Monday, October 13, 2025

waterlevel

ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ

ਜਾਨੀ ਨੁਕਸਾਨ ਦੀ ਕੋਈ ਹੋਰ ਰਿਪੋਰਟ ਨਹੀਂ ਅਤੇ ਨਾ ਹੀ ਹੋਰ ਫ਼ਸਲੀ ਖੇਤਰ ਹੋਇਆ ਪ੍ਰਭਾਵਿਤ: ਹਰਦੀਪ ਸਿੰਘ ਮੁੰਡੀਆਂ

ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੇ ਪਹੁੰਚਣ ਤੇ ਕਿਸਾਨਾਂ ਚ ਡਰ ਤੇ ਸਹਿਮ ਦਾ ਮਾਹੌਲ

ਹਰ ਸਾਲ ਘੱਗਰ ਦਰਿਆ ਦੇ ਹੜ੍ਹਾਂ ਦਾ ਸ਼ਿਕਾਰ ਹੁੰਦੇ ਆ ਰਹੇ ਪਿੰਡਾਂ ਦੇ ਕਿਸਾਨਾਂ ਨੇ ਆਪਣੀਆਂ ਫਸਲਾਂ ਬਚਾਉਣ ਲਈ ਦਰਿਆ ਦੇ ਬੰਨ ਮਜਬੂਤ ਕਰਨ ਲਈ ਖੁਦ ਸੰਭਾਲੀ ਕਮਾਨ

 

ਵੱਡੀ ਨਦੀ 'ਚ ਪਾਣੀ ਦਾ ਪੱਧਰ ਘੱਟ; ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ.

ਕਿਹਾ, ਵੱਡੀ ਨਦੀ 'ਚ ਆ ਰਹੀ ਬੂਟੀ ਦੀ ਕੀਤੀ ਜਾ ਰਹੀ ਹੈ ਨਾਲੋਂ ਨਾਲ ਸਫ਼ਾਈ : ਨਵਰੀਤ ਕੌਰ ਸੇਖੋਂ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਿਸ਼ ਤੇ ਪਿੱਛੋਂ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉੱਤੇ ਪਹੁੰਚ ਗਿਆ ਹੈ। 

ਸਤਲੁਜ ਵਿਚ ਪਾਣੀ ਘਟਿਆ,ਪ੍ਰਸ਼ਾਸਨ ਮੁਸਤੈਦ, ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

ਸਤਲੁਜ ਨਦੀ ਵਿਚ ਹੁਸੈਨੀਵਾਲਾ ਹੈਡਵਰਕਸ ਤੋਂ ਛੱਡੇ ਜਾ ਰਹੇ ਪਾਣੀ ਵਿਚ 18 ਹਜਾਰ ਕੁਉਸਿਕ ਦੀ ਕਮੀ ਆਈ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਭਾਰਤ ਪਾਕਿ ਸਰਹੱਦ ਨਾਲ ਵਸੇ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਦਿੱਤੀ।

ਖਨੌਰੀ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਪਰ ਖਤਰੇ ਵਾਲੀ ਕੋਈ ਗੱਲ ਨਹੀਂ 

ਭਾਖੜਾ ਡੈਮ ਅਤੇ ਪੌਂਗ ਡੈਮ ਵਿੱਚੋਂ ਛੱਡੇ ਪਾਣੀ ਨੇ ਡੋਬੇ ਕਈ ਪਿੰਡਾਂ ਦੇ ਪਿੰਡ