Wednesday, September 10, 2025

written

ਵਿਧਾਇਕ ਕੋਹਲੀ ਵੱਲੋਂ ਸਥਾਨਕ ਸਰਕਾਰਾਂ ਮੰਤਰੀ ਨੂੰ ਸ਼ਹਿਰ 'ਚ ਇਮਾਰਤਾਂ ਬਣਾਉਣ 'ਚ ਆ ਰਹੀਆਂ ਮੁਸ਼ਕਲਾਂ ਸਬੰਧੀ ਲਿਖੇ ਅਰਧ ਸਰਕਾਰੀ ਪੱਤਰ 'ਤੇ ਕਾਰਵਾਈ ਹੋਈ ਸ਼ੁਰੂ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਵਾਸੀਆਂ ਦੇ ਹੱਕ 'ਚ ਉਠਾਇਆ ਇਮਾਰਤ ਉਸਾਰੀ ਦੇ ਮੁੱਦੇ ਨੂੰ ਪੈਣ ਲੱਗਾ ਬੂਰ

ਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜ ਮਲਹੋਤਰਾ ਦੁਆਰਾ ਲਿਖੀ ਗਈ ਕਿਤਾਬ "ਸਚਖੰਡ ਪੰਜਾਬ ਦ ਡਿਵਾਈਨ ਡਾਨ ਆਫ ਏ ਡਰੱਗਜ਼ ਫ੍ਰੀ ਸੈਕਰਡ ਲੈਂਡ"ਰਿਲੀਜ਼ ਕੀਤੀ 

ਰੋਜ਼ਗਾਰ ਵਿਭਾਗ ਵੱਲੋਂ ਇੰਡੀਅਨ ਆਰਮੀ ਭਰਤੀ ਰੈਲੀ ਲਈ ਲਿਖਤੀ ਇਮਤਿਹਾਨ ਦੀ ਤਿਆਰੀ ਲਈ ਕਿਤਾਬਾਂ ਦੀ ਜਾਣਕਾਰੀ

ਇੰਡੀਅਨ ਆਰਮੀ ਭਰਤੀ ਰੈਲੀ ਦੀ ਭਰਤੀ ਲਈ ਆਖਰੀ ਮਿਤੀ 25-04-2025 ਤੱਕ ਰੱਖੀ ਗਈ ਸੀ। ਇਸ ਭਰਤੀ ਲਈ ਜ਼ਿਲ੍ਹਾ ਐਸ.ਏ.ਐਸ ਨਗਰ ਦੇ 718 ਨੌਜਵਾਨਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ।

ਅਗਨੀਵੀਰ ਦੀ ਭਰਤੀ ਲਈ ਲਿਖਤ ਪ੍ਰੀਖਿਆ ਜੂਨ 2025 ਵਿੱਚ

ਇੰਡੀਅਨ ਆਰਮੀ ਭਰਤੀ ਰੈਲੀ ਲਈ ਜਾਰੀ ਨੋਟੀਫਿਕੇਸ਼ਨ ਅਨੁਸਾਰ ਆਖਰੀ ਮਿਤੀ 25-04-2025 ਨੂੰ ਸਮਾਪਤ ਹੋ ਗਈ ਹੈ,  ਜਿਸ ਦੌਰਾਨ ਭਰਤੀ ਲਈ ਜ਼ਿਲ੍ਹਾ ਐਸ.ਏ.ਐਸ ਨਗਰ ਦੇ 718 ਨੌਜਵਾਨਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

 ਐੱਸ.ਏ.ਐੱਸ.ਨਗਰ ਜ਼ਿਲ੍ਹੇ ਵਿੱਚ ਹਰ ਤਰ੍ਹਾਂ ਦੇ ਅਦਾਰਿਆਂ, ਸੰਸਥਾਵਾਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) 'ਚ ਲਿਖੇ ਜਾਣ

ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਦੇ ਯਤਨਾਂ ਦੀ ਲੜੀ ਤਹਿਤ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ

34 ਦਿਨਾਂ ਵਿੱਚ ਉਪ-ਰਾਸ਼ਟਰਪਤੀ, ਪ੍ਰਧਾਨ ਮੰਤਰੀ, ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖ ਚੁੱਕੇ ਹਾਂ, ਪਰ ਕਿਸੇ ਦਾ ਸਾਡੀਆਂ ਮੰਗਾਂ 'ਤੇ ਧਿਆਨ ਨਹੀਂ : ਕਿਸਾਨ ਆਗੂ 

ਡਾਕਟਰਾਂ ਨੇ ਕਿਹਾ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੈ, ਜਿਸ ਕਰਕੇ ਉਨ੍ਹਾਂ ਨੂੰ ਗੱਲ ਕਰਨ ਵਿੱਚ ਵੀ ਦਿੱਕਤ ਹੈ