ਉਗਰਾਹਾਂ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਰਣਜੀਤ ਸਿੰਘ ਜੋਂਡੀਅਰ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।