ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਤੋਂ ਪੇਸ਼ੀ ਤੋਂ ਛੋਟ ਮੰਗੀ
ਅਪਮਾਨਜਨਕ ਬਿਆਨਬਾਜ਼ੀ ਕਰਨ ਦੇ ਖਿਲਾਫ਼ ਭਾਰੀ ਰੋਸ ਵਜੋਂ ਪੰਜਾਬ ਕਾਂਗਰਸ ਪ੍ਰਧਾਨ ਦਾ ਸਾੜਿਆ ਪੁਤਲਾ
“ਇਹ ਬਿਆਨ ਨਿਰਾਦਰਜਨਕ ਅਤੇ ਅਸਵੀਕਾਰਯੋਗ” ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਕਾਂਗਰਸੀ ਆਗੂਆਂ ਨੇ ਸਮੇਂ ਸਮੇਂ ਤੇ ਦਲਿਤ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.
ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ
ਕਿਸਾਨਾਂ ਨੂੰ ਉਨ੍ਹਾਂ ਦੀ ਜਿੱਤ ‘ਤੇ ਦਿੱਤੀਆਂ ਵਧਾਈਆਂ
ਗੈਂਗਸਟਰਾਂ ਵੱਲੋਂ ਪੰਜਾਬ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਾਉਣ ਦਾ ਦੋਸ਼ ਲਗਾਇਆ
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ ਕਰਨ ਵਾਲਾ ਵਿਅਕਤੀ ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ, ਖ਼ੁਫ਼ੀਆ ਏਜੰਸੀਆਂ ਦੇ ਰਡਾਰ ਰਿਹਾ ਹੈ। ਨਰਾਇਣ ਸਿੰਘ ਚੌੜਾ ’ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਪਹਿਲਾਂ ਤੋਂ ਹੀ ਨਜ਼ਰ ਰੱਖ ਰਹੀ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ’ਤੇ ਗੋਲੀਬਾਰੀ ਦੀ ਨਿੰਦਾ ਕਰਦੇ ਹੋਏ ਵੜਿੰਗ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਵਧੀਕ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕਿਹਾ ਹੈ।
ਬਲਾਕ ਪ੍ਰਧਾਨਾਂ ਨੂੰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕਰਨ ਲਈ ਆਖਿਆ
ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਾ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਅਤੇ ਸ੍ਰੀ ਚਮਕੌਰ ਸਾਹਿਬ ਦੀ ਤਰਜ਼ ਤੇ ਤਲਵੰਡੀ ਸਾਬੋ ਵਿਖੇ ਵੀ ਵਿਰਾਸਤੀ ਮਾਰਗ ਬਣਾਇਆ ਜਾਵੇਗਾ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹਰੇਕ ਨੁਮਾਇੰਦੇ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ।