Monday, November 03, 2025

wind

ਬੀਤੇ ਦਿਨੀ ਪਿੰਡ ਢੈਂਠਲ ਦੇ ਲਖਵਿੰਦਰ ਸਿੰਘ ਤੇ ਹਮਲਾ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਦੋਸੀ ਦਾ ਪੁਲਿਸ ਰਿਮਾਂਡ ਲੈ ਪੁਲਿਸ ਡੁੰਘਾਈ ਨਾਲ ਕਰੇਗੀ ਪੁੱਛ ਗਿੱਛ : ਡੀ ਐਸ ਪੀ ਫਤਿਹ ਸਿੰਘ ਬਰਾੜ

 

ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ ਮੌਕੇ ਜਸਵਿੰਦਰ ਭੱਲਾ ਤੇ ਐਡਵੋਕੇਟ ਗੁਰਜਸਪਾਲ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ

 ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਾਸਿਕ ਇਕੱਤਰਤਾ ਹਰਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ|

ਪੰਜਾਬ ਦੀਆਂ ਮਸ਼ਹੂਰ ਹਸਤੀਆਂ ਪਹੁੰਚੀਆਂ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ 'ਤੇ

ਮਸ਼ਹੂਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਅੱਜ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਸੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

ਪੰਜਾਬ ਹਮੇਸ਼ਾਂ ਦੂਜਿਆਂ ਦੇ ਦੁੱਖ ਵਿੱਚ ਖੜਦਾ ਹੈ ਪਰ ਅੱਜ ਪੰਜਾਬ ਨਾਲ ਕੋਈ ਕਿਉਂ ਨਹੀਂ 

ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਬੀ ਕੇ ਯੂ ਪੰਜਾਬ ਜਸਵਿੰਦਰ ਸਿੰਘ ਭੁਲੇਰੀਆ 
 

ਸੀਐਮ ਨਾਇਬ ਸਿੰਘ ਸੈਣੀ ਨੇ ਪੰਜਾਬੀ ਦੇ ਪ੍ਰਸਿੱਦ ਕਲਾਕਾਰ ਜਸਵਿੰਦਰ ਭੱਲਾ ਦੇ ਨਿਧਨ 'ਤੇ ਪ੍ਰਗਟਾਇਆ ਸੋਗ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬੀ ਦੇ ਮਸ਼ਹੂਰ ਕਾਮੇਡੀ ਕਲਾਕਾਰ ਸ੍ਰੀ ਜਸਵਿੰਦਰ ਸਿੰਘ ਭੱਲਾ ਦੇ ਆਵਾਸ ਮੋਹਾਲੀ ਪਹੁੰਚੇ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਰਹੂਮ ਹਾਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ

ਪਰਿਵਾਰ ਨਾਲ ਮੁਲਾਕਾਤ ਕਰ ਕੀਤਾ ਅਫ਼ਸੋਸ ਦਾ ਪ੍ਰਗਟਾਵਾ

ਅਵਾਰਾ ਕੁੱਤਿਆਂ ਤੋ ਡਰਦੇ ਕਈ ਲੋਕ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਵੀ ਕਤਰਾਉਂਦੇ ਹਨ : ਮਾਸਟਰ ਕੁਲਵਿੰਦਰ ਸਿੰਘ ਜੰਡਾ

ਅਵਾਰਾ ਕੁੱਤਿਆਂ ਦੀ ਵੱਧ ਰਹੀ ਤਦਾਦ ਅਤੇ ਉਹਨਾਂ ਵਲੋਂ ਕੀਤੇ ਜਾ ਰਹੇ ਕਹਿਰ ਕਾਰਨ ਸਮੂਚੇ ਦੇਸ਼ ਦੇ ਲੋਕ ਪ੍ਰੇਸ਼ਾਨ ਹਨ। ਇਸ ਕਾਰਨ ਹੀ ਦੇਸ਼ ਦੀ ਸਰਬਉਚ ਅਦਾਲਤ ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਦੇ ਕਹਿਰ ਨੂੰ ਠੱਲ੍ਹ ਪਾਉਣ ਲਈ ਹੁਕਮ ਵੀ ਜਾਰੀ ਕਰਨਾ ਪਿਆ ।

ਕਮੇਡੀਅਨ ਜਸਵਿੰਦਰ ਭੱਲਾ ਨੂੰ ਕੈਬਿਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਪੀ ਏ ਯੂ ਦੇ ਵੀ ਸੀ ਸਤਬੀਰ ਸਿੰਘ ਗੋਸਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿਤੱਲ ਵੱਲੋਂ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ।

ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਹੋਏ ਪੰਜ ਤੱਤਾਂ ‘ਚ ਵਿਲੀਨ

ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੱਜ ਮੋਹਾਲੀ ਵਿੱਚ ਇੱਕ ਉਦਾਸ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ।

 ਡਾ: ਜਸਵਿੰਦਰ ਸਿੰਘ ਭੱਲਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸ਼ੀਏਸ਼ਨ (ਰਜ਼ਿ:) ਨਾਭਾ ਦੇ ਪ੍ਰਧਾਨ ਸ੍ਰੀ ਸੱਤਪਾਲ ਅਰੋੜਾ ਦੀ ਅਗਵਾਈ ਵਿੱਚ ਸੀਨੀਅਰ ਸਿਟੀਜਨ ਸੰਸਥਾ ਦੇ ਦਫਤਰ ਵਿਖੇ 

ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਉੱਘੇ ਕਾਮੇਡੀਅਨ ਦੀ ਮੌਤ ਨੂੰ ਵੱਡਾ ਨਿੱਜੀ ਘਾਟਾ ਦੱਸਿਆ

ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ 

ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ।

ਬਹੁਪੱਖੀ ਲੇਖਕ ਯਾਦਵਿੰਦਰ ਸਿੰਘ ਭੁੱਲਰ ਵੱਲੋਂ ਆਪਣੇ ਜਨਮਦਿਨ ’ਤੇ ਦੇਵਿੰਦਰ ਸਤਿਆਰਥੀ ਲਾਇਬਰੇਰੀ ਨੂੰ 101 ਕਿਤਾਬਾਂ ਭੇਂਟ

ਕਸਬਾ ਭਦੌੜ ਦੀਆਂ ਵੱਖ-ਵੱਖ ਸੰਸਥਾਵਾਂ ਨੇ ਯਾਦਵਿੰਦਰ ਸਿੰਘ ਭੁੱਲਰ ਨੂੰ ਕੀਤਾ ਸਨਮਾਨਿਤ

 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲਿ਼ਆ

ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲ਼ ਲਿਆ ਹੈ।

"ਨਿਊ ਇੰਡੀਆ" ਵਿੱਚ ਮਾਰਸ਼ਲ ਆਰਟ ਮਹੱਤਵਪੂਰਨ ਭੂਮਿਕਾ ਰੱਖਦੀ ਹੈ

ਜੋ ਯੁੱਧ ਅਤੇ ਆਤਮ-ਰੱਖਿਆ ਵਿੱਚ ਉਸਦੀ ਇਤਿਹਾਸਕ ਜੜਾਂ ਤੋਂ ਅੱਗੇ ਵੱਧ ਕੇ ਸਰੀਰਕ ਫਿਟਨੈਸ, ਮਾਨਸਿਕ ਕਲਿਆਣਕਾਰੀ, ਸੱਭਿਆਚਾਰਕ ਸੁਰੱਖਿਆ ਅਤੇ ਇੱਥੋਂ ਤੱਕ ਕਿ ਸਮਾਜਿਕ ਸਦਭਾਵਨਾ ਨੂੰ ਵੀ ਸ਼ਾਮਲ ਕਰਦੀ ਹੈ। 

ਭੀਮ ਯੂਥ ਫੈਡਰੇਸ਼ਨ (BYF) ਰਜਿ ਪੰਜਾਬ ਦੀ ਮਹੀਨਾਵਾਰ ਮੀਟਿੰਗ ਸੂਰਜ ਪੈਲਸ ਪਹੂਵਿੰਡ ਸਾਹਿਬ ਵਿਖੇ ਕਰਵਾਈ ਗਈ

ਭੀਮ ਯੂਥ ਫੈਡਰੇਸ਼ਨ( ਬੀ. ਵਾਈ.ਐਫ )ਰਜਿ ਪੰਜਾਬ ਦੀ ਮਹੀਨਾਵਾਰ ਮੀਟਿੰਗ ਸੂਰਜ ਪੈਲਸ ਪਹੂਵਿੰਡ ਸਾਹਿਬ ਵਿਖੇ ਕਰਵਾਈ ਗਈ ਜਿਸ ਵਿੱਚ ਭੀਮ ਯੂਥ ਫੈਡਰੇਸ਼ਨ ਦੇ ਵੱਖ ਵੱਖ ਬੁਲਾਰਿਆਂ ਨੇ ਅਗਾਂਹਵਾਧੂ ਵਿਚਾਰਾਂ ਦੇ ਨਾਲ ਆਏ ਹੋਏ

ਕਕਾਰ ਪਹਿਨ ਕੇ ਪ੍ਰੀਖਿਆ ਵਿੱਚ ਬੈਠਣ ਰੋਕਣਾ ਧਾਰਮਿਕ ਅਤੇ ਸਮਾਜਿਕ ਹੱਕਾਂ ਦਾ ਘਾਣ ਹੈ : ਮਾਸਟਰ ਕੁਲਵਿੰਦਰ ਸਿੰਘ ਜੰਡਾ

 ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਲਈ ਮੁਢਲੀ ਪ੍ਰੀਖਿਆ ਦੇਣ ਗਈ ਅੰਮਿ੍ਤਧਾਰੀ ਸਿੱਖ ਬੱਚੀ ਗੁਰਪ੍ਰੀਤ ਕੌਰ ਵਾਸੀ ਫੇਲੋਕੇ (ਤਰਨਤਾਰਨ) ਨੂੰ ਕੜਾ, ਕਿਰਪਾਨ ਪਹਿਨੇ ਹੋਣ ਕਰ ਕੇ ਪ੍ਰੀਖਿਆ ਕੇਂਦਰ ਵਿਚ ਜਾਣੋ ਰੋਕਿਆ ਜਾਣਾ

ਨੌਜਵਾਨ ਪੀੜ੍ਹੀ ਭਾਜਪਾ ਦੀ ਨੀਤੀਆਂ ਅਤੇ ਰਾਸ਼ਟਰਵਾਦੀ ਸੋਚ ਨਾਲ ਪ੍ਰਭਾਵਿਤ : ਸੁਖਵਿੰਦਰ ਸਿੰਘ ਗੋਲਡੀ

ਖਰੜ ਤੋਂ ਸਮਾਜ ਸੇਵੀ ਨੌਜਵਾਨ ਮਨਿੰਦਰਜੋਤ ਸਾਥਿਆਂ ਸਮੇਤ ਭਾਜਪਾ ਹੋਏ ਸ਼ਾਮਲ

ਸੰਤ ਸਤਵਿੰਦਰ ਹੀਰਾ ਦੀ ਅਗਵਾਈ ਹੇਠ ਆਦਿ ਧਰਮ ਮਿਸ਼ਨ ਦਿੱਲੀ ਯੂਨਿਟ ਦੀ ਚੋਣ ਹੋਈ 

ਜੀ ਸੀ ਸੱਲ੍ਹਣ ਪ੍ਰਧਾਨ, ਅਖਸ਼ਯ ਭਾਰਦਵਾਜ ਜਨਰਲ ਸੈਕਟਰੀ ਨਿਯੁਕਤ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸੱਦਾ 

ਕੁਲਵਿੰਦਰ ਛਾਜਲਾ ਸਾਈਕਲਿੰਗ ਕਲੱਬ ਸੁਨਾਮ ਦੇ ਪ੍ਰਧਾਨ ਬਣੇ 

ਸੁਨਾਮ ਵਿਖੇ ਕਲੱਬ ਮੈਂਬਰ ਨਵੇਂ ਬਣੇ ਪ੍ਰਧਾਨ ਦਾ ਸਨਮਾਨ ਕਰਦੇ ਹੋਏ

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ 6 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ

ਗਰਮੀ ਨਾਲ ਬੇਹਾਲ ਹੋਏ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਮੁੜ ਤੋਂ ਐਕਟਿਵ ਹੋ ਗਿਆ ਹੈ ਜਿਸ ਦਾ ਅਸਰ ਦੇਖਣ ਨੂੰ ਮਿਲੇਗਾ।

ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ : ਕੁਲਵਿੰਦਰ ਸਿੰਘ ਜੰਡਾ

ਭਾਰਤ ਅਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ 

ਨੰਬਰਦਾਰਾਂ ਵੱਲੋਂ ਤਹਿਸੀਲਦਾਰ ਰਾਜਵਿੰਦਰ ਕੌਰ ਸਨਮਾਨਿਤ 

ਨੰਬਰਦਾਰ ਰਣ ਸਿੰਘ ਮਹਿਲਾਂ ਤੇ ਹੋਰ ਸਨਮਾਨ ਕਰਦੇ ਹੋਏ

ਪੁਲਿਸ ਨੇ ਜਸਵਿੰਦਰ ਲੌਂਗੋਵਾਲ ਸਣੇ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ 

 ਕਿਸਾਨ ਜਥੇਬੰਦੀਆਂ ਵੱਲੋਂ ਸ਼ੰਭੂ ਥਾਣੇ ਸਾਹਮਣੇ ਧਰਨਾ ਦੇਣ ਦਾ ਕੀਤਾ ਸੀ ਐਲਾਨ 

ਪੰਜਾਬ ਅਤੇ ਹਿਮਾਚਲ ਦੇ ਲੋਕਾਂ ਨੂੰ ਆਪਸ ਵਿੱਚ ਰਲ ਮਿਲ ਕੇ ਰਹਿਣਾ ਚਾਹੀਦਾ ਹੈ : ਕੁਲਵਿੰਦਰ ਸਿੰਘ ਜੰਡਾ

ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਪੰਜਾਬ ਵਿੱਚੋਂ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੇ ਵਿਰੋਧੀ ਨਹੀਂ ਹੋਣਾ ਚਾਹੀਦਾ ਹਿਮਾਚਲ ਪ੍ਰਦੇਸ਼  ਦੀ ਸਰਕਾਰ ਨੂੰ ਪੰਜਾਬ ਤੇ ਹਿਮਾਚਲ ਦੇ ਲੋਕਾਂ ਵਿੱਚ ਫੁੱਟ ਪਾਉਣ ਵਾਲੇ ਵਿਅਕਤੀਆਂ ਦੇ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। 

ਧਾਮੀ ਨੇ ਭਰੀ ਹਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ 

ਬਿਖੜੇ ਸਮੇਂ 'ਚ ਸ਼੍ਰੋਮਣੀ ਕਮੇਟੀ ਨੂੰ ਧਾਮੀ ਦੀ ਯੋਗ ਅਗਵਾਈ ਦੀ ਲੋੜ-ਸੁਖਬੀਰ ਸਿੰਘ ਬਾਦਲ 

ਵਿਧਾਇਕ ਸੁਖਵਿੰਦਰ ਕੋਟਲੀ ਡੇਰਾ ਬਾਬੇ ਜੌੜੇ ਹੋਏ ਨਤਮਸਤਕ ਦਾ ਕੀਤਾ ਸ਼ਨਮਾਨ 

ਵਿਧਾਨ ਸਭਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਆਪਣੇ ਵਿਧਾਨ ਸਭਾ ਦੇ ਮੈਂਬਰ ਵਜੋਂ ਤਿੰਨ ਸਾਲ ਪੂਰੇ ਹੋਣ ਤੇ ਸਤਿਗੁਰੂ ਦਾ ਸ਼ੁਕਰਾਨਾ ਕਰਨ

ਸ਼ਹੀਦ ਭਗਤ ਸਿੰਘ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਉੱਤਰੀ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਹਵਾਈ ਉਡਾਣਾਂ ਦੀ ਸੂਰੂਆਤ ਲਈ ਯਤਨਸ਼ੀਲ: ਐਮ ਪੀ ਮਲਵਿੰਦਰ ਸਿੰਘ ਕੰਗ

ਮੋਹਾਲੀ ਤੋਂ ਬਾਅਦ ਹਾਊਸਿੰਗ ਸੈਕਟਰ ਲਈ ਰੋਪੜ ਤੇ ਨੰਗਲ ਇਲਾਕਿਆਂ ’ਚ ਅਪਾਰ ਸੰਭਾਵਨਾਵਾਂ 

ਭਿੱਖੀਵਿੰਡ; ਅੰਮ੍ਰਿਤਸਰ ਰੋਡ ਵਿਖੇ "ਡੈਕਸ ਇਲੈਕਟ੍ਰਾਨਿਕ ਈ ਰਿਕਸ਼ਾ" ਏਜੰਸੀ ਦਾ ਹੋਇਆ ਉਦਘਾਟਨ

ਸੰਸਾਰ ਅੰਦਰ ਮਨੁੱਖ ਦੀ ਜ਼ਿੰਦਗੀ ਨੂੰ ਸੁਖਾਵਿਆਂ ਬਣਾਉਣ ਦੇ ਲਈ ਦਿਨ ਬਾ ਦਿਨ ਨਵੀਂ ਤਕਨੋਲੋਜੀ ਹੋਂਦ ਵਿੱਚ ਆ ਰਹੀ ਹੈ 

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ

ਅਮਰੀਕਾ ਵੱਲੋਂ ਹੁਣ ਤੱਕ ਤਿੰਨ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਭੇਜੇ ਜਾ ਚੁੱਕੇ ਹਨ। ਜਦੋਂ ਇਹ ਨੌਜਵਾਨ ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪਹੁੰਚੇ ਸਨ

ਜਸਵਿੰਦਰ ਪੰਜਾਬੀ ਦਾ ਨਾਵਲ ‘ਮੁਰਗਾਬੀਆਂ’ ਸਮਾਜਿਕ ਤੇ ਸਾਹਿਤਕ ਗੰਧਲਾਪਣ ਦਾ ਪ੍ਰਗਟਾਵਾ

ਜਸਵਿੰਦਰ ਪੰਜਾਬੀ ਨਿਵੇਕਲੀ ਕਿਸਮ ਦੇ ਵਿਸ਼ਿਆਂ ‘ਤੇ ਲਿਖਣ ਵਾਲਾ ਸਾਹਿਤਕਾਰ ਹੈ।

ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਦੂਜੀ ਸ਼ਾਮ' ਲਖਵਿੰਦਰ ਵਡਾਲੀ ਨੇ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ

ਸੂਫ਼ੀ ਢਾਡੀ ਨਵਜੋਤ ਸਿੰਘ ਮੰਡੇਰ ਨੇ ਵੀ ਕਿੱਸੇ, ਵਿਰਾਸਤੀ ਤੇ ਸਿੰਗਾਰ ਰਸ ਵੰਨਗੀਆਂ ਨਾਲ ਦਰਸ਼ਕ ਕੀਲੇ

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ

ਦੀ ਵਰਕਿੰਗ ਰਿਪੋਰਟਰ ਐਸੋਸੀਏਸ਼ਨ ਪੰਜਾਬ ਇੰਡੀਆ ਕਿਸ਼ਨਗੜ ਯੂਨਿਟ ਦੀ ਹੋਈ ਚੋਣ ਜਸਵਿੰਦਰ ਬੱਲ ਪ੍ਰਧਾਨ ਨਿਯੁਕਤ 

ਕਿਸੇ ਵੀ ਪੱਤਰਕਾਰ ਨਾਲ ਧੱਕਾ ਹੁੰਦਾ ਤਾਂ ਅਸੀਂ ਤੁਹਾਡੇ ਨਾਲ ਖੜੇ ਹਾਂ : ਜਸਵਿੰਦਰ ਬੱਲ

ਬੰਗਲਾ ਦੇਸ਼ ਵਾਂਗ ਪੰਜਾਬ ਵਿੱਚ ਵੀ ਕੰਗਨਾ ਰਣੋਂਤ ਦੀ "ਐਮਰਜੰਸੀ" ਫਿਲਮ ਬੈਨ ਹੋਣੀ ਚਾਹੀਦੀ ਹੈ : ਕੁਲਵਿੰਦਰ ਸਿੰਘ ਜੰਡਾ 

ਜਦੋਂ ਸ਼ੁਰੂਆਤ ਵਿੱਚ ਹੀ ਐਮਰਜਂਸੀ ਫਿਲਮ ਵਿਵਾਦਾਂ ਵਿੱਚ ਘਿਰ ਗਈ ਸੀ ਅਤੇ ਇਸ ਫਿਲਮ ਵਿੱਚ ਪੰਜਾਬ ਅਮਨ ਸ਼ਾਂਤੀ ਭਾਈਚਾਰਕ ਸਾਂਝ ਨੂੰ ਤੋੜਨ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ

ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਭਗੌੜੇ ਹੋਣਾ ਬਾਦਲ ਦਲ ਲਈ ਘਾਤਕ ਸਿੱਧ ਹੋਵੇਗਾ : ਕੁਲਵਿੰਦਰ ਜੰਡਾ 

 ਮਾਸਟਰ ਕੁਲਵਿੰਦਰ ਸਿੰਘ ਜੰਡਾ ਸੀਨੀਅਰ ਅਕਾਲੀ ਨੇਤਾ ਹੁਸ਼ਿਆਰਪੁਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ

ਸੀ.ਐਮ. ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ‘ਤੇ ਜਨਤਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ : ਡਾ: ਨਵਜੋਤ ਸ਼ਰਮਾ

ਕਿਹਾ, ਪੀ.ਜੀ.ਆਰ.ਐਸ.ਪੋਰਟਲ ਤੇ ਲੰਬਿਤ ਪਏ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕੀਤਾ ਜਾਵੇ

ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ਦੇ ਮੌਸਮ ਵਿੱਚ ਲੋਕਾ ਨੂੰ ਪੂਰੀ ਅਹਿਤਿਆਤ ਵਰਤਣ ਦੀ ਲੋੜ ਹੈ : ਡਾ ਐਮ ਜਮੀਲ ਬਾਲੀ 

ਪਿਛਲੇ ਕਾਫੀ ਦਿਨਾਂ ਤੋ ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ’ ਬਹੁਤ ਹੀਂ ਤੇਜੀ ਨਾਲ ਚੱਲ ਰਹੀਆਂ ਹਨ

123