ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਹਲਕਾ ਪਟਿਆਲਾ ਅਰਬਨ (ਸ਼ਹਿਰੀ) ਐਸ.ਸੀ.ਭਾਈਚਾਰੇ ਦੇ 24 ਕਰਜ਼ਦਾਰਾਂ ਨੂੰ ਕਰੀਬ 37.33 ਲੱਖ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਪ੍ਰਦਾਨ ਕਰਕੇ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕ਼ਦਮ ਚੁੱਕਿਆ ਹੈ।
ਲਾਭਪਾਤਰੀ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾ ਰਿਹਾ ਹੈ ਪੱਕਾ ਹੱਲ : ਐਮ ਐਲ ਏ ਕੁਲਵੰਤ ਸਿੰਘ
ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਕਿਹਾ, ਪੰਜਾਬ ਕੈਬਨਿਟ ਦਾ ਫੈਸਲਾ ਸਮਾਜਿਕ ਨਿਆਂ ਪ੍ਰਤੀ 'ਆਪ' ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ
ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਾਪਰਟੀ ਟੈਕਸ ਵਿੱਚ ਦਿੱਤੀ ਗਈ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ।