ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਅੱਜ ਵਾਰਡ ਨੰਬਰ 19, ਮੁਹੱਲਾ ਪੁਰਹੀਰਾਂ ਵਿਚ ਨਗਰ ਨਿਗਮ ਵਲੋਂ ਲਗਾਏ ਜਾਣ ਵਾਲੇ ਨਵੇਂ ਟਿਊਬਵੈੱਲ ਦੇ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਥੇ 31.72 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦੀ ਸਥਾਪਨਾ ਕੀਤੀ ਜਾਵੇਗੀ।