ਲੇਖਕ ਮੰਚ ਸਮਰਾਲਾ ਨੇ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੁਆਰਾ ਸਪੌਂਸਰ ਕੇਂਦਰੀ ਲੇਖਕ ਸਭਾ ਪੰਜਾਬ ਦੇ ਸਹਿਯੋਗ ਦੇ ਨਾਲ ਅੱਜ ਕਹਾਣੀਕਾਰ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਦੇ ਕਹਾਣੀ ਸੰਗ੍ਰਹਿ 'ਝਰੀਟਾਂ' ਤੇ ਵਿਚਾਰ ਗੋਸ਼ਟੀ ਆਯੋਜਿਤ ਕੀਤੀ।
ਵੱਡਾ ਲੇਖਕ ਬਣਨ ਲਈ ਵੱਡੀ ਗਿਣਤੀ ’ਚ ਕਿਤਾਬਾਂ ਰਚਨਾ ਜ਼ਰੂਰੀ ਨਹੀਂ- ਸ. ਜਸਵੰਤ ਸਿੰਘ ਜ਼ਫ਼ਰ
ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਮਾਸਿਕ ਇਕੱਤਰਤਾ ਹਰਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ|
ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ।
ਗੁੰਮਨਾਮ ਦੇਸ਼ ਭਗਤਾਂ ਨੂੰ ਸਾਹਮਣੇ ਲਿਆਉਣ ਦੀ ਲੋੜ
ਸਮਾਜ ਦੀ ਤਰੱਕੀ ਅਤੇ ਸਚਾਈ ਦੀ ਪਹਿਚਾਣ ਲਈ ਜਿੱਥੇ ਕਈ ਰੂਹਾਂ ਆਪਣੀ ਮਿਹਨਤ ਦੇ ਰਾਹੀਂ ਹਿੱਸਾ ਪਾਉਂਦੀਆਂ ਹਨ, ਉਥੇ ਲੇਖਕ ਜਾਂ ਲਿਖਣ ਵਾਲਾ ਵਿਅਕਤੀ ਵੀ ਇਕ ਅਹੰਕਾਰ ਰਹਿਤ ਪਰ ਬਹੁਤ ਹੀ ਮੁਲਭੂਤ ਕਿਰਦਾਰ ਨਿਭਾਉਂਦਾ ਹੈ।
ਪੰਜਾਬੀ ਯੂਨੀਵਰਸਿਟੀ ਵਿਖੇ ਬੁਕਰ ਐਵਾਰਡ ਜੇਤੂ ਲੇਖਿਕਾ ਗੀਤਾਂਜਲੀ ਸ੍ਰੀ ਨੇ ਦਿੱਤਾ ‘ਪ੍ਰੋ. ਗੁਰਦਿਆਲ ਸਿੰਘ ਯਾਦਗਾਰੀ ਭਾਸ਼ਣ
ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ 'ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।
ਬਲਰਾਜ ਸਿਆਲ ਪੰਜਾਬੀ ਕਾਮੇਡੀ ਖੇਤਰ ਦਾ ਇੱਕ ਜਾਣਿਆ ਪਛਾਣਿਆ ਨਾਂ ਹੈ ਜਿਸਨੇ ਅੰਤਰਰਾਸ਼ਟਰੀ ਪੱਧਰ ਤੱਕ ਆਪਣੀ ਪਹਿਚਾਣ ਸਥਾਪਿਤ ਕੀਤੀ।
ਸਾਹਿਤ ਸਭਾ ਸੁਨਾਮ ਦੇ ਸਰਪ੍ਰਸਤ ਜੰਗੀਰ ਸਿੰਘ ਰਤਨ ਨੇ ਸੁਰਜੀਤ ਪਾਤਰ ਦੇ ਅਚਾਨਕ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ