Monday, November 03, 2025

vocational

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ "ਡੇਅਰੀ ਪਾਲਣ" ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਹੋਇਆ ਸਮਾਪਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਵਿਖੇ "ਡੇਅਰੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 4 ਤੋਂ 14 ਜੁਲਾਈ ਤੱਕ ਲਗਾਇਆ ਗਿਆ।

ਉਦਯੋਗਿਕ ਸਿਖਲਾਈ ਸੰਸਥਾ ਹੁਸ਼ਿਆਰਪੁਰ 'ਚ ਕਿੱਤਾ ਮੁੱਖੀ ਤਕਨੀਕੀ ਸਿਖਲਾਈ 'ਚ ਆਇਆ ਨਿਘਾਰ 

ਲੋਕ ਭਲਾਈ ਸਕੀਮਾਂ ਫੇਲ੍ਹ ਕਰਨ ਲਈ ਜ਼ਿੰਮੇਵਾਰ ਕੌਣ, ਭ੍ਰਿਸ਼ਟਾਚਾਰੀ ਨੀਤੀਆਂ, ਰਾਜਨੀਤਿਕ ਲੋਕ ਜਾਂ ਅਫ਼ਸਰਸ਼ਾਹੀ ? 

ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਮਰੀਜ਼ਾਂ ਲਈ ਕਿੱਤਾਮੁਖੀ ਸਿਖਲਾਈ ਸ਼ੁਰੂ

ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ

ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਪੀ.ਟੀ. ਇੰਸਟ੍ਰਕਟਰ ਅਤੇ ਸੇਵਾਦਾਰ-ਕਮ-ਸਫਾਈ ਸੇਵਕ ਦੀ ਹੋਵੇਗੀ ਭਰਤੀ

17 ਸਤੰਬਰ ਤੱਕ ਪ੍ਰਾਪਤ ਕੀਤੀਆਂ ਜਾਣਗੀਆਂ ਅਰਜ਼ੀਆਂ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੱਕਰੀ ਪਾਲਣ ਦਾ ਕਿੱਤਾ ਮੁਖੀ ਕੋਰਸ ਕਰਵਾਇਆ ਗਿਆ

 ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਬੱਕਰੀ ਪਾਲਣ ਵਿਸ਼ੇ ਤੇ ਇੱਕ ਹਫਤੇ ਦਾ ਕਿੱਤਾ ਮੁਖੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ “ਮੁਰਗੀ ਪਾਲਣ”ਵਿਸ਼ੇ ਤੇ ਇੱਕ ਹਫ਼ਤੇ ਦੀ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜਾਬ ਐਗਰੀਕਲਚਰਲ ਯੂਨੀਵਰਿਸਟੀ, ਲੁਧਿਆਣਾ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਮਧੂਮੱਖੀ ਪਾਲਣ ਦੇ ਕਿੱਤੇ ਨੂੰ ਪ੍ਰਫੁਲਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇੱਕ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। 

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜ ਦਿਨਾਂ ਫੁਲਕਾਰੀ ਕਢਾਈ ਦੀ ਬਹੁਭਾਂਤੀ ਵਰਤੋਂ ਅਤੇ ਸਾਬਣ-ਸਰਫ ਬਣਾਉਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ।

ਵੋਕੇਸ਼ਨਲ ਅਧਿਆਪਕਾਂ ਵੱਲੋਂ ਸਰਕਾਰ ਵਿਰੁਧ ਪੱਕਾ ਮੋਰਚਾ ਸ਼ੁਰੂ

 ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਹਰ ਰੋਜ਼ ਵੱਖ ਵੱਖ ਵਰਗਾਂ ਦੇ ਮੁਲਾਜਮ ਤੇ ਆਮ ਲੋਕ ਕੈਪਟਨ ਸਰਕਾਰ ਵਿਰੁੱਧ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਮੁਜ਼ਾਹਰੇ ਕਰ ਰਹੇ ਹਨ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਐਨ.ਐਸ.ਕਿਊ.ਐੱਫ. ਸਕੀਮ ਤਹਿਤ ਭਰਤੀ ਕੀਤੇ ਵੋਕੇਸ਼ਨਲ ਅਧਿਆਪਕਾਂ ਵੱਲੋ ਪਟਿਆਲਾ ਵਿਖੇ ਪੱਕਾ ਮੋਰਚਾ ਲਗਾਇਆ ਗਿਆ ਹੈ। ਇਸ ਮੋਰਚੇ ਵਿੱਚ ਸਮਰਥਨ ਦੇ ਤੌਰ ਤੇ ਪ੍ਰਿੰਸੀਪਲ ਜੇ. ਪੀ. ਸਿੰਘ ਸੂਬਾ ਸਕੱਤਰ ਮੁਲਾਜ਼ਮ ਵਿੰਗ ਆਮ ਆਦਮੀ ਪਾਰਟੀ ਸ਼ਾਮਲ ਹੋਏ।

ਵਿਜੈ ਇੰਦਰ ਸਿੰਗਲਾ ਵੱਲੋਂ ਵੋਕੇਸ਼ਨਲ ਲੈਬਜ਼ ਨੂੰ ਸਮਾਰਟ ਲੈਬਜ਼ ’ਚ ਤਬਦੀਲ ਕਰਨ ’ਤੇ ਜ਼ੋਰ, ਗ੍ਰਾਂਟ ਜਾਰੀ

ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਿੱਤਾ ਮੁਖੀ ਸਿੱਖਿਆ ਵਿੱਚ ਸੁਧਾਰ ਲਿਆਉਣ ਵਾਸਤੇ ਵੋਕੇਸ਼ਨਲ ਲੈਬਜ਼ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਾਸਤੇ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਿੱਤਾ ਮੁਖੀ ਸਿੱਖਿਆ ਦਾ ਪੱਧਰ ਸੁਧਾਰ ਲਈ ਵੋਕੇਸ਼ਨਲ/ਐਨ.ਐਸ.ਕਿਊ.ਐਫ ਲੈਬਜ਼ ਦੀ ਕਾਇਆ-ਕਲਪ ਕਰਨ ਅਤੇ ਇਨ੍ਹਾਂ ਨੂੰ ਸਮਾਰਟ ਲੈਬਜ਼ ਵਿੱਚ ਤਬਦੀਲ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਵੇਲੇ ਸੂਬੇ ਭਰ ਦੇ 955 ਸਕੂਲਾਂ ਵਿੱਚ ਐਨ.ਐਸ.ਕਿਊ.ਐਫ