Monday, June 16, 2025

watchmen

ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਲੋਕਾਂ ਨੂੰ ਪਹਿਰੇਦਾਰ ਵਜੋਂ ਕੰਮ ਕਰਨ ਦੀ ਅਪੀਲ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਹੁਤ ਹੀ ਸੁਚੱਜੇ ਅਤੇ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਗਿਆ: ਮੁੱਖ ਮੰਤਰੀ

ਹਰਜੋਤ ਬੈਂਸ ਵੱਲੋਂ 'ਪਿੰਡਾਂ ਦੇ ਪਹਿਰੇਦਾਰਾਂ' ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਸਿੱਖਿਆ ਮੰਤਰੀ ਬੈਂਸ, ਡਾ. ਰਵਜੋਤ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਤੇ ਐੱਮ.ਪੀ. ਡਾ. ਚੱਬੇਵਾਲ ਵੱਲੋਂ ਵੀ.ਡੀ.ਸੀ. ਮੈਂਬਰਾਂ ਨੂੰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ

ਸੂਬਾ ਸਰਕਾਰ ਗ੍ਰਾਮੀਣ ਚੌਕੀਦਾਰਾਂ ਦੀ ਭਲਾਈ ਲਈ ਹੈ ਯਤਨਸ਼ੀਲ : ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ

ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ ਨੇ ਕਿਹਾ ਕਿ ਸੂਬਾ ਸਰਕਾਰ ਗ੍ਰਾਮੀਣ ਚੌਕੀਦਾਰਾਂ ਦੀ ਭਲਾਈ ਲਈ ਯਤਨਸ਼ੀਲ ਹੈ। 

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ

ਕੈਬਨਿਟ ਦੀ ਮਨਜ਼ੂਰੀ ਨਾਲ 9974 ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ: ਮੁੰਡੀਆ