Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

women

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਲੋਕਾਂ ਦੀ ਸਿਹਤ ਸੰਭਾਲ, ਬੱਚਿਆਂ ਦੀ ਸਿੱਖਿਆ ਅਤੇ ਨੌਜਵਾਨਾਂ ਦੇ ਰੋਜ਼ਗਾਰ ਲਈ ਕੰਮ ਕਰ ਰਹੀ ਹੈ : ਭਗਵੰਤ ਸਿੰਘ ਮਾਨ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

ਜੁਲਾਈ-ਸਤੰਬਰ ਦੌਰਾਨ 75.16 ਲੱਖ ਤੋਂ ਵੱਧ ਮਹਿਲਾਵਾਂ ਨੂੰ 2602.46 ਕਰੋੜ ਰੁਪਏ ਜਾਰੀ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਨੇ ਪੁਰਸ਼ ਅਤੇ ਮਹਿਲਾ ਹਾਕੀ ਟੂਰਨਾਮੈਂਟ ਵਿੱਚ ਦੋਹਰੇ ਤਗ਼ਮੇ ਲਈ ਟੀਮ ਇੰਡੀਆ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੁਰਸ਼ ਟੀਮ ਲਈ ਪਹਿਲੀ ਵਾਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

 
ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

7 ਲੱਖ ਤੋਂ ਵੱਧ ਔਰਤਾਂ ਨੂੰ ਮਿਲ ਰਿਹਾ ਹੈ ਵਿੱਤੀ ਸਹਾਰਾ, ਸਨਮਾਨ ਨਾਲ ਜੀਵਨ ਜਿਊਣ ਦਾ ਭਰੋਸਾ ਅਤੇ ਨਵੀਂ ਉਮੀਦ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆਈ ਖੇਡਾਂ 2026 ਵਿੱਚ ਮਹਿਲਾ ਟੀ-20 ਆਈ ਵਿੱਚ ਵੱਕਾਰੀ ਸੋਨ ਤਗਮਾ ਜਿੱਤਣ 'ਤੇ ਤਹਿ ਦਿਲੋਂ ਵਧਾਈ ਦਿੱਤੀ ਹੈ।

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਉਹ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਤਬਾਹ ਕਰ ਦੇਣਗੇ ਅਤੇ ਨਿੱਜੀ ਸਕੂਲਾਂ ਨੂੰ ਉਤਸ਼ਾਹਿਤ ਕਰਨਗੇ: ਭਗਵੰਤ ਸਿੰਘ ਮਾਨ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ

 ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਜੀਤ ਬਾਲ ਨੇ ਐਨ.ਸੀ.ਸੀ. ਆਰਮੀ ਵਿੰਗ ਅਤੇ ਸਮੂਹ ਕੈਡਿਟਾਂ ਦੇ ਇਸਾਰਨ ਅਤੇ ਸਮਾਜਿਕ ਤੌਰ 'ਤੇ ਸਾਰਥਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਹ ਪ੍ਰੋਗਰਾਮ ਵਿਦਿਆਰਥਣਾਂ ਵਿੱਚ ਅਗਵਾਈ ਗੁਣਾਂ ਅਤੇ ਉੱਦਮਤਾ ਦੇ ਵਿਕਾਸ ਲਈ ਬਹੁਤ ਸਫਲ ਅਤੇ ਲਾਹੇਵੰਦ ਸਾਬਤ ਹੋਇਆ।

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

 ਸੂਬੇ ਦੀਆਂ ਔਰਤਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਮੁੱਖ ਮੰਤਰੀ ਵੱਲੋਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਭੈਣ-ਭਰਾ ਦੇ ਪਿਆਰ ਅਤੇ ਵਿਸ਼ਵਾਸ ਦਾ ਤਿਉਹਾਰ ਹੈ।

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਭਰ ਵਿੱਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਮਾਜਿਕ ਸੁਰੱਖਿਆ

ਸਟੇਟ ਬੈਂਕ ਸਟਰੀਟ ’ਚ ਮਹਿਲਾਵਾਂ ਨੇ ਧੂਮਧਾਮ ਨਾਲ ਮਨਾਇਆ ਤੀਜ ਉਤਸਵ

ਸਭ ਦੇ ਸੁਖ-ਸਮ੍ਰਿੱਧੀ, ਪਰਿਵਾਰਾਂ ਵਿੱਚ ਖੁਸ਼ਹਾਲੀ, ਆਪਸੀ ਪਿਆਰ, ਭਾਈਚਾਰੇ ਅਤੇ ਸਰਵਹਿੱਤ ਕਲਿਆਣ ਦੀ ਕਾਮਨਾ ਕੀਤੀ। 

 

 

ਜਨਾਨਾ ਹਸਪਤਾਲ, ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਏ: ਵਿਧਾਇਕ ਗੁਪਤਾ

ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ।

40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ:  ਭਗਵੰਤ ਸਿੰਘ ਮਾਨ

ਹਰੇਕ ਔਰਤ ਦੇ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 4,500 ਰੁਪਏ ਟਰਾਂਸਫਰ ਕੀਤੇ ਜਾਣਗੇ:  ਭਗਵੰਤ ਸਿੰਘ ਮਾਨ

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ 1.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ: ਵਿਧਾਇਕਾ ਜੀਵਨ ਜੋਤ ਕੌਰ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ।

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ।

ਮਿਲੇਨੀਅਮ ਸਕੂਲ ਵਿਖੇ 'ਆਰੋਗਿਆ ਭਾਰਤੀ ਮਹਿਲਾ ਸੰਮੇਲਨ' ਕਰਵਾਇਆ ਔਰਤਾਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

 ਮੋਗਾ-ਕੋਟਕਪੂਰਾ ਰੋਡ 'ਤੇ ਪੰਜਗਰਾਈ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਕਰਵਾਏ ਗਏ "ਆਰੋਗਿਆ ਭਾਰਤੀ ਮਹਿਲਾ ਸੰਮੇਲਨ" ਮੌਕੇ ਕੇਂਦਰੀ ਯੋਗ ਅਤੇ ਕੁਦਰਤੀ ਚਿਕਿਤਸਾ ਅਨੁਸੰਧਾਨ ਪਰਿਸ਼ਦ, ਆਯੁਸ਼ ਮੰਤਰਾਲਾ, ਭਾਰਤ ਸਰਕਾਰ ਦੀ ਡਾਇਰੈਕਟਰ ਡਾ. ਜੋਤੀ ਕੇਸਵਾਨੀ, ਆਰੋਗਿਆ ਭਾਰਤੀ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਸਿਵਲ ਸਰਜਨ ਫਰੀਦਕੋਟ ਡਾ. ਚੰਦਰਸ਼ੇਖਰ, ਡਾ. ਰਵੀ ਬਾਂਸਲ (ਚੰਡੀਗੜ੍ਹ ਹਸਪਤਾਲ, ਕੋਟਕਪੂਰਾ) ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਸੀਨੀਅਰ ਆਗੂ ਸ਼੍ਰੀਮਤੀ ਸੁਨੀਤਾ ਜੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਵੱਲੋਂ ਮੋਗਾ ਵਿਖੇ “ਜਨ ਸੁਣਵਾਈ“

ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਰਾਹਤਕਰ ਵੱਲੋਂ ਅੱਜ ਮੋਗਾ ਵਿਖੇ ਮਹਿਲਾਵਾਂ ਦੀ ਸੁਰੱਖਿਆ, ਸ਼ਿਕਾਇਤ ਨਿਵਾਰਨ, ਲਿੰਗ ਸੰਵੇਦਨਸ਼ੀਲਤਾ ਅਤੇ ਸੰਸਥਾਗਤ ਤਾਲਮੇਲ ਨਾਲ ਸਬੰਧਤ ਮਾਮਲਿਆਂ ਬਾਰੇ “ਜਨ ਸੁਣਵਾਈ“ ਕੀਤੀ ਗਈ।

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇੱਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ।

ਜੇਲ੍ਹ ਤੋਂ ਨਵੀਂ ਉਡਾਣ ਵੱਲ: ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਸਮਾਜਿਕ ਬਦਲਾਅ ਨੂੰ ਹੁਨਰ ਵਿਕਾਸ ਰਾਹੀਂ ਪ੍ਰੋਤਸਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ, ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ) ਦੇ ਰੀਜਨਲ ਫੈਸ਼ਨ ਟੈਕਸ ਐਂਡ ਟੈਕ ਫੋਰਮ ਅਤੇ ਪੰਜਾਬ ਸਟੇਟ ਚੈਪਟਰ ਨੇ ਸਟੂਡੀਓ ਬਾਈ ਹਿਮਾਨੀ ਅਰੋੜਾ ਦੇ ਸਹਿਯੋਗ ਨਾਲ ਕ੍ਰਾਫਟ ਫਾਰਵਰਡ ਪਹਿਲ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਸਥਾਪਤ ਪੀਐਚਡੀਸੀਸੀਆਈ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ ਕੀਤੀ।

ਸੁਨਾਮ ਨੇੜੇ ਵਾਪਰੇ ਸੜਕ ਹਾਦਸੇ ਮਹਿਲਾ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਸ਼ਨਿੱਚਰਵਾਰ ਨੂੰ ਸੁਨਾਮ-ਪਟਿਆਲਾ ਮੁੱਖ ਸੜਕ ਤੇ ਪਿੰਡ ਬਿਸ਼ਨਪੁਰਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਇਕਲ ਸਵਾਰ ਮਹਿਲਾ ਦੀ ਮੌਤ ਹੋ ਗਈ ਜਦਕਿ ਕਿ ਉਸਦਾ ਜੇਠ ਦੇ ਗੰਭੀਰ ਜ਼ਖ਼ਮੀ ਹੋ ਗਿਆ।

ਪੰਜਾਬ ਕਾਂਗਰਸ ’ਚ ਵੱਡੀ ਜ਼ਿੰਮੇਵਾਰੀ ਵੱਲ ਵਧ ਰਹੀ ਮਾਲਵਿਕਾ ਸੂਦ ਨੂੰ ਮਹਿਲਾ ਵਿੰਗ ਦੀ ਮਿਲ ਸਕਦੀ ਹੈ ਕਮਾਨ

ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ ਨੂੰ ਹਾਈ ਕਮਾਨ ਵੱਲੋਂ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨਗੀ ਦੀ ਜਿੰਮੇਵਾਰੀ ਮਿਲ ਸਕਦੀ ਹੈ ਦੀ ਚਰਚਾ ਜੀਊ ਹੀ ਚਰਚਾ ਵਿੱਚ ਆਈ ਤਾਂ ਜੋ ਕਾਂਗਰਸੀ ਜਾਂ ਅਕਾਲੀ ਜਾਂ ਕਿਸੇ ਵੀ ਪਾਰਟੀ ਨਾਲ ਸੰਬੰਧਿਤ ਇਹ ਚਰਚਾਵਾਂ ਫੈਲਾ ਰਹੇ ਸਨ ਕਿ ਮਾਲਵਿਕਾ ਸੂਦ ਬੀਜੇਪੀ ਦਾ ਪੱਲਾ ਫੜਨ ਜਾ ਰਹੇ ਨੇ।

ਫਰੀਦਕੋਟ 'ਚ 'ਆਪ' ਮਹਿਲਾ ਵਿੰਗ ਵੱਲੋਂ ਨਵੀਆਂ ਨਿਯੁਕਤੀਆਂ 'ਤੇ ਟਿੱਲਾ ਬਾਬਾ ਫਰੀਦ ਵਿਖੇ ਸ਼ੁਕਰਾਨੇ ਦੀ ਅਰਦਾਸ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਫਰੀਦਕੋਟ ਦੀਆਂ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਪਾਰਟੀ ਵਿੱਚ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਇਤਿਹਾਸਕ ਅਸਥਾਨ ਟਿੱਲਾ ਬਾਬਾ ਫਰੀਦ ਵਿਖੇ ਸਥਿਤ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ।

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ।

ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ।

ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ

ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਫੇਜ਼-07, ਮੋਹਾਲੀ ਵਿਖੇ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਈ ਗਈ।

ਐਸ.ਆਰ. ਸਰਕਾਰੀ ਮਹਿਲਾ ਕਾਲਜ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਸ਼ੇਸ਼ ਪੌਦਾ ਰੋਪਣ ਮੁਹਿੰਮ

ਐਸ.ਆਰ. ਸਰਕਾਰੀ ਮਹਿਲਾ ਕਾਲਜ ਦੇ ਐਨ.ਸੀ.ਸੀ. (ਆਰਮੀ ਵਿੰਗ) ਵੱਲੋਂ ਕਾਲਜ ਦੀ ਪ੍ਰਿੰਸੀਪਲ ਕਿਰਨਜੀਤ ਬਲ ਦੇ ਵਿਸ਼ੇਸ਼ ਯਤਨਾਂ ਅਤੇ ਏਕਤਾ ਵਰਮਾ ਦੀ ਦੇਖਰੇਖ ਹੇਠ 'ਵਿਸ਼ਵ ਵਾਤਾਵਰਣ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ।

“ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਯੋਗ ਮਹਿਲਾਵਾਂ ਦੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਅਧੀਨ ਯੋਗ ਮਹਿਲਾਵਾਂ ਨੂੰ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਗੁਰੂ ਨਾਨਕ ਮਿਸਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮਨਾਇਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮੌਕੇ ਔਰਤਾਂ ਵਿਚ ਸਰੀਰਿਕ, ਮਾਨਸਿਕ ਸਿਹਤ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ ਹੈ।

ਮਹਿਲਾ ਸ਼ਕਤੀ ਦਾ ਸਰਕਾਰ ਵਿੱਚ ਅਹਿਮ ਯੋਗਦਾਨ : ਅਰਵਿੰਦ ਖੰਨਾ

ਸਥਾਨਕ ਪ੍ਰੇਮ ਬਸਤੀ ਵਿਖੇ ਨੇਹਾ ਗਰੋਵਰ ਦੀ ਅਗਵਾਈ ਹੇਠ ਅੰਜਲੀ ਸਿੰਗਲਾ ਜੀ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਹੋਇਆ। ਜਿਸ ਵਿੱਚ ਸ੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਜੀ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ।

ਔਰਤਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ।

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ, ਹੁਣ ਅਸੀਂ ਕਾਨੂੰਨ ਬਣਾ ਦਿੱਤਾ ਹੈ ਅਤੇ ਬੇਅਦਬੀ ਕਰਨ ’ਤੇ ਉਮਰ ਕੈਦ ਦੀ ਸਜ਼ਾ ਹੋਵੇਗੀ-ਭਗਵੰਤ ਸਿੰਘ ਮਾਨ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਰਾਜਕੁਮਾਰ ਵੇਰਕਾ ਨੇ ਮਹਿਲਾ ਰਾਖਵੇਂਕਰਨ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੀਅਤ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਲੋਕ ਸਭਾ ਵਿੱਚ ਸੀਟਾਂ ਵਧਾਉਣ ਦੇ ਪ੍ਰਸਤਾਵ ਦਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਅਸੀਂ ਮਹਿਲਾ ਰਾਖਵੇਂਦਰ ਦੇ ਵਿਰੁੱਧ ਨਹੀਂ ਹਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਯੋਜਨਾ ਹੇਠ 9300 ਕਰੋੜ ਰੁਪਏ ਦੀ ਵਿਵਸਥਾ

ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ 127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। 

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

2.89 ਲੱਖ ਤੋਂ ਵੱਧ ਮਾਵਾਂ ਨੂੰ ਮਿਲੀ ਆਰਥਿਕ ਰਾਹਤ, ਡਾ. ਬਲਜੀਤ ਕੌਰ ਨੇ ਕਿਹਾ; ਘਰ-ਘਰ ਤੱਕ ਪਹੁੰਚੀ ਸਹਾਇਤਾ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਢੁਕਵੇਂ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ, ਜੋ ਉਹਨਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੇ ਹਨ।

123