Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

youth

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਿਨੋਂ-ਦਿਨ ਮਜ਼ਬੂਤੀ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ।

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ

ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿਖੇ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ, ਗੁਰਕਮਲ ਸਿੰਘ, ਸਿਮਰਨਜੋਤ ਸਿੰਘ ਅਤੇ ਹਰਜਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ ਵਿਖੇ ਹੋਏ ਐਮ.ਯੂ.ਐਨ ਐਂਡ ਯੂਥ ਪਾਰਲੀਮੈਂਟ ਵਿੱਚ ਹਿੱਸਾ ਲਿਆ,

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਅੱਜ ਜ਼ਿਲ੍ਹਾ ਪੁਲੀਸ ਕਪਤਾਨ ਦੀਪਕ ਸਹਾਰਨ ਦੀ ਅਗਵਾਈ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ।  ਐਸਪੀ ਨੇ ਖੁਦ 9 ਪਿੰਡਾਂ ਵਿੱਚ ਕਰੀਬ 20 ਕਿਲੋਮੀਟਰ ਸਾਈਕਲ ਚਲਾਕੇ ਨੌਜਵਾਨਾਂ ਨੂੰ ਨਸ਼ੇ ਦੀ ਬੁਰਾਈ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਜੀ.ਆਰ.ਪੀ. ਅੰਮ੍ਰਿਤਸਰ ਦੀ ਵੱਡੀ ਕਾਰਵਾਈ: 60 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਰੇਲਵੇ ਪੁਲਿਸ (GRP) ਅੰਮ੍ਰਿਤਸਰ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ 60 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਇਹ ਕਾਰਵਾਈ ਸ੍ਰੀ ਮਤੀ ਸ਼ਸ਼ੀ ਪ੍ਰਭਾ ਦਿਵੇਦੀ, IPS, ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ (ਰੇਲਵੇਜ਼) ਦੀਆਂ ਸਖ਼ਤ ਹਦਾਇਤਾਂ 'ਤੇ ਅਮਲ ਵਿੱਚ ਲਿਆਂਦੀ ਗਈ ਹੈ।

ਵਿਨਰਜੀਤ ਗੋਲਡੀ ਦੀ ਅਗਵਾਈ 'ਚ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ 

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਦੀ ਅਗਵਾਈ ਹੇਠ

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਰੇਲਵੇ ਲਾਈਨ ਨੇੜੇ ਝਾੜੀਆਂ ਚੋਂ ਮਿਲੀ ਲਾਸ਼ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੂਰਨਿਆਂ ਨੂੰ ਅੱਗੇ ਤੋਰਨ ਦੀ ਅਪੀਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਨੂੰ ਪੂਰੇ ਜੋਸ਼ ਤੇ ਜਜ਼ਬੇ ਨਾਲ ਮਨਾਇਆ

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਗੋਰਮਿੰਟ ਕਾਲਜ਼ ਆਫ ਐਜੂਕੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਐਸ ਡੀ ਐਮ ਪਟਿਆਲਾ ਗੁਰਦੇਵ ਸਿੰਘ ਧੰਮ ਨੇ ਸ਼ਿਰਕਤ ਕੀਤੀ।

ਦਸਵੀਂ ਦਾ ਪੇਪਰ ਦੇ ਕੇ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

 ਅਜਨਾਲਾ ਇਲਾਕੇ ਦੇ ਪਿੰਡ ਸੈਂਸਰਾ ਖੁਰਦ (ਗੁਰੂ ਕਾ ਬਾਗ) ਨੇੜੇ ਅੱਜ ਦੁਪਹਿਰ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਭਗਵੰਤ ਮਾਨ ਸਰਕਾਰ ਨੇ 'ਕੋਪਾ' ਟਰੇਡ ਵਿੱਚ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਆਈ.ਟੀ.ਆਈ. ਫੀਸ ਕੀਤੀ ਮੁਆਫ: ਹਰਪਾਲ ਸਿੰਘ ਚੀਮਾ

ਸੁਨਾਮ ਪੁੱਜਾ ਨੌਜਵਾਨਾਂ ਦਾ ਸਦਭਾਵਨਾ ਕਾਫ਼ਲਾ  

26 ਰਾਜਾਂ ਦੇ ਮੁੰਡੇ ਕੁੜੀਆਂ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ 

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

ਨਿਵੇਸ਼ ਤੋਂ ਰੋਜ਼ਗਾਰ ਤੱਕ, ਭਗਵੰਤ ਮਾਨ ਸਰਕਾਰ ਨੇ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਹਜ਼ਾਰਾਂ ਨੌਜਵਾਨਾਂ ਲਈ ਰੋਜ਼ਗਾਰ ਦਾ ਰਾਹ ਖੋਲ੍ਹਿਆ

ਵੀਜ਼ਾ ਨਾ ਮਿਲਣ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ 

ਮ੍ਰਿਤਕ ਆਈਲੈਟਸ ਕਰਕੇ ਵਿਦੇਸ਼ ਜਾਣ ਦੀ ਰੱਖਦਾ ਸੀ ਇੱਛਾ 

Mohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲ

ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ

ਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ 

ਗਲ਼ ਤੇ ਗੰਭੀਰ ਜ਼ਖ਼ਮ ਦੇ ਨਾਲ ਹੱਥ ਦੀ ਇੱਕ ਉਂਗਲ ਵੀ ਕਟੀ

ਨੌਜਵਾਨਾਂ ਨੂੰ ਸਾਈਕਲਿੰਗ ਨਾਲ ਜੁੜਣ ਦਾ ਸੱਦਾ

ਸਾਈਕਲ ਚਲਾਓ, ਸਿਹਤ ਬਣਾਓ ਦਾ ਦਿੱਤਾ ਸਲੋਗਨ 

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਬਰਨਾਲਾ ਦੇ ਪਿੰਡ ਛੀਨੀਵਾਲ ‘ਚ ਸੋਗ ਦੀ ਲਹਿਰ, ਲਾਸ਼ ਵਾਪਸ ਲਿਆਉਣ ਲਈ ਮਦਦ ਦੀ ਅਪੀਲ
 

ਵਿਦੇਸ਼ ਜਾਣ ਦੀ ਇੱਛਾ ਪੂਰੀ ਨਾ ਹੋਣ ਤੋਂ ਨੌਜਵਾਨ ਨੇ ਕੀਤੀ ਖੁਦਕੁਸ਼ੀ 

ਸੁਨਾਮ ਨੇੜਲੇ ਪਿੰਡ ਹੰਬਲਵਾਸ ਜਖੇਪਲ ਵਿਖੇ ਵਿਸ਼ੇਸ਼ ਜਾਣ ਦੀ ਇੱਛਾ ਪੂਰੀ ਨਾ ਹੋਣ ਕਰਕੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਨੇ ਕੋਈ ਜਹਿਰੀਲੀ ਚੀਜ ਨਿਗਲਕੇ ਖੁਦਕਸ਼ੀ ਕਰ ਲਈ ਹੈ।

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਪਿੰਡ ਬਿਗੜਵਾਲ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।

ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

ਪਹਿਲੀ ਵਾਰ ਵਿਰਾਸਤੀ ਗੱਤਕੇ ਨੂੰ ਵੀ ਕੀਤਾ ਚਾਰ ਰੋਜ਼ਾ ਮੁਕਾਬਲਿਆਂ ‘ਚ ਸ਼ਾਮਲ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

ਐਸ.ਡੀ.ਐਮ ਅਤੇ ਸਿਵਲ ਸਰਜਨ ਨੂੰ 19 ਨਵੰਬਰ ਨੂੰ ਨਿੱਜੀ ਪੇਸ਼ੀ ਸਮੇਤ ਮੁਕੰਮਲ ਤੱਥ ਪੇਸ਼ ਕਰਨ ਦੇ ਹੁਕਮ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਕਿਹਾ ਪੀਯੂ ਦੀ ਹੋਂਦ ਬਚਾਉਣ ਲਈ ਸਾਂਝੇ ਯਤਨ ਜ਼ਰੂਰੀ 

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ : ਮੁੱਖ ਮੰਤਰੀ

ਅੰਮ੍ਰਿਤਸਰ ਵਿਖੇ ਨਿਯੁਕਤੀ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2105 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

858 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਮੈਡੀਕਲ ਕੈਂਪ ਤੇ ਨਕਦੀ ਦੇਕੇ ਕੀਤੀ ਜਾ ਰਹੀ ਹੈ ਸਹਾਇਤਾ 

ਅੰਤਰ-ਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਨਸ਼ਿਆਂ ਖਿਲਾਫ ਸਹੁੰ ਚੁੱਕ ਸਮਾਗਮ

ਸਥਾਨਕ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਅਧੀਨ ਚਲ ਰਹੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕੜ ਪਟਿਆਲਾ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਿਆ ਭਾਰਤ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਡਾ.ਗੁਰਤੇਜ ਸਿੰਘ ਦੀ ਯੋਗ ਅਗਵਾਈ ਹੇਠ (ਆਈਕੀਉਏਸੀ) ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਕਰਨ ਸੰਬੰਧੀ ਸਹੁੰ ਚੁੱਕ ਸਮਾਗਮ ਕਾਲਜ ਕੈਂਪਸ ਵਿਖੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਦੀ ਸਮੂਹਿਕ ਸਹਿਯੋਗਤਾ ਨਾਲ ਕੀਤਾ ਗਿਆ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਨੌਜੁਆਨਾਂ ਨੂੰ ਅਪੀਲ, ਸਿਖਿਆ ਨੂੰ ਜੀਵਨ ਦਾ ਮੁੱਖ ਆਧਾਰ ਬਨਾਉਣ

ਸਿਖਿਆ ਹੀ ਸਕਾਰਾਤਮਕ ਬਦਲਾਅ ਅਤੇ ਰਾਸ਼ਟਰ ਨਿਰਮਾਣ ਦਾ ਸੱਭ ਤੋਂ ਮਜਬੂਤ ਸਰੋਤ : ਮੁੱਖ ਮੰਤਰੀ

 

ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ : ਗਿੱਲ

ਪੰਜਾਬੀ ਸਿਨੇਮਾ ਜਗਤ ਵਿੱਚ ਮਿਤੀ 29 ਅਗਸਤ ਨੂੰ ਵੱਡੇ ਪੱਧਰ ਤੇ ਰਿਲੀਜ਼ ਹੋਣ ਜਾ ਰਹੀ ਫਿਲਮ "ਮੁੱਕ ਗਈ ਫੀਮ ਡੱਬੀ ਚੋ ਯਾਰੋ" ਦੀ ਪੂਰੀ ਸਟਾਰ ਕਾਸਟ ਫਿਲਮ ਦੀ ਪ੍ਰਮੋਸ਼ਨ ਲਈ ਦੋਆਬਾ ਗਰੁੱਪ ਆਫ ਕਾਲਜਿਜ਼ ਪੁੱਜੀ।

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ : ਹਰਜੋਤ ਸਿੰਘ ਬੈਂਸ

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ 

ਖੇਡਾਂ ਪਿੰਡਾਂ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੰਦੀਆਂ ਹਨ : ਪਡਿਆਲਾ

ਸੁਹਾਲੀ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਜਾਰੀ 

ਖੇਡਾਂ ਪਿੰਡਾਂ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੰਦੀਆਂ ਹਨ : ਪਡਿਆਲਾ

ਸੁਹਾਲੀ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਜਾਰੀ 
 

ਨਿੱਝਰ ਤੋ ਬਲਿਆਲੀ ਜਾਨ ਵਾਲੀ ਸੜਕ 'ਤੇ ਨੌਜਵਾਨਾ ਵਲੋਂ ਝੋਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਅਤੇ ਕਈ ਧਰਨੇ ਅਤੇ ਮਿਨਤਾ ਕਰਨ ਤੋ ਬਾਦ ਵੀ ਕਿਸੇ ਗੱਲ ਦੀ ਸੁਣਵਾਈ ਨਾ ਹੋਣ ਤੋਹ ਬਾਅਦ ਨੌਜਵਾਨਾ ਵਲੋਂ ਵੱਖਰੇ ਅੰਦਾਜ਼ ਨਾਲ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ

ਅੰਤਰਰਾਸ਼ਟਰੀ ਨੌਜਵਾਨ ਦਿਵਸ 2025 ਮੌਕੇ ਪੰਜਾਬ ਦੇ ਸਕੂਲਾਂ ਵਿੱਚ ਨਸ਼ਾ-ਮੁਕਤ ਤੇ ਸਸ਼ਕਤ ਨੌਜਵਾਨਾਂ ਲਈ ਵਿਸ਼ੇਸ਼ ਮੁਹਿੰਮ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, 'ਅੰਤਰਰਾਸ਼ਟਰੀ ਨੌਜਵਾਨ ਦਿਵਸ' ਦੇ ਮੌਕੇ ਮਿਤੀ 12 ਅਗਸਤ ਨੂੰ , ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।

ਪੀਰ ਬਾਬਾ ਸ਼ਾਹਮੁਦਾਰ ਜੀ ਦੇ ਸਲਾਨਾ ਜੋੜ ਮੇਲੇ ਤੇ ਨੌਜਵਾਨਾਂ ਨੇ ਲਗਾਇਆ ਠੰਡੀ ਲੱਸੀ ਦਾ ਲੰਗਰ

ਕਸਬਾ ਖਾਲੜੇ ਦੇ ਨਾਲ ਲੱਗਦੇ ਸਰਹੰਦੀ ਪਿੰਡ ਗਿੱਲਪਨ ਵਿਖੇ ਪੀਰ ਬਾਬਾ ਸ਼ਾਹਮੁਦਾਰ ਜੀ ਦੇ ਸਲਾਨਾ ਜੋੜ ਮੇਲੇ ਤੇ ਨੌਜਵਾਨਾਂ ਵੱਲੋਂ ਅੱਤ ਦੀ ਗਰਮੀ ਨੂੰ ਵੈਖਦੇ ਹੋਏ 

ਸੁਨਾਮ ਕਾਲਜ 'ਚ ਕਰਾਇਆ ਯੁਵਾ ਕਨੈਕਟ ਪ੍ਰੋਗਰਾਮ 

ਪ੍ਰਿੰਸੀਪਲ ਸੁਖਵਿੰਦਰ ਸਿੰਘ ਤੇ ਹੋਰ ਮੈਂਬਰ ਖੜ੍ਹੇ ਹੋਏ

ਦੇਸ਼ ਨੂੰ ਸਾਲ 2047 ਤੱਕ ਵਿਕਸਿਤ ਕੌਮ ਬਨਾਉਣ ਵਿੱਚ ਨੌਜੁਆਨਾਂ ਦਾ ਰਵੇਗਾ ਅਹਿਮ ਯੋਗਦਾਨ : ਸਿੱਖਿਆ ਮੰਤਰੀ ਮਹਿਪਾਲ ਢਾਂਡਾ

ਸਿੱਖਿਆ ਮੰਤਰੀ ਨੇ ਪਿੰਡ ਦੀਵਾਨਾ ਵਿੱਚ ਸਕੂਲ ਦੀ ਨਵੀ ਬਣੀ ਇਮਾਰਤ ਦਾ ਕੀਤਾ ਉਦਘਾਟਨ

 

ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ ਕੈਬਨਿਟ ਮੰਤਰੀ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ,

ਪੰਜਾਬੀ ਯੂਨੀਵਰਸਿਟੀ ਵਿਖੇ ਯੁਵਕ ਭਲਾਈ ਵਿਭਾਗ ਨੇ ਮੁੜ ਸ਼ੁਰੂ ਕੀਤਾ ਮਹੀਨਾਵਾਰ ਪ੍ਰੋਗਰਾਮ 'ਮੰਗਲਕਾਮਨਾ'

ਕੱਥਕ ਦੀਆਂ ਪੇਸ਼ਕਾਰੀਆਂ ਕਰਵਾਈਆਂ
 
1234