ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਸਦਕਾ, ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ ਜ਼ੋਨਲ ਪੱਧਰ ਦਾ ਅੰਗਰੇਜ਼ੀ ਮਾਧਿਅਮ ਸਮਾਗਮ ਦਾ ਆਯੋਜਨ ਕੀਤਾ ਗਿਆ।
ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ, ਅੰਮ੍ਰਿਤਸਰ ਖਾਨਕੋਟ ਭਵਨ ਵਿਖੇ ਜ਼ੋਨਲ ਪੱਧਰ ਦਾ ਸੰਤ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਇੱਕ ਵਾਰੀ ਮੋਹਿਤ ਗੁਪਤਾ ਜੀ ਦੀ ਹਜ਼ੂਰੀ ਵਿੱਚ ਆਯੋਜਿਤ ਹੋਇਆ।