕਾਰੀਆਂ ਨੂੰ ਕੰਮ ‘ ਚ ਤੇਜੀ ਲਿਆਉਣ ਦੀ ਦਿੱਤੀ ਹਦਾਇਤ
ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀਸੀਐੱਸ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ।
ਹੋਰ ਵਾਧੂ ਬੂਟੇ ਲਗਾ ਕੇ 1 ਏਕੜ ਦੀ ਗੁਰੂ ਨਾਨਕ ਬਗੀਚੀ ਦਾ ਘੇਰਾ ਹੋਰ ਵਧਾਇਆ ਜਾਵੇਗਾ-ਡਾ. ਪ੍ਰੀਤੀ ਯਾਦਵ
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੱਲੋਂ ਅੱਜ ਸਬ ਡਵੀਜ਼ਨ ਦੁਧਨਸਾਧਾਂ ਵਿਚੋਂ ਲੰਘਦੀ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਅਤੇ ਟਾਂਗਰੀ ਨਦੀ ਦਾ ਦੌਰਾ ਕੀਤਾ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਦੂਧਨ ਸਾਧਾਂ ਦੇ ਐਸ.ਡੀ.ਐਮ ਕਿਰਪਾਲਵੀਰ ਸਿੰਘ ਨੇ ਅੱਜ ਹੜ੍ਹਾਂ ਤੋਂ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬ ਡਵੀਜਨ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ ਕੀਤੀ।
ਮਰੀਜ਼ਾਂ ਨਾਲ ਗੱਲਬਾਤ ਕੀਤੀ; ਪੁਨਰਵਾਸ ਲਈ ਨਸ਼ਾ ਮੁਕਤ ਜੀਵਨ ਅਤੇ ਹੁਨਰ ਵਿਕਾਸ 'ਤੇ ਜ਼ੋਰ ਦਿੱਤਾ
ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ।
ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਵਿੱਚ ਸੁਰੱਖਿਅਤ ਵਾਤਾਵਰਣ ਦਾ ਭਰੋਸਾ ਦਿੱਤਾ
ਪਿੰਡ ਝਾਂਸਲਾ ਵਿਖੇ ਲਗਾਇਆ ਕਾਨੂੰਨੀ ਜਾਗਰੂਕਤਾ ਕੈਂਪ