Saturday, November 01, 2025

works

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। 

10 ਕਰੋੜ ਰੁਪਏ ਦੇ ਵਿਕਾਸ ਕਾਰਜ: ਮੋਹਾਲੀ ਹਲਕੇ ਦੀਆਂ 13 ਮੁੱਖ ਸੜਕਾਂ 'ਤੇ ਕੰਮ ਲਗਭਗ ਸ਼ੁਰੂ : ਵਿਧਾਇਕ ਕੁਲਵੰਤ ਸਿੰਘ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ 

85 ਕਰੋੜ ਰੁਪਏ ਦੀ ਆਵੇਗੀ ਲਾਗਤ 

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਪ੍ਰਾਜੈਕਟਾਂ ਨੂੰ ਜ਼ਮੀਨੀ ਪੱਧਰ 'ਤੇ ਢੁਕਵੇਂ ਢੰਗ ਨਾਲ ਲਾਗੂ ਕਰਨ ਲਈ ਕਮੇਟੀਆਂ ਵੱਲੋਂ ਉਸਾਰੂ ਭਮਿਕਾ ਨਿਭਾਉਣ ਦੀ ਉਮੀਦ ਪ੍ਰਗਟਾਈ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਮਸ਼ਹੂਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸੀ. ਬੀ. ਐੱਸ. ਈ. ਵੱਲੋਂ ਅੰਗਰੇਜ਼ੀ ਭਾਸ਼ਾ ਅਤੇ ਸਾਹਿਤ ' ਤੇ ਦੋ ਦਿਨਾਂ ਸਮਰੱਥਾ ਨਿਰਮਾਣ ਪ੍ਰੋਗਰਾਮ ਬਹੁਤ ਉਤਸ਼ਾਹ ਨਾਲ ਸ਼ੁਰੂ ਹੋਇਆ।

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਖੋਜ ਪੱਤਰ ਲਿਖਣ ਬਾਰੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ

ਰਿਆਤ ਬਾਹਰਾ ਯੂਨੀਵਰਸਿਟੀ ਦੇ ਕੰਪਿਊਟਰ ਐਪਲੀਕੇਸ਼ਨ ਵਿਭਾਗ ਵੱਲੋਂ ਖੋਜ ਪੱਤਰ ਲਿਖਣ ਬਾਰੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਸੁਖਮਨੀ ਗਰੁੱਪ ਨੇ ਡਰਮਾਟੋਗਲਾਈਫਿਕਸ ਮਲਟੀਪਲ ਇੰਟੈਲੀਜੈਂਸ ਟੈਸਟ 'ਤੇ ਅਪਸਕਿਲਿੰਗ ਵਰਕਸ਼ਾਪ ਦਾ ਆਯੋਜਨ ਕੀਤਾ

ਸ਼੍ਰੀ ਸੁਖਮਨੀ ਗਰੁੱਪ ਨੇ ਆਪਣੇ ਕੈਂਪਸ ਵਿੱਚ ਡਰਮਾਟੋਗਲਾਈਫਿਕਸ ਮਲਟੀਪਲ ਇੰਟੈਲੀਜੈਂਸ ਟੈਸਟ 'ਤੇ ਇੱਕ ਅਪਸਕਿਲਿੰਗ ਵਰਕਸ਼ਾਪ ਦਾ ਆਯੋਜਨ ਕੀਤਾ।

ਹਰਿੰਦਰ ਨਗਰ ਵਿੱਚ ਡਿਪਟੀ ਮੇਅਰ ਜਗਦੀਪ ਜੱਗਾ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਹੁਣ ਲੋਕਾਂ ਦੀ ਵਾਰੀ ਨਹੀਂ, ਸਗੋਂ ਕੰਮ ਕਰਕੇ ਦਿਖਾਉਣ ਦੀ ਵਾਰੀ ਸਾਡੀ ਹੈ” ਡਿਪਟੀ ਮੇਅਰ ਜਗਦੀਪ ਜੱਗਾ 

ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਇੱਕ ਰੋਜ਼ਾ ਵਾਤਾਵਰਨ ਬਚਾਉਣ ਸਬੰਧੀ ਕਲਸਟਰ ਲੈਵਲ ਦੀ ਵਰਕਸ਼ਾਪ ਆਯੋਜਿਤ

ਪੰਜਾਬ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੀਆਂ ਗਾਈਡਲਾਈਨਜ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਗਾ (ਸੈ.ਸਿੱ.) ਸ਼੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ 6 ਜ਼ਿਲ੍ਹਿਆਂ ਦੀ ਇੱਕ ਰੋਜ਼ਾ ਵਾਤਾਵਰਨ ਬਚਾਉਣ ਸਬੰਧੀ ਕਲਸਟਰ ਲੈਵਲ ਦੀ ਵਰਕਸ਼ਾਪ ਲਗਾਈ ਗਈ।

ਹੰਬਲ ਕੋਡਰਜ਼ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਕਰਵਾਈ

ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਮੋਬਾਈਲ ਐਪ ਬਣਾਈ

 

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਜੇ.ਆਈ.ਸੀ.ਏ. ਵਫ਼ਦ ਨੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਪੀ.ਸੀ.ਆਰ.ਈ.ਐਸ.ਐਚ.ਪੀ. ਅਧੀਨ ਸਹਿਯੋਗ ਬਾਰੇ ਕੀਤਾ ਵਿਚਾਰ-ਵਟਾਂਦਰਾ

ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਫਲੈਗਸ਼ਿਪ ਸਕੀਮਾਂ ‘ਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਮੇਰਾ ਯੂਵਾ ਭਾਰਤ ਪਟਿਆਲਾ ਵਲੋਂ ਅਕਾਲ ਅਕੈਡਮੀ ਫ਼ਤਿਹਗੜ੍ਹ ਸ਼ੰਨਾ ਵਿੱਚ ਇੱਕ ਦਿਨਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ।

ਪਟਿਆਲਾ ਪ੍ਰਸ਼ਾਸਨ ਵੱਲੋਂ ਸਕੂਲ ਪ੍ਰਿੰਸੀਪਲਾਂ ਤੇ ਕੌਂਸਲਰਾਂ ਲਈ ਬਾਲ ਸੁਰੱਖਿਆ ਅਤੇ ਸੋਸ਼ਲ ਮੀਡੀਆ ਜਾਗਰੂਕਤਾ 'ਤੇ ਵਰਕਸ਼ਾਪ,

ਪੋਕਸੋ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਤੋਂ ਜਾਣੂ ਕਰਵਾਇਆ

 

ਸ੍ਰੀ ਮੁਕਤਸਰ ਸਾਹਿਬ ਵਿੱਚ ਸਕੂਲ ਲੀਡਰਸ਼ਿਪ ਤੇ ਐਕਸੀਲੈਂਸ ਵਰਕਸ਼ਾਪ ਦਾ ਸਫਲ ਆਯੋਜਨ

ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਸੋਨੀ ਦੀ ਅਗਵਾਈ ਹੇਠ, ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 11 ਸਰਕਾਰੀ ਸਕੂਲਾਂ ਦੇ ਲਗਭਗ 25 ਪ੍ਰਿੰਸੀਪਲ/ਮੁੱਖੀ ਅਤੇ ਅਧਿਆਪਕਾਂ ਲਈ ਦੋ ਰੋਜ਼ਾ 21 ਅਤੇ 22 ਅਗਸਤ ਨੂੰ ਸਕੂਲ ਲੀਡਰਸ਼ਿਪ ਤੇ ਐਕਸੀਲੈਂਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਮੰਤਰੀ ਹਰਪਾਲ ਚੀਮਾ ਵੱਲੋਂ ਰਾਮਗੜ੍ਹ ਜਵੰਧਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ 

04.38 ਕਰੋੜ ਰੁਪਏ ਦੀ ਆਵੇਗੀ ਲਾਗਤ 
 

ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 2.64 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਹੁਣ ਤੱਕ ਇਕੱਲੇ ਲੌਂਗੋਵਾਲ ਵਿੱਚ 65 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ : ਕੈਬਨਿਟ ਮੰਤਰੀ ਅਮਨ ਅਰੋੜਾ

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ 'ਚ ਲਹਿਰਾਇਆ ਤਿਰੰਗਾ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ 'ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ' ਸੂਬਾ ਬਣਨ ਦੀ ਰਾਹ 'ਤੇ ਤੇਜੀ ਨਾਲ ਅੱਗੇ ਵਧਣ ਲੱਗਾ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਚੜ੍ਹਾਂਉਣਗੇ ਪਟਿਆਲਾ ਵਿਖੇ ਤਿਰੰਗਾ

ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ, ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਹੋਮੀ ਭਾਭਾ ਕੈਂਸਰ ਹਸਪਤਾਲ ਵਿਖੇ ਸਾਰਕੋਮਾ ਜਾਗਰੂਕਤਾ ਪ੍ਰੋਗਰਾਮ ਅਤੇ ਅਨੱਸਥੀਸੀਆ ਵਰਕਸ਼ਾਪ ਦਾ ਆਯੋਜਨ ਕੀਤਾ

ਜੁਲਾਈ ਵਿੱਚ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਸਾਰਕੋਮਾ ਜਾਗਰੂਕਤਾ ਮਹੀਨੇ ਦੀ ਮਾਨਤਾ ਵਿੱਚ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (HBCHRC), ਪੰਜਾਬ ਨੇ ਆਪਣੇ ਨਿਊ ਚੰਡੀਗੜ੍ਹ ਕੈਂਪਸ ਵਿੱਚ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ।

ਪੰਜਾਬ ਨੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਬਾਰੇ ਬਹੁ-ਰਾਜੀ ਵਰਕਸ਼ਾਪ ਕਰਵਾਈ

ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਸਰਕਾਰੀ ਵਿਭਾਗਾਂ ਵਿੱਚ ਯੋਜਨਾਬੱਧ ਡੇਟਾ ਸੁਰੱਖਿਆ ਢਾਂਚੇ 'ਤੇ ਦਿੱਤਾ ਜ਼ੋਰ

ਪ੍ਰਧਾਨ ਜੀਤੀ ਪਡਿਆਲਾ ਵੱਲੋਂ 15.5 ਕਰੋੜ ਦੇ ਵਿਕਾਸ ਕਾਰਜਾਂ ਦੇ ਟੈਂਡਰ ਪਾਸ 

ਸਥਾਨਕ ਸ਼ਹਿਰ ਦੀ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ 

ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਸਰਕਾਰੀ ਘੱਟ ਗਿਣਤੀ ਸਕੀਮਾਂ ਬਾਰੇ ਵਰਕਸ਼ਾਪ ਦਾ ਆਯੋਜਨ

ਮਹਾਰਾਸ਼ਟਰ ਦੀ ਦੇਵੇਂਦਰ ਫੜਨਵੀਸ ਸਰਕਾਰ ਸਿੱਖ ਭਾਈਚਾਰੇ ਅਤੇ ਘਟ ਗਿਣਤੀਆਂ ਦੇ ਕਲਿਆਣ ਲਈ ਵਚਨਬੱਧ  :  ਜਸਪਾਲ ਸਿੰਘ ਸਿੱਧੂ

ਸੂਬੇਭਰ ਵਿੱਚ ਵਿਸ਼ੇਸ਼ ਯੋਗ ਪਖਵਾੜਾ ਕਾਰਜਸ਼ਾਲਾ ਵਿੱਚ 1,37,468 ਲੋਕਾਂ ਨੇ ਕੀਤਾ ਯੋਗ ਅਭਿਆਸ

ਹਰਿਆਣਾ ਸਰਕਾਰ ਨੇ ਸੂਬੇ ਨੂੰ ਇੱਕ ਸਿਹਤ, ਨਸ਼ਾ ਮੁਕਤ ਅਤੇ ਵਾਤਾਵਰਣ-ਸੰਵੇਦਨਸ਼ੀਲ ਰਾਜ ਬਨਾਉਣ ਦੀ ਲੜੀ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸੇ ਤਹਿਤ ਕੌਮਾਂਤਰੀ ਯੋਗ ਦਿਵਸ ਦੇ ਮੌਕੇ 

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 

2.82 ਕਰੋੜ ਰੁਪਏ ਦੀ ਆਵੇਗੀ ਲਾਗਤ 

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਾਡਲ ਟਾਊਨ ਸਕੂਲ 'ਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਕਿਹਾ, ਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਦੇ ਉਪਰਾਲੇ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਾਡਲ ਟਾਊਨ ਸਕੂਲ 'ਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਕਿਹਾ, ਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਦੇ ਉਪਰਾਲੇ

ਏ ਆਈ ਐਮ ਐਸ ਮੋਹਾਲੀ ਨੇ ਰਾਸ਼ਟਰੀ ਵਰਕਸ਼ਾਪ ਦੇ ਨਾਲ ਅੰਤਰਰਾਸ਼ਟਰੀ ਕੰਗਾਰੂ ਦੇਖਭਾਲ ਜਾਗਰੂਕਤਾ ਦਿਵਸ ਮਨਾਇਆ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ ਆਈ ਐਮ ਐਸ), ਮੋਹਾਲੀ ਨੇ ਕੰਗਾਰੂ ਮਦਰ ਕੇਅਰ ਫਾਊਂਡੇਸ਼ਨ ਆਫ਼ ਇੰਡੀਆ (ਕੇ ਐਮ ਸੀ ਐਫ ਆਈ) ਦੇ ਨਾਲ ਸਾਂਝੇਦਾਰੀ ਵਿੱਚ, ਰਾਸ਼ਟਰੀ ਵਰਕਸ਼ਾਪ ਦੇ ਨਾਲ ਅੰਤਰਰਾਸ਼ਟਰੀ ਕੰਗਾਰੂ ਦੇਖਭਾਲ ਜਾਗਰੂਕਤਾ ਦਿਵਸ ਮਨਾਇਆ।

ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਵਿਕਾਸ ਕਾਰਜਾਂ 'ਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ

ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਲਈ 9 ਕਰੋੜ ਰੁਪਏ ਦੇ ਰੰਗਲਾ ਪੰਜਾਬ ਪ੍ਰਾਜੈਕਟਾਂ ਦੀ ਰੂਪ ਰੇਖਾ ਉਲੀਕੀ

ਵਿਧਾਇਕ ਡਾ. ਈਸ਼ਾਂਕ ਵੱਲੋਂ 43.15 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ 'ਚ ਹੋਏ ਕੰਮਾਂ ਦਾ ਉਦਘਾਟਨ

ਕਿਹਾ "ਸਿੱਖਿਆ ਕ੍ਰਾਂਤੀ ਨਾਲ ਹੀ ਬਦਲੇਗਾ ਪੰਜਾਬ"

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ  ਲੱਖਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ

ਹਲਕਾ ਜੰਡਿਆਲਾ ਗੁਰੂ ਵਿਚ ਕਰਵਾਏ ਜਾ ਰਹੇ 27.18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਜਲਦ ਨੇਪਰੇ ਚਾੜ੍ਹੇ ਜਾਣ,ਜਲਦ ਮਿਲੇਗੀ ਹਸਪਤਾਲ ਅਤੇ ਕਾਲਜ ਦੀ ਸਹੂਲਤ: ਹਰਭਜਨ ਸਿੰਘ ਈ. ਟੀ. ਓ.

ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੰਤਰੀ ਅਮਨ ਅਰੋੜਾ ਵੱਲੋਂ ਵਿਕਾਸ ਕਾਰਜਾਂ ਲਈ ਸਵਾ ਕਰੋੜ ਦੇ ਚੈੱਕ ਤਕਸੀਮ

ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਚੈੱਕ ਵੰਡਦੇ ਹੋਏ

ਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਨਲਾਸ ਅਤੇ ਦਬਾਲੀ ਕਲਾਂ ਦੇ ਪ੍ਰਾਇਮਰੀ ਸਕੂਲਾਂ ਵਿੱਚ ਵੀ ਕੀਤੇ ਉਦਘਾਟਨ

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜੁਝਾਰ ਨਗਰ, ਝਾਮਪੁਰ ਅਤੇ ਤੜੋਲੀ ਦੇ ਸਕੂਲਾਂ ਵਿਖੇ 40.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਅਤੇ ਮਾਜਰੀ ਬਲਾਕਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਤਰਲ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਥਾਪਰ ਮਾਡਲ ਅਨੁਸਾਰ ਪਿੰਡਾਂ ਦੇ ਛੱਪੜਾਂ ਨੂੰ ਵਿਕਸਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ

ਅਮਨ ਅਰੋੜਾ ਵੱਲੋਂ ਸਕੂਲਾਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ 

ਦੋ ਕਰੋੜ 51 ਲੱਖ ਰੁਪਏ ਦੀ ਆਵੇਗੀ ਲਾਗਤ

ਮੈਡੀਕਲ ਕਾਲਜ ਵਿਖੇ ‘ਮ੍ਰਿਤਕ ਦੇਹਾਂ ਦੇ ਅੰਗਾਂ ਦੀ ਪ੍ਰਾਪਤੀ ਦੀ ਵਰਕਸ਼ਾਪ ਤੇ ਪੇਟ ਦੇ ਅੰਗਾਂ ਦੀ ਪ੍ਰਾਪਤੀ ਬਾਰੇ ਮਾਸਟਰ ਕਲਾਸ’ ‘ਚ ਮਾਹਰਾਂ ਵੱਲੋਂ ਚਰਚਾ

ਅੰਗ ਦਾਨ ਪ੍ਰਚਾਰ ਅਤੇ ਪੰਜਾਬ ‘ਚ ਸਰਕਾਰੀ ਅੰਗ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਅਹਿਮ ਕਦਮ- ਡਾ ਰਾਜਨ ਸਿੰਗਲਾ

ਵਿੱਤੀ ਵਰ੍ਹੇ 2024-25 ਦੌਰਾਨ ਲੋਕ ਨਿਰਮਾਣ ਵਿਭਾਗ ਨੇ ਫਰਵਰੀ ਮਹੀਨੇ ਤੱਕ 85 ਫ਼ੀਸਦ ਤੋਂ ਵੱਧ ਬਜਟ ਖਰਚ ਕੀਤਾ : ਹਰਭਜਨ ਸਿੰਘ ਈ. ਟੀ. ਓ.

ਮਨਪ੍ਰੀਤ ਸਿੰਘ ਇਯਾਲੀ ਨੇ ਬਿਜਲੀ ਉਤਪਾਦਨ ਅਤੇ ਪੂਰਤੀ ਬਾਰੇ ਗਲਤ ਅੰਕੜੇ ਪੇਸ਼ ਕੀਤੇ: ਬਿਜਲੀ ਮੰਤਰੀ

ਮਾਨਸਾ ਦੇ ਪਿੰਡ ਚਕੇਰੀਆ ਵਿੱਚ ਬਣੇਗਾ ਨਵਾਂ ਵਾਟਰ ਵਰਕਸ, ਅਕਲੀਆ ਦਾ ਪੁਰਾਣੇ ਵਾਟਰ ਵਰਕਸ ਹੋਵੇਗਾ ਅੱਪਗ੍ਰੇਡ: ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਵਿੱਚ ਦਿੱਤੀ ਜਾਣਕਾਰੀ

ADC (ਪੇਂਡੂ ਵਿਕਾਸ) ਸੋਨਮ ਚੌਧਰੀ ਵੱਲੋਂ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪੇਂਡੂ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

123