Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

world

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਤੀਜ ਦਾ ਤਿਉਹਾਰ ਮਨਾਇਆ

ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਕਿੰਡਰਗਾਰਟਨ ਵਿਭਾਗ ਵਿੱਚ ਬੜੇ ਉਤਸ਼ਾਹ ਨਾਲ ਤੀਜ ਦਾ ਤਿਉਹਾਰ ਮਨਾਇਆ ਗਿਆ।

ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ

ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ, ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ ਗਿਆ।

ਸ਼ਹੀਦੀ ਨੇ ਪ੍ਰੇਰਿਆ ਕੌਮ ਨੂੰ ਵਿਰਾਸਤ ਨੇ ਜਨਮ ਦਿੱਤਾ ਇਕ ਵਿਸ਼ਵ ਪੱਧਰੀ ਯੂਨੀਵਰਸਿਟੀ ਦੇ ਸੁਪਨੇ ਨੂੰ : ਡਾ. ਕਿਸ਼ਨਪੁਰੀ

ਸ਼ਹੀਦ ਊਧਮ ਸਿੰਘ ਸ਼ਹੀਦ ਸਕਿਲ ਡਿਵੈਲਪਮੈਂਟ ਐਂਡ ਐਂਟਰਪਰਨਿਓਸ਼ਿਪ ਯੂਨੀਵਰਸਿਟੀ ਪੰਜਾਬ ਦੀ ਸਥਾਪਨਾ ਲਈ ਇਤਿਹਾਸਿਕ ਅੰਤਰਰਾਸ਼ਟਰੀ ਐਮ.ਓ. ਯੂ ਦਸਤਖਤ ਸਮਾਰੋਹ। 

1 ਤੋਂ 7 ਅਗਸਤ ਤਕ ਮਨਾਇਆ ਜਾ ਰਿਹਾ ਹੈ ਵਿਸ਼ਵ ਸਤਨਪਾਨ ਹਫ਼ਤਾ

ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਮੋਹਾਲੀ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ 1 ਤੋਂ 7 ਅਗਸਤ ਤਕ ਵਿਸ਼ਵ ਸਤਨਪਾਨ  ਹਫ਼ਤਾ ਮਨਾਇਆ ਜਾ ਰਿਹਾ ਹੈ। 

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਇੱਕ ਸਧਾਰਨ ਪਰ ਬਹੁਤ ਅਹਿਮ ਸੰਦੇਸ਼ ਦਿੱਤਾ ਹੈ ਕਿ ਕੋਈ ਵੀ ਵਿਅਕਤੀ ਸਿਰਫ਼ ਇਸ ਕਰਕੇ ਫ਼ੇਫ਼ੜਿਆਂ ਦੇ ਕੈਂਸਰ ਖਿਲਾਫ ਜੰਗ ਨਾ ਹਾਰੇ ਕਿਉਂਕਿ ਉਹ ਇਲਾਜ ਦਾ ਖ਼ਰਚਾ ਨਹੀਂ ਝੱਲ ਸਕਦਾ।

ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ : ਬਰਸਟ

ਪੰਜਾਬ ਵਿੱਚ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ।

ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ

ਵਿਸ਼ਵ ਹੈਪੇਟਾਈਟਸ ਦਿਵਸ ਮੌਕੇ, ਲਿਵਰ ਦੀ ਦੇਖਭਾਲ ਲਈ ਸੂਬੇ ਦੀ ਪ੍ਰਮੁੱਖ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.),  ਮੋਹਾਲੀ ਵੱਲੋਂ 28 ਜੁਲਾਈ, 2026 (ਮੰਗਲਵਾਰ) ਨੂੰ ਸਵੇਰੇ 9 ਵਜੇ ਤੋਂ ਸੰਸਥਾ ਦੇ ਓ.ਪੀ.ਡੀ. ਕੰਪਲੈਕਸ ਵਿੱਚ ਵਿਆਪਕ ਲਿਵਰ ਹੈਲਥ ਕੈਂਪ ਲਗਾਇਆ ਜਾ ਰਿਹਾ ਹੈ।

ਢਿੱਲੋਂ ਫਨ ਵਰਲਡ ਚ,ਖੂਨਦਾਨੀਆਂ ਦੀ ਐਂਟਰੀ ਹੋਵੇਗੀ ਬਿਲਕੁਲ ਫ੍ਰੀ : ਢਿੱਲੋਂ

ਚੇਅਰਮੈਨ ਫੂਡ ਗ੍ਰੇਨ ਕਾਰਪੋਰੇਸ਼ਨ ਲਿਮਟਿਡ ਅਤੇ ਲੋਕ ਸਭਾ ਹਲਕਾ ਇੰਚਾਰਜ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਢਿੱਲੋਂ ਫਨ ਵਰਲਡ ਜੋੜੀਆਂ ਸੜਕਾਂ ਦੇਵੀਗੜ੍ਹ ਰੋਡ ਵਿਖੇ,15 ਜੁਲਾਈ ਨੂੰ ਸਮਾਂ ਸਵੇਰੇ 9 ਵਜੇ ਤੋਂ ਲੈ ਕੇ 4 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

ਵਿਸ਼ਵ ਆਬਾਦੀ ਦਿਵਸ ਮੌਕੇ ਜਿਲਾ ਪੱਧਰੀ ਕਰਵਾਇਆ ਗਿਆ

ਪੰਜਾਬ ਸਰਕਾਰ ਦੇ ਹੁਕਮਾਂ ਜ਼ਿਲਾ ਪੱਧਰੀ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਵਿਸ਼ਵ ਆਬਾਦੀ ਦਿਵਸ ਮੌਕੇ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਜ਼ਿਲਾ ਪੱਧਰੀ ਵਰਕਸ਼ਾਪ ਦਾ ਆਯੋਜਨ ਕਮਿਊਨਿਟੀ ਹੈਲਥ ਸੈਂਟਰ ਮਾਨਾ ਵਾਲਾ ਵਿਖੇ ਕੀਤਾ ਗਿਆ।

ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਸੁਖਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।

ਵਿਸ਼ਵ ਆਬਾਦੀ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ

 ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ, ਅੰਮ੍ਰਿਤਸਰ ਵੱਲੋਂ ਵਿਸ਼ਵ ਆਬਾਦੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਕੀਤਾ ਗਿਆ।

ਵਿਸ਼ਵ ਆਬਾਦੀ ਦਿਵਸ ਮੌਕੇ ਲੋਕਾਂ ਨੂੰ ਛੋਟਾ ਤੇ ਖੁਸ਼ਹਾਲ ਪਰਿਵਾਰ ਅਪਣਾਉਣ ਦਾ ਦਿੱਤਾ ਸੁਨੇਹਾ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਭਾਰਤ ਸਰਕਾਰ ਵੱਲੋਂ 11 ਤੋਂ 18 ਜੁਲਾਈ ਤੱਕ ਮਨਾਏ ਜਾ ਰਹੇ ਵਿਸ਼ਵ ਆਬਾਦੀ ਦਿਵਸ ਹਫ਼ਤੇ ਦੇ ਤਹਿਤ, ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਦੀ ਅਗਵਾਈ ਵਿੱਚ ਜੱਚਾ-ਬੱਚਾ ਹਸਪਤਾਲ ਫਰੀਦਕੋਟ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।

ਫ਼ਿਲਮ 'ਸਤਲੁਜ' 'ਤੇ ਰੋਕ ਸਿੱਖ ਜਗਤ ਵਿੱਚ ਪਾਇਆ ਜਾ ਰਿਹਾ ਭਾਰੀ ਰੋਸ : ਮਸੀਂਗਣ

ਮਨੁੱਖੀ ਅਧਿਕਾਰਾਂ ਦੇ ਰਾਖੇ  ਸ਼ਹੀਦ ਜਸਵੰਤ ਸਿੰਘ ਖਾਲੜਾ  ਦੇ ਜੀਵਨ ਸੰਘਰਸ਼ ਨੂੰ ਦਰਸਾਉਂਦੀ ਫ਼ਿਲਮ 'ਸਤਲੁਜ' ਉੱਤੇ ਲੱਗੀ ਰੋਕ ਦਾ ਮਾਮਲਾ ਭਖਦਾ ਜਾ ਰਿਹਾ ਹੈ।

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵਿਸ਼ਵ ਕੱਪ ਲਈ ਮੰਗੀ ਮੇਹਰ

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਬੇਨਤੀ ਲਗਾਈ ਅਤੇ ਆਉਣ ਵਾਲੇ ਵਿਸ਼ਵ ਕੱਪ (ਵਰਲਡ ਕੱਪ) ਲਈ ਪੂਰੀ ਟੀਮ 'ਤੇ ਮੇਹਰ ਭਰਿਆ ਹੱਥ ਰੱਖਣ ਦੀ ਅਰਦਾਸ ਕੀਤੀ।

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਪੌਸ਼ਟਿਕ ਆਹਾਰ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਆਯੋਜਿਤ

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਵਿਦਿਆਰਥੀਆਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਅਤੇ ਸੰਤੁਲਿਤ ਖੁਰਾਕ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੌਸ਼ਟਿਕ ਆਹਾਰ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਬਰਸਟ

 ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਉਣ ਅਤੇ ਮੰਡੀਆਂ ਦੇ ਆਧੁਨਿਕੀਕਰਨ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ (ਫਰਾਂਸ) ਸਥਿਤ ਵਿਸ਼ਵ ਪ੍ਰਸਿੱਧ ਰੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦੇ ਦੌਰੇ ਦੇ ਦੂਜੇ ਦਿਨ ਮੀਟ, ਫਿਸ਼ (ਮੱਛੀ) ਅਤੇ ਸੀ-ਫੂਡ (ਸਮੁੰਦਰੀ ਭੋਜਨ) ਦੀ ਮਾਰਕੀਟ ਦਾ ਦੌਰਾ ਕੀਤਾ ਗਿਆ।

ਏਂਜਲਸ ਵਰਲਡ ਸਕੂਲ, ਮੋਰਿੰਡਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

ਏਂਜਲਸ ਵਰਲਡ ਸਕੂਲ, ਮੋਰਿੰਡਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ, ਸ਼ਰਧਾ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਯੋਗ ਅਭਿਆਸ ਵਿੱਚ ਭਾਗ ਲੈ ਕੇ ਸਿਹਤਮੰਦ ਜੀਵਨ ਅਤੇ ਤੰਦਰੁਸਤੀ ਦਾ ਸੰਦੇਸ਼ ਦਿੱਤਾ।

ਬਲੱਡ ਸੈਂਟਰ ਢਾਹਾਂ ਕਲੇਰਾਂ ਵਿਖੇ ਵਰਲਡ ਬਲੱਡ ਡੋਨਰ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿਚ 31 ਯੂਨਿਟ ਖੂਨਦਾਨ

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਰਲਡ ਬਲੱਡ ਡੋਨਰ ਦਿਵਸ ਨੂੰ ਸਮਰਪਿਤ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤਾ ਗਿਆ,

ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ

ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਫੇਜ਼-07, ਮੋਹਾਲੀ ਵਿਖੇ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਈ ਗਈ।

”ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ (ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ) ਮੌਕੇ ਪੰਜਾਬ ਦੀ 1076 ਡੋਰਸਟੈਪ ਗਵਰਨੈਂਸ ਪਹਿਲ ਬਜ਼ੁਰਗਾਂ ਦੀ ਭਲਾਈ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਪਹਿਲ ਵਜੋਂ ਉੱਭਰ ਰਹੀ ਹੈ।

ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਕੰਪਨੀ ਬਾਗ ਅਤੇ ਗੋਲ ਬਾਗ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਖਾਲਸਾ ਕਾਲਜ ਨਰਸਿੰਗ ਵੱਲੋਂ ਵਿਸ਼ਵ ਹੱਥ ਸਫ਼ਾਈ ਦਿਵਸ ਮਨਾਇਆ ਗਿਆ

ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਪੀ. ਐੱਚ. ਸੀ. ਛੇਹਰਟਾ ਵਿਖੇ ‘ਵਿਸ਼ਵ ਹੱਥ ਸਫ਼ਾਈ ਦਿਵਸ-2026’ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਦਾ ਉਦੇਸ਼ ਲੋਕਾਂ ’ਚ ਹੱਥਾਂ ਦੀ ਸਫ਼ਾਈ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ।

ਐਸ.ਆਰ. ਸਰਕਾਰੀ ਮਹਿਲਾ ਕਾਲਜ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਸ਼ੇਸ਼ ਪੌਦਾ ਰੋਪਣ ਮੁਹਿੰਮ

ਐਸ.ਆਰ. ਸਰਕਾਰੀ ਮਹਿਲਾ ਕਾਲਜ ਦੇ ਐਨ.ਸੀ.ਸੀ. (ਆਰਮੀ ਵਿੰਗ) ਵੱਲੋਂ ਕਾਲਜ ਦੀ ਪ੍ਰਿੰਸੀਪਲ ਕਿਰਨਜੀਤ ਬਲ ਦੇ ਵਿਸ਼ੇਸ਼ ਯਤਨਾਂ ਅਤੇ ਏਕਤਾ ਵਰਮਾ ਦੀ ਦੇਖਰੇਖ ਹੇਠ 'ਵਿਸ਼ਵ ਵਾਤਾਵਰਣ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਕੋਟਕਪੂਰਾ ਸਾਈਕਲ ਰਾਈਡਰਜ਼ ਨੇ ਮਨਾਇਆ ਵਿਸ਼ਵ ਸਾਈਕਲ ਦਿਵਸ

ਪਿਛਲੇ ਲੰਮੇ ਸਮੇਂ ਤੋਂ ਸਾਈਕਲ ਦੇ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਇਲਾਕੇ ਦਾ ਨਾਮ ਰੋਸ਼ਨ ਕਰਨ ਵਾਲੀ ਕੋਟਕਪੂਰਾ ਸਾਈਕਲ ਰਾਈਡਰਜ਼ ਦੀ ਵੱਲੋਂ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ,

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਇੱਕ ਵਿਲੱਖਣ ਪਹਿਲ ਕਰਦਿਆਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ, ਜਿਥੇ ਚਿੜੀਆਘਰ ਦੇ ਕਰਮੀਆਂ ਦੀ ਥਾਂ ਬੇਲਚੇ ਆਮ ਸੈਲਾਨੀਆਂ ਦੇ ਹੱਥਾਂ ਵਿੱਚ ਦੇਖਣ ਨੂੰ ਮਿਲੇ।

ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਜੇਲ੍ਹ ਰੋਡ 'ਤੇ ਬੂਟੇ ਲਗਾਏ ਡਿਪਟੀ ਕਮਿਸ਼ਨਰ ਦਫ਼ਤਰ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ। ਇਸ ਮੌਕੇ ਇੱਥੇ ਡੀ.ਸੀ ਦਫ਼ਤਰ, ਜੇਲ੍ਹ ਰੋਡ 'ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੂਟੇ ਲਗਾਉਂਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦਾ ਸੱਦਾ ਦਿੱਤਾ।

ਵਿਸ਼ਵ ਵਾਤਾਵਰਣ ਦਿਵਸ ਮੌਕੇ ਸੁਨਾਮ ਕਾਲਜ 'ਚ ਬੂਟੇ ਲਾਏ 

ਲਾਇਨਜ ਕਲੱਬ ਹਰਿਆਲੀ ਦਾ ਦਾਇਰਾ ਵਧਾਉਣ ਲਈ ਯਤਨਸ਼ੀਲ : ਜ਼ਖ਼ਮੀ 

ਵਿਸ਼ਵ ਸਾਈਕਲ ਦਿਵਸ ਮੌਕੇ ਪਟਿਆਲਾ ਵਿਖੇ ਵਿਸ਼ਾਲ ਸਾਈਕਲ ਰੈਲੀ

ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਪਟਿਆਲਾ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ ਕਰਵਾਈ ਗਈ।

ਦਸਮੇਸ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

ਦਸਮੇਸ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਰਕਾਰ ਵੱਲੋਂ ਚਲਾਏ "ਯੁੱਧ ਨਸ਼ਿਆਂ ਵਿਰੁੱਧ "ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।

ਪੀ.ਐਚ.ਸੀ. ਘੜੂੰਆਂ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ, ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਪੀ.ਐਚ.ਸੀ. ਘੜੂੰਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਪੀ.ਐਚ.ਸੀ. ਘੜੂੰਆਂ ਵਿਖੇ ਵਿਸ਼ਵ  ਡੇਂਗੂ ਦਿਵਸ ਮਨਾਇਆ ਗਿਆ।

ਦੁਨੀਆ ਦੇ ਇਤਿਹਾਸ ਵਿੱਚ ਵੱਡੀ ਘਟਨਾ ਹੈ ਖਾਲਸੇ ਦੀ ਸਾਜਨਾ: ਡਾ. ਜਗਦੀਪ ਸਿੰਘ

ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਖੇ ਸਥਾਪਿਤ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਵਿਸਾਖੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। '

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਵਾਤਾਵਰਨ ਦੀ ਸੰਭਾਲ ਲਈ ਕੀਤਾ ਪ੍ਰੇਰਿਤ 

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

 ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਪ੍ਰੋਜੈਕਟ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਅਤੇ ਏਸ਼ੀਆਈ ਇੰਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ) ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ।

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲਾਲਾਬਾਦ ਵਿੱਚ 350 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ

ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ 

ਵਿਸ਼ਵ ਜਲ ਦਿਵਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ 

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਯੂਨੀਵਰਸਿਟੀ ਲਈ 300 ਕਰੋੜ ਨਿਵੇਸ਼ ਕਰਨ ਦਾ ਪ੍ਰਸਤਾਵ: ਸਿੱਖਿਆ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜ ਕੇ ਅਧਿਆਪਨ ਦੇ ਬਿਹਤਰੀਨ ਆਲਮੀ ਢੰਗ-ਤਰੀਕਿਆਂ ਨੂੰ ਕਲਾਸਰੂਮ ਤੱਕ ਲਿਆਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

’ਪੰਜਾਬ ਉਦਯੋਗ ਕ੍ਰਾਂਤੀ’ ਹੇਠ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਬਾਲੀਵੁੱਡ ਕਲਾਕਾਰਾਂ ਨਾਲ ਨਵੇਂ ਪ੍ਰੋਜੈਕਟ ਦੀ ਤਿਆਰੀ

ਵਿਸ਼ਵ ਬੈਂਕ ਦੀ ਟੀਮ ਨੇ ਸ਼ਹਿਰ ਦਾ ਦੌਰਾ ਕਰ ਲਿਆ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ

ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐੱਸ.ਐੱਸ.) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ।

123